ਅਨ-ਨਹਲ · 6/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ ۝٦
Wa lakum feehaa jamaalun heena tureehoona wa heena tasrahoon
📖 ਪੰਜਾਬੀ ਵਿੱਚ
6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਨ-ਨਹਲ

4خَلَقَ الْإِنسَانَ مِن نُّطْفَةٍ فَإِذَا هُوَ خَصِيمٌ مُّبِينٌ
4਼ ਉਸੇ (ਅੱਲਾਹ) ਨੇ ਮਨੁੱਖ ਨੂੰ ਵੀਰਜ ਤੋਂ ਪੈਦਾ ਕੀਤਾ ਪਰ ਅਚਣਚੇਤ ਉਹ ਝਗੜਾਲੂ ਬਣ ਗਿਆ।
5وَالْأَنْعَامَ خَلَقَهَا ۗ لَكُمْ فِيهَا دِفْءٌ وَمَنَافِعُ وَمِنْهَا تَأْكُلُونَ
5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।
6وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ
6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
7وَتَحْمِلُ أَثْقَالَكُمْ إِلَىٰ بَلَدٍ لَّمْ تَكُونُوا بَالِغِيهِ إِلَّا بِشِقِّ الْأَنفُسِ ۚ إِنَّ رَبَّكُمْ لَرَءُوفٌ رَّحِيمٌ
7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।
8وَالْخَيْلَ وَالْبِغَالَ وَالْحَمِيرَ لِتَرْكَبُوهَا وَزِينَةً ۚ وَيَخْلُقُ مَا لَا تَعْلَمُونَ
8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
6ਆਇਤ

ਅਨੁਵਾਦ — ਅਨ-ਨਹਲ 6

ਸੂਰਾ ਅਨ-ਨਹਲ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ…

ਸੂਰਾ ਆਇਤ 6/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers