ਅਨ-ਨਹਲ · 72/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَاللَّهُ جَعَلَ لَكُم مِّنْ أَنفُسِكُمْ أَزْوَاجًا وَجَعَلَ لَكُم مِّنْ أَزْوَاجِكُم بَنِينَ وَحَفَدَةً وَرَزَقَكُم مِّنَ الطَّيِّبَاتِ ۚ أَفَبِالْبَاطِلِ يُؤْمِنُونَ وَبِنِعْمَتِ اللَّهِ هُمْ يَكْفُرُونَ ۝٧٢
Wallaahu ja`ala lakum min anfusikum azwaajanw wa ja`ala lakum min azwaajikum baneena wa hafadatanw wa razaqakum minat yaiyibaat; afabil baatili yu`minoona wa bini`matil laahi hum yakkfuroon
📖 ਪੰਜਾਬੀ ਵਿੱਚ
72਼ ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਅਨ-ਨਹਲ

70وَاللَّهُ خَلَقَكُمْ ثُمَّ يَتَوَفَّاكُمْ ۚ وَمِنكُم مَّن يُرَدُّ إِلَىٰ أَرْذَلِ الْعُمُرِ لِكَيْ لَا يَعْلَمَ بَعْدَ عِلْمٍ شَيْئًا ۚ إِنَّ اللَّهَ عَلِيمٌ قَدِيرٌ
70਼ ਅੱਲਾਹ ਨੇ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ ਫੇਰ ਉਹੀਓ ਤੁਹਾਨੂੰ ਮੌਤ ਦੇਵੇਗਾ ਅਤੇ ਤੁਹਾਡੇ ਵਿੱਚੋਂ ਕੋਈ ਨਕੰਮੀ ਉਮਰ (ਬੁਢਾਪੇ) ਨੂੰ ਪਹੁੰਚਾ ਦਿੱਤਾ ਜਾਂਦਾ ਹੈ ਤਾਂ ਜੋ ਉਹ ਜਾਣਨ ਮਗਰੋਂ ਫੇਰ ਕੁੱਝ ਨਾ ਜਾਣੇ। ਬੇਸ਼ੱਕ ਅੱਲਾਹ ਹੀ (ਪੂਰਨ) ਗਿਆਨ ਅਤੇ (ਹਰ ਤਰ੍ਹਾਂ ਦੀ) ਸਮਰਥਾ ਰੱਖਦਾ ਹੈ।
71وَاللَّهُ فَضَّلَ بَعْضَكُمْ عَلَىٰ بَعْضٍ فِي الرِّزْقِ ۚ فَمَا الَّذِينَ فُضِّلُوا بِرَادِّي رِزْقِهِمْ عَلَىٰ مَا مَلَكَتْ أَيْمَانُهُمْ فَهُمْ فِيهِ سَوَاءٌ ۚ أَفَبِنِعْمَةِ اللَّهِ يَجْحَدُونَ
71਼ ਅੱਲਾਹ ਨੇ ਤੁਹਾਡੇ ਵਿੱਚੋਂ ਕਈਆਂ ਨੂੰ ਕਈਆਂ ’ਤੇ ਰਿਜ਼ਕ ਦੇਣ ਵਿਚ ਵਡਿਆਈ ਬਖ਼ਸ਼ੀ ਹੈ, ਫੇਰ ਜਿਨ੍ਹਾਂ ਨੂੰ ਵਡਿਆਈ ਦੇ ਰੱਖੀ ਹੈ ਉਹ ਆਪਣੇ ਰਿਜ਼ਕ ਵਿੱਚੋਂ ਆਪਣੇ ਅਧੀਨ ਗ਼ੁਲਾਮਾਂ ਨੂੰ ਨਹੀਂ ਦਿੰਦੇ ਤਾਂ ਜੋ ਉਹ ਇਸ ਰਿਜ਼ਕ ਵਿਚ ਬਰਾਬਰ ਨਾ ਹੋ ਜਾਣ। ਕੀ ਇਹ ਲੋਕ ਅੱਲਾਹ ਦੀਆਂ ਨਿਅਮਤਾਂ ਦੇ ਇਨਕਾਰੀ ਹਨ ? 1
72وَاللَّهُ جَعَلَ لَكُم مِّنْ أَنفُسِكُمْ أَزْوَاجًا وَجَعَلَ لَكُم مِّنْ أَزْوَاجِكُم بَنِينَ وَحَفَدَةً وَرَزَقَكُم مِّنَ الطَّيِّبَاتِ ۚ أَفَبِالْبَاطِلِ يُؤْمِنُونَ وَبِنِعْمَتِ اللَّهِ هُمْ يَكْفُرُونَ
72਼ ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ?
73وَيَعْبُدُونَ مِن دُونِ اللَّهِ مَا لَا يَمْلِكُ لَهُمْ رِزْقًا مِّنَ السَّمَاوَاتِ وَالْأَرْضِ شَيْئًا وَلَا يَسْتَطِيعُونَ
73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।
74فَلَا تَضْرِبُوا لِلَّهِ الْأَمْثَالَ ۚ إِنَّ اللَّهَ يَعْلَمُ وَأَنتُمْ لَا تَعْلَمُونَ
74਼ ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
72ਆਇਤ

ਅਨੁਵਾਦ — ਅਨ-ਨਹਲ 72

ਸੂਰਾ ਅਨ-ਨਹਲ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ…

ਸੂਰਾ ਆਇਤ 72/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers