ਅਨ-ਨਹਲ · 53/128
ਅਨੁਵਾਦ ਉਚਾਰਨ — ਅਨ-ਨਹਲ
وَمَا بِكُم مِّن نِّعْمَةٍ فَمِنَ اللَّهِ ۖ ثُمَّ إِذَا مَسَّكُمُ الضُّرُّ فَإِلَيْهِ تَجْأَرُونَ ۝٥٣
Wa maa bikum minni`matin faminal laahi summa izaa massakumud durru fa ilaihi taj`aroon
📖 ਪੰਜਾਬੀ ਵਿੱਚ
53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।
🎧 ਸੁਣੋ

📜 ਆਇਤ 51-55 — ਅਨ-ਨਹਲ

51۞ وَقَالَ اللَّهُ لَا تَتَّخِذُوا إِلَٰهَيْنِ اثْنَيْنِ ۖ إِنَّمَا هُوَ إِلَٰهٌ وَاحِدٌ ۖ فَإِيَّايَ فَارْهَبُونِ
51਼ ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ,1 ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।
52وَلَهُ مَا فِي السَّمَاوَاتِ وَالْأَرْضِ وَلَهُ الدِّينُ وَاصِبًا ۚ أَفَغَيْرَ اللَّهِ تَتَّقُونَ
52਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਹ ਸਭ ਉਸੇ ਦਾ ਹੀ ਹੈ ਅਤੇ ਉਸੇ (ਦੇ ਹੁਕਮਾਂ) ਦੀ ਪਾਲਣਾ ਸਦੀਵੀ ਹੈ। ਕੀ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਹੋਰਾ ਤੋਂ ਡਰਦੇ ਹੋ?
53وَمَا بِكُم مِّن نِّعْمَةٍ فَمِنَ اللَّهِ ۖ ثُمَّ إِذَا مَسَّكُمُ الضُّرُّ فَإِلَيْهِ تَجْأَرُونَ
53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।
54ثُمَّ إِذَا كَشَفَ الضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ
54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
55لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
53ਆਇਤ

ਅਨੁਵਾਦ — ਅਨ-ਨਹਲ 53

ਸੂਰਾ ਅਨ-ਨਹਲ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ…

ਸੂਰਾ ਆਇਤ 53/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 51–55. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers