ਅਨ-ਨਹਲ · 55/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ ۝٥٥
Liyakfuroo bimaa aatainaahum; fatamatta`oo, faswfa ta`lamoon
📖 ਪੰਜਾਬੀ ਵਿੱਚ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 53-57 — ਸੂਰਾ ਅਨ-ਨਹਲ

53وَمَا بِكُم مِّن نِّعْمَةٍ فَمِنَ اللَّهِ ۖ ثُمَّ إِذَا مَسَّكُمُ الضُّرُّ فَإِلَيْهِ تَجْأَرُونَ
53਼ ਤੁਹਾਡੇ ਕੋਲ ਜਿਹੜੀਆਂ ਵੀ ਨਿਅਮਤਾਂ ਹਨ, ਉਹ ਸਭ ਅੱਲਾਹ ਵ$ਲੋਂ ਹੀ ਬਖ਼ਸ਼ੀਆਂ ਹੋਈਆਂ ਹਨ। ਜਦੋਂ ਵੀ ਤੁਹਾਨੂੰ ਕੋਈ ਬਿਪਤਾ ਆ ਪੈਂਦੀ ਹੈ ਤਾਂ ਤੁਸੀਂ ਉਸੇ ਨੂੰ ਹੀ ਬੇਨਤੀਆਂ ਕਰਦੇ ਹੋ।
54ثُمَّ إِذَا كَشَفَ الضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ
54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
55لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।
56وَيَجْعَلُونَ لِمَا لَا يَعْلَمُونَ نَصِيبًا مِّمَّا رَزَقْنَاهُمْ ۗ تَاللَّهِ لَتُسْأَلُنَّ عَمَّا كُنتُمْ تَفْتَرُونَ
56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।
57وَيَجْعَلُونَ لِلَّهِ الْبَنَاتِ سُبْحَانَهُ ۙ وَلَهُم مَّا يَشْتَهُونَ
57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
55ਆਇਤ

ਅਨੁਵਾਦ — ਅਨ-ਨਹਲ 55

ਸੂਰਾ ਅਨ-ਨਹਲ ਆਇਤ 55 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ…

ਸੂਰਾ ਆਇਤ 55/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 53–57. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers