ਅਨ-ਨਹਲ · 59/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
يَتَوَارَىٰ مِنَ الْقَوْمِ مِن سُوءِ مَا بُشِّرَ بِهِ ۚ أَيُمْسِكُهُ عَلَىٰ هُونٍ أَمْ يَدُسُّهُ فِي التُّرَابِ ۗ أَلَا سَاءَ مَا يَحْكُمُونَ ۝٥٩
yatawaaraa minal qawmimin sooo`i maa bushshira bih; a-yumsikuhoo `alaa hoonin am yadussuhoo fit turaab; alaa saaa`a maa yahkumoon
📖 ਪੰਜਾਬੀ ਵਿੱਚ
59਼ ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ?1 ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 57-61 — ਸੂਰਾ ਅਨ-ਨਹਲ

57وَيَجْعَلُونَ لِلَّهِ الْبَنَاتِ سُبْحَانَهُ ۙ وَلَهُم مَّا يَشْتَهُونَ
57਼ ਇਹ (ਕਾਫ਼ਿਰ) ਅੱਲਾਹ ਲਈ ਤਾਂ ਧੀਆਂ ਠਹਿਰਾਉਂਦੇ ਹਨ, ਜਦ ਕਿ ਅੱਲਾਹ (ਔਲਾਦ ਤੋਂ) ਪਾਕ ਹੈ। ਅਤੇ ਆਪਣੇ ਲਈ ਉਹ ਜੋ ਉਹ ਇੱਛਾ ਕਰਨ (ਭਾਵ ਪੁੱਤਰ)।
58وَإِذَا بُشِّرَ أَحَدُهُم بِالْأُنثَىٰ ظَلَّ وَجْهُهُ مُسْوَدًّا وَهُوَ كَظِيمٌ
58਼ ਜਦੋਂ ਇਹਨਾਂ ਵਿਚ ਕਿਸੇ ਨੂੰ ਧੀ ਹੋਣ ਦੀ ਖ਼ੁਸ਼ਖ਼ਬਰੀ ਦਿੱਤੀ ਜਾਂਦੀ ਹੈ ਤਾਂ ਦੁਖ ਤੇ ਅਫ਼ਸੋਸ ਕਾਰਨ ਉਸ ਦੇ ਮੂੰਹ ’ਤੇ ਕਾਲਸ ਛਾ ਜਾਂਦੀ ਹੈ (ਭਾਵ ਮੁਰਝਾ ਜਾਂਦਾ ਹੈ) ਅਤੇ ਉਹ ਦਿਲ ਹੀ ਦਿਲ ਵਿਚ ਘੁਟਣ ਮਹਿਸੂਸ ਕਰਦਾ ਹੈ।
59يَتَوَارَىٰ مِنَ الْقَوْمِ مِن سُوءِ مَا بُشِّرَ بِهِ ۚ أَيُمْسِكُهُ عَلَىٰ هُونٍ أَمْ يَدُسُّهُ فِي التُّرَابِ ۗ أَلَا سَاءَ مَا يَحْكُمُونَ
59਼ ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ?1 ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)।
60لِلَّذِينَ لَا يُؤْمِنُونَ بِالْآخِرَةِ مَثَلُ السَّوْءِ ۖ وَلِلَّهِ الْمَثَلُ الْأَعْلَىٰ ۚ وَهُوَ الْعَزِيزُ الْحَكِيمُ
60਼ ਜਿਹੜੇ ਲੋਕ ਆਖ਼ਿਰਤ ’ਤੇ ਵਿਸ਼ਵਾਸ ਨਹੀਂ ਰੱਖਦੇ ਉਹਨਾਂ ਲਈ ਬਹੁਤ ਹੀ ਭੈੜੀ ਮਿਸਾਲ ਹੈ। ਜਦ ਕਿ ਅੱਲਾਹ ਲਈ ਤਾਂ ਬਹੁਤ ਹੀ ਉੱਚੀਆਂ ਮਿਸਾਲਾਂ ਹਨ। ਉਹ ਬਹੁਤ ਹੀ ਜ਼ੋਰਾਵਰ ਅਤੇ ਹਿਕਮਤਾਂ (ਦਾਨਾਈ) ਵਾਲਾ ਹੈ।
61وَلَوْ يُؤَاخِذُ اللَّهُ النَّاسَ بِظُلْمِهِم مَّا تَرَكَ عَلَيْهَا مِن دَابَّةٍ وَلَٰكِن يُؤَخِّرُهُمْ إِلَىٰ أَجَلٍ مُّسَمًّى ۖ فَإِذَا جَاءَ أَجَلُهُمْ لَا يَسْتَأْخِرُونَ سَاعَةً ۖ وَلَا يَسْتَقْدِمُونَ
61਼ ਜੇ ਅੱਲਾਹ ਲੋਕਾਂ ਵੱਲੋਂ ਕੀਤੇ ਜ਼ੁਲਮਾਂ (ਪਾਪਾਂ) ’ਤੇ ਤੁਰੰਤ ਹੀ ਫੜ ਲੈਂਦਾ ਤਾਂ ਧਰਤੀ ’ਤੇ ਚੱਲਣ ਵਾਲਾ ਇਕ ਵੀ ਪ੍ਰਾਣੀ ਨੂੰ ਨਾ ਛੱਡਦਾ। ਪਰ ਉਹ (ਅੱਲਾਹ) ਤਾਂ ਉਹਨਾਂ ਸਭ ਨੂੰ ਇਕ ਨਿਸ਼ਚਿਤ ਸਮੇਂ ਤੀਕ ਲਈ ਢਿੱਲ ਦਿੰਦਾ ਹੈ, ਫੇਰ ਜਦੋਂ ਉਹਨਾਂ ਦਾ ਨਿਸ਼ਚਤ ਸਮਾਂ ਆ ਪਹੁੰਚਦਾ ਹੈ ਤਾਂ ਉਸ ਤੋਂ ਇਕ ਘੜੀ ਭਰ ਵੀ ਅੱਗੇ-ਪਿੱਛੇ ਨਹੀਂ ਹੋ ਸਕਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
59ਆਇਤ

ਅਨੁਵਾਦ — ਅਨ-ਨਹਲ 59

ਸੂਰਾ ਅਨ-ਨਹਲ ਆਇਤ 59 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 59਼ ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ…

ਸੂਰਾ ਆਇਤ 59/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 57–61. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers