ਅਨ-ਨਹਲ · 44/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ ۝٤٤
Bilbaiyinaati waz Zubur; wa anzalnaaa ilaikaz Zikra litubaiyina linnaasi maa nuzzila ilaihim wa la`allahum yatafakkaroon
📖 ਪੰਜਾਬੀ ਵਿੱਚ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 42-46 — ਸੂਰਾ ਅਨ-ਨਹਲ

42الَّذِينَ صَبَرُوا وَعَلَىٰ رَبِّهِمْ يَتَوَكَّلُونَ
42਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਬਰ ਤੋਂ ਕੰਮ ਲਿਆ ਅਤੇ ਉਹ ਆਪਣੇ ਪਾਲਣਹਾਰ ’ਤੇ ਭਰੋਸਾ ਕਰਦੇ ਹਨ।
43وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
44بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।
45أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।
46أَوْ يَأْخُذَهُمْ فِي تَقَلُّبِهِمْ فَمَا هُم بِمُعْجِزِينَ
46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
44ਆਇਤ

ਅਨੁਵਾਦ — ਅਨ-ਨਹਲ 44

ਸੂਰਾ ਅਨ-ਨਹਲ ਆਇਤ 44 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ…

ਸੂਰਾ ਆਇਤ 44/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 42–46. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers