ਅਨ-ਨਹਲ · 47/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
أَوْ يَأْخُذَهُمْ عَلَىٰ تَخَوُّفٍ فَإِنَّ رَبَّكُمْ لَرَءُوفٌ رَّحِيمٌ ۝٤٧
Aw yaakhuzahum `alaa takhawwuf; fa inna Rabbakum la Ra`oofur Raheem
📖 ਪੰਜਾਬੀ ਵਿੱਚ
47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 45-49 — ਸੂਰਾ ਅਨ-ਨਹਲ

45أَفَأَمِنَ الَّذِينَ مَكَرُوا السَّيِّئَاتِ أَن يَخْسِفَ اللَّهُ بِهِمُ الْأَرْضَ أَوْ يَأْتِيَهُمُ الْعَذَابُ مِنْ حَيْثُ لَا يَشْعُرُونَ
45਼ (ਪੈਗ਼ੰਬਰਾਂ ਵਿਰੁੱਧ) ਭੈੜੀਆਂ ਚਾਲਾਂ ਚੱਲਣ ਵਾਲੇ ਕੀ ਇਸ ਗੱਲੋਂ ਨਿਡਰ ਹੋ ਗਏ ਹਨ ਕਿ ਅੱਲਾਹ ਉਹਨਾਂ ਨੂੰ ਧਰਤੀ ਵਿਚ ਧੰਸਾ ਦੇਵੇ ਜਾਂ ਉਹਨਾਂ ’ਤੇ ਅਜਿਹੇ ਪਾਸਿਓਂ ਅਜ਼ਾਬ ਆ ਜਾਵੇ, ਜਿਧਰੋਂ ਉਹ ਸੋਚ ਵੀ ਨਹੀਂ ਸਕਦੇ।
46أَوْ يَأْخُذَهُمْ فِي تَقَلُّبِهِمْ فَمَا هُم بِمُعْجِزِينَ
46਼ ਜਾਂ ਉਹਨਾਂ ਨੂੰ ਤੁਰਦੇ-ਫਿਰਦਿਆਂ ਹੀ ਨੱਪ ਲਵੇ। ਫੇਰ ਉਹ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ।
47أَوْ يَأْخُذَهُمْ عَلَىٰ تَخَوُّفٍ فَإِنَّ رَبَّكُمْ لَرَءُوفٌ رَّحِيمٌ
47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।
48أَوَلَمْ يَرَوْا إِلَىٰ مَا خَلَقَ اللَّهُ مِن شَيْءٍ يَتَفَيَّأُ ظِلَالُهُ عَنِ الْيَمِينِ وَالشَّمَائِلِ سُجَّدًا لِّلَّهِ وَهُمْ دَاخِرُونَ
48਼ ਕੀ ਇਹ ਲੋਕ ਅੱਲਾਹ ਦੀਆਂ ਸਾਜੀਆਂ ਹੋਈਆਂ ਚੀਜ਼ਾਂ ਨੂੰ ਨਹੀਂ ਵੇਖਦੇ ਕਿ ਉਹਨਾਂ ਦੇ ਪਰਛਾਵੇਂ ਕਿਵੇਂ ਸੱਜੇ-ਖੱਬੇ ਝੁਕਦੇ ਹਨ ? ਅੱਲਾਹ ਦੀ ਹਜ਼ੂਰੀ ਵਿਚ ਸਿਜਦਾ ਕਰਦੇ ਹਨ ਅਤੇ ਉਸ ਦੇ ਅੱਗੇ ਉਹ ਸਾਰੇ ਹੀ ਨਿਮਾਣੇ ਹਨ?
49وَلِلَّهِ يَسْجُدُ مَا فِي السَّمَاوَاتِ وَمَا فِي الْأَرْضِ مِن دَابَّةٍ وَالْمَلَائِكَةُ وَهُمْ لَا يَسْتَكْبِرُونَ
49਼ ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
47ਆਇਤ

ਅਨੁਵਾਦ — ਅਨ-ਨਹਲ 47

ਸੂਰਾ ਅਨ-ਨਹਲ ਆਇਤ 47 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ…

ਸੂਰਾ ਆਇਤ 47/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 45–49. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers