ਅਨ-ਨਹਲ · 67/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَمِن ثَمَرَاتِ النَّخِيلِ وَالْأَعْنَابِ تَتَّخِذُونَ مِنْهُ سَكَرًا وَرِزْقًا حَسَنًا ۗ إِنَّ فِي ذَٰلِكَ لَآيَةً لِّقَوْمٍ يَعْقِلُونَ ۝٦٧
Wa min samaraatin nakheeli wal a`nnaabi tattakhizoona minhu sakaranw wa rizqann hasanaa; inna fee zaalika la Aayatal liqawminy ya`qiloon
📖 ਪੰਜਾਬੀ ਵਿੱਚ
67਼ ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ ਨਸ਼ੀਲੀਆਂ ਚੀਜ਼ਾਂ (ਸ਼ਰਾਬ) ਤੇ ਪਾਕ ਰੋਜ਼ੀ ਵੀ ਪ੍ਰਾਪਤ ਕਰਦੇ ਹੋ। ਜਿਹੜੇ ਲੋਕੀ ਅਕਲ ਰੱਖਦੇ ਹਨ ਉਹਨਾਂ ਲਈ ਇਸ ਵਿਚ ਬਹੁਤ ਨਿਸ਼ਾਨੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 65-69 — ਸੂਰਾ ਅਨ-ਨਹਲ

65وَاللَّهُ أَنزَلَ مِنَ السَّمَاءِ مَاءً فَأَحْيَا بِهِ الْأَرْضَ بَعْدَ مَوْتِهَا ۚ إِنَّ فِي ذَٰلِكَ لَآيَةً لِّقَوْمٍ يَسْمَعُونَ
65਼ ਅੱਲਾਹ ਨੇ ਅਕਾਸ਼ ਤੋਂ ਪਾਣੀ ਬਰਸਾਇਆ ਅਤੇ ਇਸ ਨਾਲ ਮਰੀ ਹੋਈ ਧਰਤੀ ਨੂੰ ਮੁੜ ਸੁਰਜੀਤ ਕਰ ਦਿੱਤਾ। ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ ਨਿਸ਼ਾਨੀਆਂ ਹਨ, ਜਿਹੜੇ (ਧਿਆਨ ਨਾਲ) ਸੁਣਦੇ ਹਨ।
66وَإِنَّ لَكُمْ فِي الْأَنْعَامِ لَعِبْرَةً ۖ نُّسْقِيكُم مِّمَّا فِي بُطُونِهِ مِن بَيْنِ فَرْثٍ وَدَمٍ لَّبَنًا خَالِصًا سَائِغًا لِّلشَّارِبِينَ
66਼ ਬੇਸ਼ੱਕ ਤੁਹਾਡੇ ਲਈ (ਪਾਲਤੂ) ਜਾਨਵਰਾਂ ਵਿਚ ਵੀ ਇਕ ਸਿੱਖਿਆ ਹੈ। ਉਹਨਾਂ ਜਾਨਵਰਾਂ ਦੇ ਢਿੱਡਾਂ ’ਚੋਂ ਗੋਹੇ ਅਤੇ ਲਹੂ ਦੇ ਵਿਚਾਲਿਓਂ ਜਿਹੜਾ ਖ਼ਾਲਸ ਦੁੱਧ ਨਿੱਕਲਦਾ ਹੈ, ਅਸੀਂ ਤੁਹਾਨੂੰ ਪਿਆਉਂਦੇ ਹਾਂ, ਜਿਹੜਾ ਪੀਣ ਵਾਲਿਆਂ ਲਈ ਅਤਿਅੰਤ ਸੁਆਦਲਾ ਹੈ।
67وَمِن ثَمَرَاتِ النَّخِيلِ وَالْأَعْنَابِ تَتَّخِذُونَ مِنْهُ سَكَرًا وَرِزْقًا حَسَنًا ۗ إِنَّ فِي ذَٰلِكَ لَآيَةً لِّقَوْمٍ يَعْقِلُونَ
67਼ ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ ਨਸ਼ੀਲੀਆਂ ਚੀਜ਼ਾਂ (ਸ਼ਰਾਬ) ਤੇ ਪਾਕ ਰੋਜ਼ੀ ਵੀ ਪ੍ਰਾਪਤ ਕਰਦੇ ਹੋ। ਜਿਹੜੇ ਲੋਕੀ ਅਕਲ ਰੱਖਦੇ ਹਨ ਉਹਨਾਂ ਲਈ ਇਸ ਵਿਚ ਬਹੁਤ ਨਿਸ਼ਾਨੀਆਂ ਹਨ।
68وَأَوْحَىٰ رَبُّكَ إِلَى النَّحْلِ أَنِ اتَّخِذِي مِنَ الْجِبَالِ بُيُوتًا وَمِنَ الشَّجَرِ وَمِمَّا يَعْرِشُونَ
68਼ ਤੁਹਾਡੇ ਰੱਬ ਨੇ ਮਧੂ ਮੁਖੀ ਵੱਲ ਇਹ ਹੁਕਮ ਘੱਲ੍ਹਿਆ ਕਿ ਤੂੰ ਪਹਾੜਾਂ ’ਤੇ, ਦਰਖ਼ਤਾਂ ’ਤੇ ਅਤੇ ਉਹਨਾਂ ਛੱਪਰਾਂ ’ਤੇ ਜਿਨ੍ਹਾਂ ’ਤੇ ਲੋਕੀ ਵੇਲਾਂ ਚਾੜ੍ਹਦੇ ਹਨ, ਆਪਣਾ ਘਰ (ਛੱਤਾ) ਬਣਾ।
69ثُمَّ كُلِي مِن كُلِّ الثَّمَرَاتِ فَاسْلُكِي سُبُلَ رَبِّكِ ذُلُلًا ۚ يَخْرُجُ مِن بُطُونِهَا شَرَابٌ مُّخْتَلِفٌ أَلْوَانُهُ فِيهِ شِفَاءٌ لِّلنَّاسِ ۗ إِنَّ فِي ذَٰلِكَ لَآيَةً لِّقَوْمٍ يَتَفَكَّرُونَ
69਼ (ਹੁਕਮ ਹੋਇਆ) ਹਰ ਪ੍ਰਕਾਰ ਦੇ ਫਲਾਂ (ਤੇ ਫੁੱਲਾਂ) ਦਾ ਰਸ ਚੂਸ, ਫੇਰ ਆਪਣੇ ਪਾਲਣਹਾਰ ਦੀਆਂ ਪੱਧਰ ਰਾਹਾਂ ’ਤੇ ਤੁਰਦੀ ਰਹਿ। ਉਸ (ਮੱਖੀ) ਦੇ ਢਿੱਡੋਂ ਰੰਗ-ਬਰੰਗਾ ਇਕ ਸ਼ਰਬਤ (ਸ਼ਹਦ) ਨਿਕਲਦਾ ਹੈ, ਜਿਸ ਵਿਚ ਲੋਕਾਂ ਲਈ ਸ਼ਿਫ਼ਾ (ਭਾਵ ਬੀਮਾਰੀਆਂ ਦਾ ਇਲਾਜ) ਹੈ। ਸੋਚ ਵਿਚਾਰ ਕਰਨ ਵਾਲਿਆਂ ਲਈ ਇਸ ਵਿਚ ਇਕ ਵੱਡੀ ਨਿਸ਼ਾਨੀ ਹੈ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
67ਆਇਤ

ਅਨੁਵਾਦ — ਅਨ-ਨਹਲ 67

ਸੂਰਾ ਅਨ-ਨਹਲ ਆਇਤ 67 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 67਼ ਖਜੂਰ ਤੇ ਅੰਗੂਰ ਉਹ ਫਲ ਹਨ ਜਿਨ੍ਹਾਂ ਤੋਂ ਤੁਸੀਂ…

ਸੂਰਾ ਆਇਤ 67/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 65–69. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers