ਅਨ-ਨਹਲ · 54/128
ਅਨੁਵਾਦ ਉਚਾਰਨ — ਅਨ-ਨਹਲ
ثُمَّ إِذَا كَشَفَ الضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ ٥٤
Transliteration
Summaa izaa kashafad durra `ankum izaa fareequm minkum bi Rabbihim yushrikoon
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
Additional reference in اردو
🎧 ਸੁਣੋ
📜 ਆਇਤ 52-56 — ਅਨ-ਨਹਲ
52وَلَهُ مَا فِي السَّمَاوَاتِ وَالْأَرْضِ وَلَهُ الدِّينُ وَاصِبًا ۚ أَفَغَيْرَ اللَّهِ تَتَّقُونَ
52਼ ਅਕਾਸ਼ਾਂ ਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਹ ਸਭ ਉਸੇ ਦਾ ਹੀ ਹੈ ਅਤੇ ਉਸੇ (ਦੇ ਹੁਕਮਾਂ) ਦੀ ਪਾਲਣਾ ਸਦੀਵੀ ਹੈ। ਕੀ ਤੁਸੀਂ ਉਸ ਅੱਲਾਹ ਨੂੰ ਛੱਡ ਕੇ ਹੋਰਾ ਤੋਂ ਡਰਦੇ ਹੋ?
53وَمَا بِكُم مِّن نِّعْمَةٍ فَمِنَ اللَّهِ ۖ ثُمَّ إِذَا مَسَّكُمُ الضُّرُّ فَإِلَيْهِ تَجْأَرُونَ
53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।
54ثُمَّ إِذَا كَشَفَ الضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ
54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
55لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।
56وَيَجْعَلُونَ لِمَا لَا يَعْلَمُونَ نَصِيبًا مِّمَّا رَزَقْنَاهُمْ ۗ تَاللَّهِ لَتُسْأَلُنَّ عَمَّا كُنتُمْ تَفْتَرُونَ
56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
54ਆਇਤ
ਅਨੁਵਾਦ — ਅਨ-ਨਹਲ 54
ਸੂਰਾ ਅਨ-ਨਹਲ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ…ਸੂਰਾ ਆਇਤ 54/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 52–56. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








