ਅਨ-ਨਹਲ · 74/128
ਅਨੁਵਾਦ ਉਚਾਰਨ — ਅਨ-ਨਹਲ
فَلَا تَضْرِبُوا لِلَّهِ الْأَمْثَالَ ۚ إِنَّ اللَّهَ يَعْلَمُ وَأَنتُمْ لَا تَعْلَمُونَ ۝٧٤
Falaa tadriboo lillaahil amsaal; innal laaha ya`lamu wa antum laa ta`lamoon
📖 ਪੰਜਾਬੀ ਵਿੱਚ
74਼ ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ।

🎧 ਸੁਣੋ


📜 ਆਇਤ 72-76 — ਅਨ-ਨਹਲ

72وَاللَّهُ جَعَلَ لَكُم مِّنْ أَنفُسِكُمْ أَزْوَاجًا وَجَعَلَ لَكُم مِّنْ أَزْوَاجِكُم بَنِينَ وَحَفَدَةً وَرَزَقَكُم مِّنَ الطَّيِّبَاتِ ۚ أَفَبِالْبَاطِلِ يُؤْمِنُونَ وَبِنِعْمَتِ اللَّهِ هُمْ يَكْفُرُونَ
72਼ ਅੱਲਾਹ ਨੇ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਪਤਨੀਆਂ ਬਣਾਈਆਂ ਅਤੇ ਉਸੇ ਨੇ ਤੁਹਾਡੀਆਂ ਪਤਨੀਆਂ ਤੋਂ ਤੁਹਾਡੇ ਪੁੱਤ-ਪੋਤੇ ਬਣਾਏ ਅਤੇ ਤੁਹਾਡੇ ਖਾਣ ਲਈ ਪਾਕ ਰਿਜ਼ਕ ਦਿੱਤਾ। ਕੀ ਫੇਰ ਵੀ ਉਹ ਲੋਕ ਝੂਠ ਨੂੰ ਹੀ (ਸੱਚ) ਮੰਣਨਗੇ ਅਤੇ ਅੱਲਾਹ ਵੱਲੋਂ ਬਖ਼ਸ਼ੀਆਂ ਹੋਈਆਂ ਨਿਅਮਤਾਂ ਦੀ ਨਾ - ਸ਼ੁਕਰੀ ਕਰਨਗੇ ?
73وَيَعْبُدُونَ مِن دُونِ اللَّهِ مَا لَا يَمْلِكُ لَهُمْ رِزْقًا مِّنَ السَّمَاوَاتِ وَالْأَرْضِ شَيْئًا وَلَا يَسْتَطِيعُونَ
73਼ ਉਹ ਅੱਲਾਹ ਨੂੰ ਛੱਡ ਕੇ ਉਹਨਾਂ ਦੀ ਬੰਦਗੀ ਕਰਦੇ ਹਨ ਜਿਨ੍ਹਾਂ ਨੂੰ ਅਕਾਸ਼ ਤੇ ਧਰਤੀ ’ਚੋਂ ਉਹਨਾਂ ਨੂੰ ਕੁੱਝ ਵੀ ਰਿਜ਼ਕ ਦੇਣ ਦਾ ਕੋਈ ਵੀ ਅਧਿਕਾਰ ਨਹੀਂ ਅਤੇ ਨਾ ਹੀ ਉਹ (ਇਸ ਦੀ) ਸਮਰਥਾ ਰਖਦੇ ਹਨ।
74فَلَا تَضْرِبُوا لِلَّهِ الْأَمْثَالَ ۚ إِنَّ اللَّهَ يَعْلَمُ وَأَنتُمْ لَا تَعْلَمُونَ
74਼ ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ ਤੁਸੀਂ ਨਹੀਂ ਜਾਣਦੇ।
75۞ ضَرَبَ اللَّهُ مَثَلًا عَبْدًا مَّمْلُوكًا لَّا يَقْدِرُ عَلَىٰ شَيْءٍ وَمَن رَّزَقْنَاهُ مِنَّا رِزْقًا حَسَنًا فَهُوَ يُنفِقُ مِنْهُ سِرًّا وَجَهْرًا ۖ هَلْ يَسْتَوُونَ ۚ الْحَمْدُ لِلَّهِ ۚ بَلْ أَكْثَرُهُمْ لَا يَعْلَمُونَ
75਼ ਅੱਲਾਹ ਇਕ ਉਦਾਹਰਨ ਦਿੰਦਾ ਹੈ ਕਿ ਇਕ ਗ਼ੁਲਾਮ ਹੈ ਜਿਸ ’ਤੇ ਦੂਜੇ ਦਾ ਅਧਿਕਾਰ ਹੈ ਜਿਹੜਾ ਆਪ ਕੋਈ ਵੀ ਅਧਿਕਾਰ ਨਹੀਂ ਰੱਖਦਾ ਅਤੇ ਇਕ ਉਹ ਵਿਅਕਤੀ ਹੈ ਜਿਸ ਨੂੰ ਅਸੀਂ ਆਪਣੇ ਕੋਲੋਂ ਸੋਹਣੀ ਰੋਜ਼ੀ ਦੇ ਰੱਖੀ ਹੈ ਜਿਸ ਵਿੱਚੋਂ ਉਹ ਲੁਕ-ਛੁਪ ਕੇ ਅਤੇ ਐਲਾਨੀਆ ਖ਼ਰਚ ਕਰਦਾ ਹੈ, ਕੀ ਉਹ ਦੋਵੇਂ ਬਰਾਬਰ ਹੋ ਸਕਦੇ ਹਨ ? ਅੱਲਾਹ ਲਈ ਹੀ ਹਰ ਪ੍ਰਕਾਰ ਦੀ ਵਡਿਆਈ ਹੈ, ਪਰ ਇਹਨਾਂ ਵਿੱਚੋਂ ਬਥੇਰੇ ਲੋਕ ਇਸ ਗੱਲ ਨੂੰ ਨਹੀਂ ਜਾਣਦੇ।
76وَضَرَبَ اللَّهُ مَثَلًا رَّجُلَيْنِ أَحَدُهُمَا أَبْكَمُ لَا يَقْدِرُ عَلَىٰ شَيْءٍ وَهُوَ كَلٌّ عَلَىٰ مَوْلَاهُ أَيْنَمَا يُوَجِّههُّ لَا يَأْتِ بِخَيْرٍ ۖ هَلْ يَسْتَوِي هُوَ وَمَن يَأْمُرُ بِالْعَدْلِ ۙ وَهُوَ عَلَىٰ صِرَاطٍ مُّسْتَقِيمٍ
76਼ ਅੱਲਾਹ ਦੋ ਵਿਅਕਤੀਆਂ ਦੀ ਇਕ ਹੋਰ ਮਿਸਾਲ ਦਿੰਦਾ ਹੈ ਕਿ ਇਹਨਾਂ ਵਿੱਚੋਂ ਇਕ ਗੂੰਗਾ ਹੈ। ਉਹ ਕਿਸੇ ਕੰਮ ਦੇ ਯੋਗ ਨਹੀਂ ਸਗੋਂ ਆਪਣੇ ਮਾਲਿਕ ’ਤੇ ਭਾਰ ਬਣਿਆ ਹੋਇਆ ਹੈ, ਉਹ ਉਸ ਨੂੰ ਜਿੱਥੇ ਵੀ ਭੇਜੇ ਕੋਈ ਭੱਦਰਕਾਰੀ ਨਹੀਂ। ਕੀ ਉਹ ਉਸ ਵਿਅਕਤੀ ਦੇ ਬਰਾਬਰ ਹੋ ਸਕਦਾ ਹੈ, ਜਿਹੜਾ ਹੱਕ ਇਨਸਾਫ਼ ਦਾ ਹੁਕਮ ਦਿੰਦਾ ਹੈ ਅਤੇ ਹੋਵੇ ਵੀ ਸਿੱਧੀ ਰਾਹ ’ਤੇ ?
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
74ਆਇਤ

ਅਨੁਵਾਦ — ਅਨ-ਨਹਲ 74

ਸੂਰਾ ਅਨ-ਨਹਲ ਆਇਤ 74 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 74਼ ਸੋ ਤੁਸੀਂ ਅੱਲਾਹ ਲਈ ਉਦਹਾਰਣਾਂ ਨਾ ਘੜ੍ਹੋ, ਅੱਲਾਹ ਚੰਗੀ…

ਸੂਰਾ ਆਇਤ 74/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 72–76. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers