ਅਨ-ਨਹਲ · 45/128
ਅਨੁਵਾਦ ਉਚਾਰਨ — ਅਨ-ਨਹਲ
أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ ۝٤٥
Afa aminal lazeena makarus saiyi aati ai yakhsifal laahu bihimul arda aw yaaa tiyahumul `azaabu min haisu laa yash`uroon
📖 ਪੰਜਾਬੀ ਵਿੱਚ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।

🎧 ਸੁਣੋ


📜 ਆਇਤ 43-47 — ਅਨ-ਨਹਲ

43وَمَا أَرْسَلْنَا مِن قَبْلِكَ إِلَّا رِجَالًا نُّوحِي إِلَيْهِمْ ۚ فَاسْأَلُوا أَهْلَ الذِّكْرِ إِن كُنتُمْ لَا تَعْلَمُونَ
43਼ (ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਪੁਰਸ਼ ਹੀ (ਨਬੀ) ਭੇਜੇ ਸਨ। ਅਸੀਂ ਉਹਨਾਂ ਵੱਲ ਵਹੀ (ਰੱਬੀ ਸੰਦੇਸ਼) ਭੇਜਦੇ ਸੀ। ਜੇ ਤੁਸੀਂ ਨਹੀਂ ਜਾਣਦੇ ਤਾਂ ਜਿਹੜੇ ਗਿਆਨ ਰੱਖਦੇ ਹਨ ਉਹਨਾਂ ਨੂੰ ਪੁੱਛ ਲਵੋ।
44بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।
45أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।
46أَوْ يَأْخُذَهُمْ فِي تَقَلُّبِهِمْ فَمَا هُم بِمُعْجِزِينَ
46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।
47أَوْ يَأْخُذَهُمْ عَلَىٰ تَخَوُّفٍ فَإِنَّ رَبَّكُمْ لَرَءُوفٌ رَّحِيمٌ
47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
45ਆਇਤ

ਅਨੁਵਾਦ — ਅਨ-ਨਹਲ 45

ਸੂਰਾ ਅਨ-ਨਹਲ ਆਇਤ 45 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ…

ਸੂਰਾ ਆਇਤ 45/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 43–47. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers