ਅਨ-ਨਹਲ · 57/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَيَجْعَلُونَ لِلَّهِ الْبَنَاتِ سُبْحَانَهُ ۙ وَلَهُم مَّا يَشْتَهُونَ ۝٥٧
Wa yaj`aloona lillaahil banaati Subhaanahoo wa lahum maa yashtahoon
📖 ਪੰਜਾਬੀ ਵਿੱਚ
57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 55-59 — ਸੂਰਾ ਅਨ-ਨਹਲ

55لِيَكْفُرُوا بِمَا آتَيْنَاهُمْ ۚ فَتَمَتَّعُوا ۖ فَسَوْفَ تَعْلَمُونَ
55਼ ਅਤੇ ਸਾਡੀਆਂ ਦਿੱਤੀਆਂ ਹੋਈਆਂ ਨਿਅਮਤਾਂ ਦੀ ਨਾ-ਸ਼ੁਕਰੀ ਕਰਨ ਲੱਗ ਜਾਂਦੇ ਹਨ, ਚੰਗਾ ਜਿੱਨਾ ਲਾਭ ਉਠਾਉਣਾ ਹੈ ਉਠਾ ਲਵੋ, ਤੁਹਾਨੂੰ ਛੇਤੀ ਹੀ ਪਤਾ ਲੱਗ ਜਾਵੇਗਾ (ਜੋ ਤੁਸੀਂ ਕਰਦੇ ਸੀ)।
56وَيَجْعَلُونَ لِمَا لَا يَعْلَمُونَ نَصِيبًا مِّمَّا رَزَقْنَاهُمْ ۗ تَاللَّهِ لَتُسْأَلُنَّ عَمَّا كُنتُمْ تَفْتَرُونَ
56਼ ਅਸੀਂ ਇਹਨਾਂ (ਮੁਸ਼ਰਿਕਾਂ) ਨੂੰ ਜੋ ਵੀ ਰਿਜ਼ਕ ਬਖ਼ਸ਼ਿਆ ਹੈ, ਇਹ ਉਸ ਵਿੱਚੋਂ ਉਹਨਾਂ (ਝੂਠੇ ਇਸ਼ਟਾਂ) ਦਾ ਹਿੱਸਾ ਨਿਸ਼ਚਿਤ ਕਰਦੇ ਹਨ ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ। ਅੱਲਾਹ ਦੀ ਸੁੰਹ! ਤੁਹਾਡੇ ਇਸ ਝੂਠ ਘੜ੍ਹਨ ਦਾ ਤੁਹਾਥੋਂ ਜ਼ਰੂਰ ਹੀ ਪੁੱਛ-ਗਿੱਛ ਕੀਤੀ ਜਾਵੇਗੀ।
57وَيَجْعَلُونَ لِلَّهِ الْبَنَاتِ سُبْحَانَهُ ۙ وَلَهُم مَّا يَشْتَهُونَ
57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।
58وَإِذَا بُشِّرَ أَحَدُهُم بِالْأُنثَىٰ ظَلَّ وَجْهُهُ مُسْوَدًّا وَهُوَ كَظِيمٌ
58਼ ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ।
59يَتَوَارَىٰ مِنَ الْقَوْمِ مِن سُوءِ مَا بُشِّرَ بِهِ ۚ أَيُمْسِكُهُ عَلَىٰ هُونٍ أَمْ يَدُسُّهُ فِي التُّرَابِ ۗ أَلَا سَاءَ مَا يَحْكُمُونَ
59਼ ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ?1 ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
57ਆਇਤ

ਅਨੁਵਾਦ — ਅਨ-ਨਹਲ 57

ਸੂਰਾ ਅਨ-ਨਹਲ ਆਇਤ 57 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ…

ਸੂਰਾ ਆਇਤ 57/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 55–59. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers