ਅਨ-ਨਹਲ · 8/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَالْخَيْلَ وَالْبِغَالَ وَالْحَمِيرَ لِتَرْكَبُوهَا وَزِينَةً ۚ وَيَخْلُقُ مَا لَا تَعْلَمُونَ ۝٨
Walkhaila wal bighaala wal hameera litarkaboohaa wa zeenah; wa yakhluqu maa laa ta`lamoon
📖 ਪੰਜਾਬੀ ਵਿੱਚ
8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਨ-ਨਹਲ

6وَلَكُمْ فِيهَا جَمَالٌ حِينَ تُرِيحُونَ وَحِينَ تَسْرَحُونَ
6਼ ਇਹਨਾਂ (ਪਸ਼ੂਆਂ) ਵਿੱਚੋਂ ਤੁਹਾਡੇ ਲਈ ਰੋਨਕਾਂ ਵੀ ਹਨ ਜਦੋਂ ਤੁਸੀਂ ਇਹਨਾਂ ਨੂੰ ਸ਼ਾਮ ਵੇਲੇ ਚਰਾ ਕੇ ਲਿਆਂਦੇ ਹੋ ਅਤੇ ਸਵੇਰ ਨੂੰ ਚਰਨ ਲੈ ਜਾਂਦੇ ਹੋ।
7وَتَحْمِلُ أَثْقَالَكُمْ إِلَىٰ بَلَدٍ لَّمْ تَكُونُوا بَالِغِيهِ إِلَّا بِشِقِّ الْأَنفُسِ ۚ إِنَّ رَبَّكُمْ لَرَءُوفٌ رَّحِيمٌ
7਼ ਅਤੇ ਉਹ (ਪਸ਼ੂ) ਤੁਹਾਡੇ ਲਈ ਭਾਰ ਢੋ-ਢੋ ਕੇ ਉਹਨਾਂ ਸ਼ਹਿਰਾਂ (ਥਾਵਾਂ) ਤੀਕ ਲੈ ਜਾਂਦੇ ਹਨ ਜਿੱਥੇ ਤੁਸੀਂ ਬਿਨਾਂ ਜਾਨਤੋੜ ਮਿਹਨਤ ਤੋਂ ਨਹੀਂ ਪੁੱਜ ਸਕਦੇ। ਵਾਸਤਵ ਵਿਚ ਤੁਹਾਡਾ ਰੱਬ ਅਤਿਅੰਤ ਨਰਮੀ ਕਰਨ ਵਾਲਾ ਤੇ ਮਿਹਰਬਾਨ ਹੈ।
8وَالْخَيْلَ وَالْبِغَالَ وَالْحَمِيرَ لِتَرْكَبُوهَا وَزِينَةً ۚ وَيَخْلُقُ مَا لَا تَعْلَمُونَ
8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ ਜੋ ਤੁਸੀਂ ਉਹਨਾਂ ’ਤੇ ਸਵਾਰ ਹੋਵੋ। ਉਹ ਤੁਹਾਡੇ ਲਈ ਸਜਾਵਟ ਦਾ ਸਾਧਨ ਵੀ ਹਨ। ਉਹ ਹੋਰ ਵੀ ਅਨੇਕਾਂ ਚੀਜ਼ਾਂ ਪੈਦਾ ਕਰਦਾ ਹੈ ਜਿਨ੍ਹਾਂ ਦਾ ਤੁਹਾਨੂੰ ਪਤਾ ਵੀ ਨਹੀਂ।
9وَعَلَى اللَّهِ قَصْدُ السَّبِيلِ وَمِنْهَا جَائِرٌ ۚ وَلَوْ شَاءَ لَهَدَاكُمْ أَجْمَعِينَ
9਼ ਸਿੱਧੀ ਰਾਹ ਅੱਲਾਹ ਕੋਲ ਪਹੁੰਚਦੀ ਹੈ ਤੇ ਕੁੱਝ ਰਾਹ ਵਿੰਗੇ-ਟੇਡੇ ਵੀ ਹਨ। ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਸਿੱਧੇ ਰਾਹ ਪਾ ਦਿੰਦਾ।
10هُوَ الَّذِي أَنزَلَ مِنَ السَّمَاءِ مَاءً ۖ لَّكُم مِّنْهُ شَرَابٌ وَمِنْهُ شَجَرٌ فِيهِ تُسِيمُونَ
10਼ ਉਹੀਓ ਹੈ ਜਿਸ ਨੇ ਅਕਾਸ਼ ਤੋਂ ਤੁਹਾਡੇ ਲਈ ਪਾਣੀ ਉਤਾਰਿਆ, ਉਸੇ ਨੂੰ ਪੀਤਾ ਜਾਂਦਾ ਹੈ ਅਤੇ ਉਸੇ ਤੋਂ ਦਰਖ਼ਤ ਉੱਗਦੇ ਹਨ ਜਿਨ੍ਹਾਂ ਤੋਂ ਤੁਸੀਂ ਆਪਣੇ ਜਾਨਵਰਾਂ ਨੂੰ ਚਰਾਂਦੇ ਹੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
8ਆਇਤ

ਅਨੁਵਾਦ — ਅਨ-ਨਹਲ 8

ਸੂਰਾ ਅਨ-ਨਹਲ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਘੋੜੇ, ਖੱਚਰ ਤੇ ਖੋਤੇ (ਉਸੇ ਨੇ) ਪੈਦਾ ਕੀਤੇ ਤਾਂ…

ਸੂਰਾ ਆਇਤ 8/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers