ਅਨ-ਨਹਲ · 46/128
ਅਨੁਵਾਦ ਉਚਾਰਨ — ਅਨ-ਨਹਲ
أَوْ يَأْخُذَهُمْ فِي تَقَلُّبِهِمْ فَمَا هُم بِمُعْجِزِينَ ۝٤٦
Aw yaakhuzahum fee taqallubihim famaa hum bi mu`jizeen
📖 ਪੰਜਾਬੀ ਵਿੱਚ
46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।
🎧 ਸੁਣੋ

📜 ਆਇਤ 44-48 — ਅਨ-ਨਹਲ

44بِالْبَيِّنَاتِ وَالزُّبُرِ ۗ وَأَنزَلْنَا إِلَيْكَ الذِّكْرَ لِتُبَيِّنَ لِلنَّاسِ مَا نُزِّلَ إِلَيْهِمْ وَلَعَلَّهُمْ يَتَفَكَّرُونَ
44਼ (ਅਸਾਂ ਉਹਨਾਂ ਨਬੀਆਂ ਨੂੰ) ਖੁੱਲ੍ਹੀਆਂ ਦਲੀਲਾਂ ਤੇ ਕਿਤਾਬਾਂ ਦੇ ਕੇ ਘੱਲ੍ਹਿਆ ਸੀ ਅਤੇ ਅਸੀਂ ਹੁਣ ਤੁਹਾਡੇ ਉੱਤੇ (ਹੇ ਨਬੀ!) ਇਹ ਜ਼ਿਕਰ (ਭਾਵ .ਕੁਰਆਨ) ਉਤਾਰਿਆ ਹੈ ਤਾਂ ਜੋ ਤੁਸੀਂ ਲੋਕਾਂ ਦੇ ਸਾਹਮਣੇ, ਜੋ ਉਹਨਾਂ ਲਈ ਉਤਾਰਿਆ ਗਿਆ ਹੈ, ਉਸ ਨੂੰ ਖੋਲ੍ਹ-ਖੋਲ੍ਹ ਕੇ (ਵਿਸਥਾਰ ਨਾਲ) ਬਿਆਨ ਕਰੋ ਤਾਂ ਜੋ ਉਹ ਸੋਚ ਵਿਚਾਰ ਕਰ ਸਕਣ।
45أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।
46أَوْ يَأْخُذَهُمْ فِي تَقَلُّبِهِمْ فَمَا هُم بِمُعْجِزِينَ
46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।
47أَوْ يَأْخُذَهُمْ عَلَىٰ تَخَوُّفٍ فَإِنَّ رَبَّكُمْ لَرَءُوفٌ رَّحِيمٌ
47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।
48أَوَلَمْ يَرَوْا إِلَىٰ مَا خَلَقَ اللَّهُ مِن شَيْءٍ يَتَفَيَّأُ ظِلَالُهُ عَنِ الْيَمِينِ وَالشَّمَائِلِ سُجَّدًا لِّلَّهِ وَهُمْ دَاخِرُونَ
48਼ ਕੀ ਇਹ ਲੋਕ ਅੱਲਾਹ ਦੀਆਂ ਸਾਜੀਆਂ ਹੋਈਆਂ ਚੀਜ਼ਾਂ ਨੂੰ ਨਹੀਂ ਵੇਖਦੇ ਕਿ ਉਹਨਾਂ ਦੇ ਪਰਛਾਵੇਂ ਕਿਵੇਂ ਸੱਜੇ-ਖੱਬੇ ਝੁਕਦੇ ਹਨ ? ਅੱਲਾਹ ਦੀ ਹਜ਼ੂਰੀ ਵਿਚ ਸਿਜਦਾ ਕਰਦੇ ਹਨ ਅਤੇ ਉਸ ਦੇ ਅੱਗੇ ਉਹ ਸਾਰੇ ਹੀ ਨਿਮਾਣੇ ਹਨ?
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
46ਆਇਤ

ਅਨੁਵਾਦ — ਅਨ-ਨਹਲ 46

ਸੂਰਾ ਅਨ-ਨਹਲ ਆਇਤ 46 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ…

ਸੂਰਾ ਆਇਤ 46/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 44–48. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers