ਅਨ-ਨਹਲ · 63/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
تَاللَّهِ لَقَدْ أَرْسَلْنَا إِلَىٰ أُمَمٍ مِّن قَبْلِكَ فَزَيَّنَ لَهُمُ الشَّيْطَانُ أَعْمَالَهُمْ فَهُوَ وَلِيُّهُمُ الْيَوْمَ وَلَهُمْ عَذَابٌ أَلِيمٌ ۝٦٣
Tallaahi laqad arsalnaaa ilaaa umamim min qablika fazayyana lahumush Shaitaanu a`maalahum fahuwa waliyyuhumul yawma wa lahum `azaabun aleem
📖 ਪੰਜਾਬੀ ਵਿੱਚ
63਼ ਅੱਲਾਹ ਦੀ ਕਸਮ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ ਸੀ ਪਰੰਤੂ ਸ਼ੈਤਾਨ ਨੇ ਉਹਨਾਂ (ਇਨਕਾਰੀਆਂ) ਦੀਆਂ ਭੈੜੀਆਂ ਕਰਤੂਤਾਂ ਨੂੰ ਵੇਖਣ ਵਿਚ ਸੋਹਣਾ ਬਣਾ ਛੱਡਿਆ ਹੈ। ਅੱਜ ਵੀ ਉਹੀ (ਸ਼ੈਤਾਨ) ਉਹਨਾਂ ਦਾ ਦੋਸਤ ਹੈ ਅਤੇ ਉਹਨਾਂ ਲਈ ਦੁਖਦਾਈ ਸਜ਼ਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 61-65 — ਸੂਰਾ ਅਨ-ਨਹਲ

61وَلَوْ يُؤَاخِذُ اللَّهُ النَّاسَ بِظُلْمِهِم مَّا تَرَكَ عَلَيْهَا مِن دَابَّةٍ وَلَٰكِن يُؤَخِّرُهُمْ إِلَىٰ أَجَلٍ مُّسَمًّى ۖ فَإِذَا جَاءَ أَجَلُهُمْ لَا يَسْتَأْخِرُونَ سَاعَةً ۖ وَلَا يَسْتَقْدِمُونَ
61਼ ਜੇ ਅੱਲਾਹ ਲੋਕਾਂ ਵੱਲੋਂ ਕੀਤੇ ਜ਼ੁਲਮਾਂ (ਪਾਪਾਂ) ’ਤੇ ਤੁਰੰਤ ਹੀ ਫੜ ਲੈਂਦਾ ਤਾਂ ਧਰਤੀ ’ਤੇ ਚੱਲਣ ਵਾਲਾ ਇਕ ਵੀ ਪ੍ਰਾਣੀ ਨੂੰ ਨਾ ਛੱਡਦਾ। ਪਰ ਉਹ (ਅੱਲਾਹ) ਤਾਂ ਉਹਨਾਂ ਸਭ ਨੂੰ ਇਕ ਨਿਸ਼ਚਿਤ ਸਮੇਂ ਤੀਕ ਲਈ ਢਿੱਲ ਦਿੰਦਾ ਹੈ, ਫੇਰ ਜਦੋਂ ਉਹਨਾਂ ਦਾ ਨਿਸ਼ਚਤ ਸਮਾਂ ਆ ਪਹੁੰਚਦਾ ਹੈ ਤਾਂ ਉਸ ਤੋਂ ਇਕ ਘੜੀ ਭਰ ਵੀ ਅੱਗੇ-ਪਿੱਛੇ ਨਹੀਂ ਹੋ ਸਕਦੇ।
62وَيَجْعَلُونَ لِلَّهِ مَا يَكْرَهُونَ وَتَصِفُ أَلْسِنَتُهُمُ الْكَذِبَ أَنَّ لَهُمُ الْحُسْنَىٰ ۖ لَا جَرَمَ أَنَّ لَهُمُ النَّارَ وَأَنَّهُم مُّفْرَطُونَ
62਼ ਇਹ (ਮੁਸ਼ਰਿਕ) ਅੱਲਾਹ ਲਈ ਉਹ ਚੀਜ਼ ਪਸੰਦ ਕਰਦੇ ਹਨ ਜਿਸ ਤੋਂ ਉਹ ਆਪ ਘਿਰਨਾ ਕਰਦੇ ਹਨ ਅਤੇ ਉਹਨਾਂ ਦੀਆਂ ਜ਼ੁਬਾਨਾਂ ਝੂਠ ਕਹਿੰਦੀਆਂ ਹਨ ਕਿ ਬੇਸ਼ੱਕ ਇਹਨਾਂ ਲਈ ਹੀ (ਆਖ਼ਿਰਤ ਵਿਚ) ਭਲਾਈ ਹੈ। ਅਸਲ ਵਿਚ ਇਹਨਾਂ ਲਈ ਅੱਗ ਹੈ ਅਤੇ ਉਹ ਇਸ ਨਰਕ ਵਿਚ ਸਭ ਤੋਂ ਪਹਿਲਾਂ ਭੇਜੇ ਜਾਣਗੇ।
63تَاللَّهِ لَقَدْ أَرْسَلْنَا إِلَىٰ أُمَمٍ مِّن قَبْلِكَ فَزَيَّنَ لَهُمُ الشَّيْطَانُ أَعْمَالَهُمْ فَهُوَ وَلِيُّهُمُ الْيَوْمَ وَلَهُمْ عَذَابٌ أَلِيمٌ
63਼ ਅੱਲਾਹ ਦੀ ਕਸਮ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ ਪੈਗ਼ੰਬਰ ਭੇਜੇ ਸੀ ਪਰੰਤੂ ਸ਼ੈਤਾਨ ਨੇ ਉਹਨਾਂ (ਇਨਕਾਰੀਆਂ) ਦੀਆਂ ਭੈੜੀਆਂ ਕਰਤੂਤਾਂ ਨੂੰ ਵੇਖਣ ਵਿਚ ਸੋਹਣਾ ਬਣਾ ਛੱਡਿਆ ਹੈ। ਅੱਜ ਵੀ ਉਹੀ (ਸ਼ੈਤਾਨ) ਉਹਨਾਂ ਦਾ ਦੋਸਤ ਹੈ ਅਤੇ ਉਹਨਾਂ ਲਈ ਦੁਖਦਾਈ ਸਜ਼ਾ ਹੈ।
64وَمَا أَنزَلْنَا عَلَيْكَ الْكِتَابَ إِلَّا لِتُبَيِّنَ لَهُمُ الَّذِي اخْتَلَفُوا فِيهِ ۙ وَهُدًى وَرَحْمَةً لِّقَوْمٍ يُؤْمِنُونَ
64਼ (ਹੇ ਨਬੀ!) ਅਸੀਂ ਤੁਹਾਡੇ ’ਤੇ ਕਿਤਾਬ (.ਕੁਰਆਨ) ਕੇਵਲ ਇਸ ਲਈ ਉਤਾਰੀ ਹੈ ਤਾਂ ਜੋ ਤੁਸੀਂ ਉਹਨਾਂ ’ਤੇ ਉਹਨਾਂ ਸਾਰੀਆਂ ਗੱਲਾਂ ਨੂੰ ਸਪਸ਼ਟ ਕਰ ਦਿਓ, ਜਿਨ੍ਹਾਂ ਵਿਚ ਇਹ ਮਤਭੇਦ ਕਰਦੇ ਹਨ ਅਤੇ ਇਹ (.ਕੁਰਆਨ) ਈਮਾਨ ਵਾਲਿਆਂ ਲਈ ਹਿਦਾਇਤ ਤੇ ਰਹਿਮਤ ਹੈ।
65وَاللَّهُ أَنزَلَ مِنَ السَّمَاءِ مَاءً فَأَحْيَا بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَةً لِّقَوْمٍ يَسْمَعُونَ
65਼ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ ਮਰੀ ਹੋਈ ਧਰਤੀ ਨੂੰ ਮੁੜ ਸੁਰਜੀਤ ਕਰ ਦਿੱਤਾ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ (ਧਿਆਨ ਨਾਲ) ਸੁਣਦੇ ਹਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
63ਆਇਤ

ਅਨੁਵਾਦ — ਅਨ-ਨਹਲ 63

ਸੂਰਾ ਅਨ-ਨਹਲ ਆਇਤ 63 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 63਼ ਅੱਲਾਹ ਦੀ ਕਸਮ! ਅਸੀਂ ਤੁਹਾਥੋਂ ਪਹਿਲੀਆਂ ਉੱਮਤਾਂ ਵੱਲ ਵੀ…

ਸੂਰਾ ਆਇਤ 63/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 61–65. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers