ਅਨ-ਨਹਲ · 5/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَالْأَنْعَامَ خَلَقَهَا ۗ لَكُمْ فِيهَا دِفْءٌ وَمَنَافِعُ وَمِنْهَا تَأْكُلُونَ ۝٥
Wal an `amaa khalaqahaa; lakum feehaa dif`unw wa manaafi`u wa minhaa taakuloon
📖 ਪੰਜਾਬੀ ਵਿੱਚ
5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਨ-ਨਹਲ

3خَلَقَ السَّمَاوَاتِ وَالْأَرْضَ بِالْحَقِّ ۚ تَعَالَىٰ عَمَّا يُشْرِكُونَ
3਼ ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ ਨਾਲ ਸਾਜਿਆ ਹੈ। ਉਹ (ਅੱਲਾਹ) ਉਹਨਾਂ ਤੋਂ ਬਹੁਤ ਉੱਚਾ ਹੈ ਜਿਨ੍ਹਾਂ ਨੂੰ ਉਹ (ਅੱਲਾਹ ਦਾ) ਸ਼ਰੀਕ ਬਣਾਉਂਦੇ ਹਨ।
4خَلَقَ الْإِنسَانَ مِن نُّطْفَةٍ فَإِذَا هُوَ خَصِيمٌ مُّبِينٌ
4਼ ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।
5وَالْأَنْعَامَ خَلَقَهَا ۗ لَكُمْ فِيهَا دِفْءٌ وَمَنَافِعُ وَمِنْهَا تَأْكُلُونَ
5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।
6وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ
6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
7وَتَحْمِلُ أَثْقَالَكُمْ إِلَىٰ بَلَدٍ لَّمْ تَكُونُوا بَالِغِيهِ إِلَّا بِشِقِّ الْأَنفُسِ ۚ إِنَّ رَبَّكُمْ لَرَءُوفٌ رَّحِيمٌ
7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
5ਆਇਤ

ਅਨੁਵਾਦ — ਅਨ-ਨਹਲ 5

ਸੂਰਾ ਅਨ-ਨਹਲ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ…

ਸੂਰਾ ਆਇਤ 5/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers