ਅਨ-ਨਹਲ · 56/128
ਅਨੁਵਾਦ ਉਚਾਰਨ — ਅਨ-ਨਹਲ
وَيَجْعَلُونَ لِمَا لَا يَعْلَمُونَ نَصِيبًا مِّمَّا رَزَقْنَاهُمْ ۗ تَاللَّهِ لَتُسْأَلُنَّ عَمَّا كُنتُمْ تَفْتَرُونَ ۝٥٦
Wa yaj`aloona limaa laa ya`lamoona naseebam mimmaa razaqnnaahum; tallaahi latus`alunaa `ammaa kuntum taftaroon
📖 ਪੰਜਾਬੀ ਵਿੱਚ
56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।
🎧 ਸੁਣੋ

📜 ਆਇਤ 54-58 — ਅਨ-ਨਹਲ

54ثُمَّ إِذَا كَشَفَ الضُّرَّ عَنكُمْ إِذَا فَرِيقٌ مِّنكُم بِرَبِّهِمْ يُشْرِكُونَ
54਼ ਅਤੇ ਜਿਵੇਂ ਹੀ ਉਹ ਤੁਹਾਡੀ ਬਿਪਤਾ ਨੂੰ ਦੂਰ ਕਰਦਾ ਹੈ, ਫੇਰ ਤੁਹਾਡੇ ਵਿੱਚੋਂ ਕੁੱਝ ਲੋਕ ਅੱਲਾਹ ਦੇ ਨਾਲ ਦੂਜਿਆਂ ਨੂੰ (ਬਿਪਤਾ ਦੂਰ ਕਰਨ ਵਿਚ) ਸ਼ਰੀਕ ਕਰਨ ਲੱਗ ਜਾਂਦੇ ਹਨ।
55لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।
56وَيَجْعَلُونَ لِمَا لَا يَعْلَمُونَ نَصِيبًا مِّمَّا رَزَقْنَاهُمْ ۗ تَاللَّهِ لَتُسْأَلُنَّ عَمَّا كُنتُمْ تَفْتَرُونَ
56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।
57وَيَجْعَلُونَ لِلَّهِ الْبَنَاتِ سُبْحَانَهُ ۙ وَلَهُم مَّا يَشْتَهُونَ
57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।
58وَإِذَا بُشِّرَ أَحَدُهُم بِالْأُنثَىٰ ظَلَّ وَجْهُهُ مُسْوَدًّا وَهُوَ كَظِيمٌ
58਼ ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
56ਆਇਤ

ਅਨੁਵਾਦ — ਅਨ-ਨਹਲ 56

ਸੂਰਾ ਅਨ-ਨਹਲ ਆਇਤ 56 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ,…

ਸੂਰਾ ਆਇਤ 56/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 54–58. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers