ਅਨ-ਨਹਲ · 7/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَتَحْمِلُ أَثْقَالَكُمْ إِلَىٰ بَلَدٍ لَّمْ تَكُونُوا بَالِغِيهِ إِلَّا بِشِقِّ الْأَنفُسِ ۚ إِنَّ رَبَّكُمْ لَرَءُوفٌ رَّحِيمٌ ۝٧
Wa tahmilu asqaalakum ilaa baladil lam takoonoo baaligheehi illaa bishiqqil anfus; inna Rabbakum la Ra`oofur Raheem
📖 ਪੰਜਾਬੀ ਵਿੱਚ
7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਨ-ਨਹਲ

5وَالْأَنْعَامَ خَلَقَهَا ۗ لَكُمْ فِيهَا دِفْءٌ وَمَنَافِعُ وَمِنْهَا تَأْكُلُونَ
5਼ ਉਸ ਨੇ ਪਸ਼ੂ ਪੈਦਾ ਕੀਤੇ, ਇਹਨਾਂ ਵਿਚ ਤੁਹਾਡੇ ਲਈ ਠੰਡ ਤੋਂ ਬਚਾਓ (ਦਾ ਸਾਧਨ) ਹੈ ਅਤੇ ਹੋਰ ਵੀ ਕਈ ਲਾਭ ਹਨ, ਇਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਤੁਸੀਂ ਖਾਂਦੇ ਵੀ ਹੋ।
6وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ
6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
7وَتَحْمِلُ أَثْقَالَكُمْ إِلَىٰ بَلَدٍ لَّمْ تَكُونُوا بَالِغِيهِ إِلَّا بِشِقِّ الْأَنفُسِ ۚ إِنَّ رَبَّكُمْ لَرَءُوفٌ رَّحِيمٌ
7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।
8وَالْخَيْلَ وَالْبِغَالَ وَالْحَمِيرَ لِتَرْكَبُوهَا وَزِينَةً ۚ وَيَخْلُقُ مَا لَا تَعْلَمُونَ
8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।
9وَعَلَى اللَّهِ قَصْدُ السَّبِيلِ وَمِنْهَا جَائِرٌ ۚ وَلَوْ شَاءَ لَهَدَاكُمْ أَجْمَعِينَ
9਼ ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
7ਆਇਤ

ਅਨੁਵਾਦ — ਅਨ-ਨਹਲ 7

ਸੂਰਾ ਅਨ-ਨਹਲ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ…

ਸੂਰਾ ਆਇਤ 7/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers