ਅਨ-ਨਹਲ · 73/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَيَعْبُدُونَ مِن دُونِ اللَّهِ مَا لَا يَمْلِكُ لَهُمْ رِزْقًا مِّنَ السَّمَاوَاتِ وَالْأَرْضِ شَيْئًا وَلَا يَسْتَطِيعُونَ ۝٧٣
Wa ya`budoona min doonil laahi maa laa yamliku lahum rizqam minas samaawaati wal ardi shai`anw wa laa yastatee`oon
📖 ਪੰਜਾਬੀ ਵਿੱਚ
73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਅਨ-ਨਹਲ

71وَاللَّهُ فَضَّلَ بَعْضَكُمْ عَلَىٰ بَعْضٍ فِي الرِّزْقِ ۚ فَمَا الَّذِينَ فُضِّلُوا بِرَادِّي رِزْقِهِمْ عَلَىٰ مَا مَلَكَتْ أَيْمَانُهُمْ فَهُمْ فِيهِ سَوَاءٌ ۚ أَفَبِنِعْمَةِ اللَّهِ يَجْحَدُونَ
71਼ ਅੱਲਾਹ ਨੇ ਤੁਹਾਡੇ ਵਿੱਚੋਂ ਕਈਆਂ ਨੂੰ ਕਈਆਂ ’ਤੇ ਰਿਜ਼ਕ ਦੇਣ ਵਿਚ ਵਡਿਆਈ ਬਖ਼ਸ਼ੀ ਹੈ, ਫੇਰ ਜਿਨ੍ਹਾਂ ਨੂੰ ਵਡਿਆਈ ਦੇ ਰੱਖੀ ਹੈ ਉਹ ਆਪਣੇ ਰਿਜ਼ਕ ਵਿੱਚੋਂ ਆਪਣੇ ਅਧੀਨ ਗ਼ੁਲਾਮਾਂ ਨੂੰ ਨਹੀਂ ਦਿੰਦੇ ਤਾਂ ਜੋ ਉਹ ਇਸ ਰਿਜ਼ਕ ਵਿਚ ਬਰਾਬਰ ਨਾ ਹੋ ਜਾਣ। ਕੀ ਇਹ ਲੋਕ ਅੱਲਾਹ ਦੀਆਂ ਨਿਅਮਤਾਂ ਦੇ ਇਨਕਾਰੀ ਹਨ ? 1
72وَاللَّهُ جَعَلَ لَكُم مِّنْ أَنفُسِكُمْ أَزْوَاجًا وَجَعَلَ لَكُم مِّنْ أَزْوَاجِكُم بَنِينَ وَحَفَدَةً وَرَزَقَكُم مِّنَ الطَّيِّبَاتِ ۚ أَفَبِالْبَاطِلِ يُؤْمِنُونَ وَبِنِعْمَتِ اللَّهِ هُمْ يَكْفُرُونَ
72਼ ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ?
73وَيَعْبُدُونَ مِن دُونِ اللَّهِ مَا لَا يَمْلِكُ لَهُمْ رِزْقًا مِّنَ السَّمَاوَاتِ وَالْأَرْضِ شَيْئًا وَلَا يَسْتَطِيعُونَ
73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।
74فَلَا تَضْرِبُوا لِلَّهِ الْأَمْثَالَ ۚ إِنَّ اللَّهَ يَعْلَمُ وَأَنتُمْ لَا تَعْلَمُونَ
74਼ ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ।
75۞ ضَرَبَ اللَّهُ مَثَلًا عَبْدًا مَّمْلُوكًا لَّا يَقْدِرُ عَلَىٰ شَيْءٍ وَمَن رَّزَقْنَاهُ مِنَّا رِزْقًا حَسَنًا فَهُوَ يُنفِقُ مِنْهُ سِرًّا وَجَهْرًا ۖ هَلْ يَسْتَوُونَ ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
75਼ ਅੱਲਾਹ ਇਕ ਉਦਾਹਰਨ ਦਿੰਦਾ ਹੈ ਕਿ ਇਕ ਗ਼ੁਲਾਮ ਹੈ ਜਿਸ ’ਤੇ ਦੂਜੇ ਦਾ ਅਧਿਕਾਰ ਹੈ ਜਿਹੜਾ ਆਪ ਕੋਈ ਵੀ ਅਧਿਕਾਰ ਨਹੀਂ ਰੱਖਦਾ ਅਤੇ ਇਕ ਉਹ ਵਿਅਕਤੀ ਹੈ ਜਿਸ ਨੂੰ ਅਸੀਂ ਆਪਣੇ ਕੋਲੋਂ ਸੋਹਣੀ ਰੋਜ਼ੀ ਦੇ ਰੱਖੀ ਹੈ ਜਿਸ ਵਿੱਚੋਂ ਉਹ ਲੁਕ-ਛੁਪ ਕੇ ਅਤੇ ਐਲਾਨੀਆ ਖ਼ਰਚ ਕਰਦਾ ਹੈ, ਕੀ ਉਹ ਦੋਵੇਂ ਬਰਾਬਰ ਹੋ ਸਕਦੇ ਹਨ ? ਅੱਲਾਹ ਲਈ ਹੀ ਹਰ ਪ੍ਰਕਾਰ ਦੀ ਵਡਿਆਈ ਹੈ, ਪਰ ਇਹਨਾਂ ਵਿੱਚੋਂ ਬਥੇਰੇ ਲੋਕ ਇਸ ਗੱਲ ਨੂੰ ਨਹੀਂ ਜਾਣਦੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
73ਆਇਤ

ਅਨੁਵਾਦ — ਅਨ-ਨਹਲ 73

ਸੂਰਾ ਅਨ-ਨਹਲ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ…

ਸੂਰਾ ਆਇਤ 73/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers