ਅਨ-ਨਹਲ · 49/128
ਅਨੁਵਾਦ ਉਚਾਰਨ — ਅਨ-ਨਹਲ
وَلِلَّهِ يَسْجُدُ مَا فِي السَّمَاوَاتِ وَمَا فِي الْأَرْضِ مِن دَابَّةٍ وَالْمَلَائِكَةُ وَهُمْ لَا يَسْتَكْبِرُونَ ٤٩
Transliteration
Wa lillaahi yasjudu maa fis samaawaati wa maa fil ardi min daaabbatinw walma laaa`ikatu wa hum laa yastakbiroon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
49਼ ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।
Additional reference in اردو
🎧 ਸੁਣੋ
📜 ਆਇਤ 47-51 — ਅਨ-ਨਹਲ
47أَوْ يَأْخُذَهُمْ عَلَىٰ تَخَوُّفٍ فَإِنَّ رَبَّكُمْ لَرَءُوفٌ رَّحِيمٌ
47਼ ਜਾਂ ਉਹਨਾਂ (ਕਾਫ਼ਿਰਾਂ) ਨੂੰ ਡਰ-ਖ਼ੌਫ਼ ਦੀ ਅਵਸਥਾ ਵਿਚ ਫੜ ਲਵੇ। ਸੱਚੀ ਗੱਲ ਤਾਂ ਇਹ ਹੈ ਕਿ ਤੁਹਾਡਾ ਰੱਬ ਬਹੁਤ ਹੀ ਨਰਮ ਸੁਭਾਅ ਵਾਲਾ ਤੇ ਮਿਹਰਬਾਨ ਹੈ।
48أَوَلَمْ يَرَوْا إِلَىٰ مَا خَلَقَ اللَّهُ مِن شَيْءٍ يَتَفَيَّأُ ظِلَالُهُ عَنِ الْيَمِينِ وَالشَّمَائِلِ سُجَّدًا لِّلَّهِ وَهُمْ دَاخِرُونَ
48਼ ਕੀ ਇਹ ਲੋਕ ਅੱਲਾਹ ਦੀਆਂ ਸਾਜੀਆਂ ਹੋਈਆਂ ਚੀਜ਼ਾਂ ਨੂੰ ਨਹੀਂ ਵੇਖਦੇ ਕਿ ਉਹਨਾਂ ਦੇ ਪਰਛਾਵੇਂ ਕਿਵੇਂ ਸੱਜੇ-ਖੱਬੇ ਝੁਕਦੇ ਹਨ ? ਅੱਲਾਹ ਦੀ ਹਜ਼ੂਰੀ ਵਿਚ ਸਿਜਦਾ ਕਰਦੇ ਹਨ ਅਤੇ ਉਸ ਦੇ ਅੱਗੇ ਉਹ ਸਾਰੇ ਹੀ ਨਿਮਾਣੇ ਹਨ?
49وَلِلَّهِ يَسْجُدُ مَا فِي السَّمَاوَاتِ وَمَا فِي الْأَرْضِ مِن دَابَّةٍ وَالْمَلَائِكَةُ وَهُمْ لَا يَسْتَكْبِرُونَ
49਼ ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।
50يَخَافُونَ رَبَّهُم مِّن فَوْقِهِمْ وَيَفْعَلُونَ مَا يُؤْمَرُونَ ۩
50਼ ਅਤੇ ਜਿਹੜਾ ਰੱਬ ਉਹਨਾਂ ਸਭ ਦੇ ਉੱਪਰ ਹੈ ਉਸ ਤੋਂ ਡਰਦੇ ਰਹਿੰਦੇ ਹਨ ਅਤੇ ਜੋ ਵੀ ਹੁਕਮ ਮਿਲਦਾ ਹੈ ਉਸ ਦੀ ਪਾਲਣਾ ਕਰਦੇ ਹਨ।
51۞ وَقَالَ اللَّهُ لَا تَتَّخِذُوا إِلَٰهَيْنِ اثْنَيْنِ ۖ إِنَّمَا هُوَ إِلَٰهٌ وَاحِدٌ ۖ فَإِيَّايَ فَارْهَبُونِ
51਼ ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,1 ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
49ਆਇਤ
ਅਨੁਵਾਦ — ਅਨ-ਨਹਲ 49
ਸੂਰਾ ਅਨ-ਨਹਲ ਆਇਤ 49 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 49਼ ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ…ਸੂਰਾ ਆਇਤ 49/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 47–51. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








