ਅਨ-ਨਹਲ · 50/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
يَخَافُونَ رَبَّهُم مِّن فَوْقِهِمْ وَيَفْعَلُونَ مَا يُؤْمَرُونَ ۩ ۝٥٠
yakhaafoona Rabbahum min fawqihim wa yaf`aloona maa yu`maroon
📖 ਪੰਜਾਬੀ ਵਿੱਚ
50਼ ਅਤੇ ਜਿਹੜਾ ਰੱਬ ਉਹਨਾਂ ਸਭ ਦੇ ਉੱਪਰ ਹੈ ਉਸ ਤੋਂ ਡਰਦੇ ਰਹਿੰਦੇ ਹਨ ਅਤੇ ਜੋ ਵੀ ਹੁਕਮ ਮਿਲਦਾ ਹੈ ਉਸ ਦੀ ਪਾਲਣਾ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 48-52 — ਸੂਰਾ ਅਨ-ਨਹਲ

48أَوَلَمْ يَرَوْا إِلَىٰ مَا خَلَقَ اللَّهُ مِن شَيْءٍ يَتَفَيَّأُ ظِلَالُهُ عَنِ الْيَمِينِ وَالشَّمَائِلِ سُجَّدًا لِّلَّهِ وَهُمْ دَاخِرُونَ
48਼ ਕੀ ਇਹ ਲੋਕ ਅੱਲਾਹ ਦੀਆਂ ਸਾਜੀਆਂ ਹੋਈਆਂ ਚੀਜ਼ਾਂ ਨੂੰ ਨਹੀਂ ਵੇਖਦੇ ਕਿ ਉਹਨਾਂ ਦੇ ਪਰਛਾਵੇਂ ਕਿਵੇਂ ਸੱਜੇ-ਖੱਬੇ ਝੁਕਦੇ ਹਨ ? ਅੱਲਾਹ ਦੀ ਹਜ਼ੂਰੀ ਵਿਚ ਸਿਜਦਾ ਕਰਦੇ ਹਨ ਅਤੇ ਉਸ ਦੇ ਅੱਗੇ ਉਹ ਸਾਰੇ ਹੀ ਨਿਮਾਣੇ ਹਨ?
49وَلِلَّهِ يَسْجُدُ مَا فِي السَّمَاوَاتِ وَمَا فِي الْأَرْضِ مِن دَابَّةٍ وَالْمَلَائِكَةُ وَهُمْ لَا يَسْتَكْبِرُونَ
49਼ ਧਰਤੀ ਤੇ ਅਕਾਸ਼ ਦੇ ਸਾਰੇ ਹੀ ਜੀਵ-ਜੰਤੂ ਤੇ ਸਾਰੇ ਫ਼ਰਿਸ਼ਤੇ ਅੱਲਾਹ ਦੇ ਅੱਗੇ ਸੀਸ ਝੁਕਾਉਂਦੇ ਹਨ ਅਤੇ ਉਹ ਤਕੱਬਰ (ਘਮੰਡ) ਨਹੀਂ ਕਰਦੇ।
50يَخَافُونَ رَبَّهُم مِّن فَوْقِهِمْ وَيَفْعَلُونَ مَا يُؤْمَرُونَ ۩
50਼ ਅਤੇ ਜਿਹੜਾ ਰੱਬ ਉਹਨਾਂ ਸਭ ਦੇ ਉੱਪਰ ਹੈ ਉਸ ਤੋਂ ਡਰਦੇ ਰਹਿੰਦੇ ਹਨ ਅਤੇ ਜੋ ਵੀ ਹੁਕਮ ਮਿਲਦਾ ਹੈ ਉਸ ਦੀ ਪਾਲਣਾ ਕਰਦੇ ਹਨ।
51۞ وَقَالَ اللَّهُ لَا تَتَّخِذُوا إِلَٰهَيْنِ اثْنَيْنِ ۖ إِنَّمَا هُوَ إِلَٰهٌ وَاحِدٌ ۖ فَإِيَّايَ فَارْهَبُونِ
51਼ ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,1 ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।
52وَلَهُ مَا فِي السَّمَاوَاتِ وَالْأَرْضِ وَلَهُ الدِّينُ وَاصِبًا ۚ أَفَغَيْرَ اللَّهِ تَتَّقُونَ
52਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਹ ਸਭ ਉਸੇ ਦਾ ਹੀ ਹੈ ਅਤੇ ਉਸੇ (ਦੇ ਹੁਕਮਾਂ) ਦੀ ਪਾਲਣਾ ਸਦੀਵੀ ਹੈ। ਕੀ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਹੋਰਾ ਤੋਂ ਡਰਦੇ ਹੋ?
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
50ਆਇਤ

ਅਨੁਵਾਦ — ਅਨ-ਨਹਲ 50

ਸੂਰਾ ਅਨ-ਨਹਲ ਆਇਤ 50 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 50਼ ਅਤੇ ਜਿਹੜਾ ਰੱਬ ਉਹਨਾਂ ਸਭ ਦੇ ਉੱਪਰ ਹੈ ਉਸ…

ਸੂਰਾ ਆਇਤ 50/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 48–52. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers