ਅਨ-ਨਹਲ · 83/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
يَعْرِفُونَ نِعْمَتَ اللَّهِ ثُمَّ يُنكِرُونَهَا وَأَكْثَرُهُمُ الْكَافِرُونَ ۝٨٣
Ya`rifoona ni`matal laahi summa yunkiroonahaa wa aksaruhumul kaafiroon
📖 ਪੰਜਾਬੀ ਵਿੱਚ
83਼ ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ ਉਹਨਾਂ ਦਾ ਇਨਕਾਰ ਕਰ ਰਹੇ ਹਨ। ਸਗੋਂ ਇਹਨਾਂ ਵਿੱਚੋਂ ਬਹੁ-ਗਿਣਤੀ ਨਾ-ਸ਼ੁਕਰਿਆਂ ਦੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਅਨ-ਨਹਲ

81وَاللَّهُ جَعَلَ لَكُم مِّمَّا خَلَقَ ظِلَالًا وَجَعَلَ لَكُم مِّنَ الْجِبَالِ أَكْنَانًا وَجَعَلَ لَكُمْ سَرَابِيلَ تَقِيكُمُ الْحَرَّ وَسَرَابِيلَ تَقِيكُم بَأْسَكُمْ ۚ كَذَٰلِكَ يُتِمُّ نِعْمَتَهُ عَلَيْكُمْ لَعَلَّكُمْ تُسْلِمُونَ
81਼ ਅੱਲਾਹ ਨੇ ਹੀ ਤੁਹਾਡੇ ਲਈ ਆਪਣੀਆਂ ਬਣਾਈਆਂ ਹੋਈਆਂ ਚੀਜ਼ਾਂ ਤੋਂ ਪਰਛਾਵੇਂ ਬਣਾਏ ਅਤੇ ਤੁਹਾਡੇ ਲੁਕਣ ਛਿੱਪਣ ਲਈ ਪਹਾੜਾਂ ਵਿਚ ਖੋਹਾਂ (ਗਾਰਾਂ) ਬਣਾਈਆਂ ਅਤੇ ਤੁਹਾਡੇ ਲਈ ਅਜਿਹੇ ਕੁੜਤੇ ਬਣਾਏ ਜਿਹੜੇ ਤੁਹਾਨੂੰ ਗਰਮੀਂ ਤੋਂ ਬਚਾਉਂਦੇ ਹਨ ਅਤੇ ਅਜਿਹੇ ਕੁੜਤੇ (ਭਾਵ ਜ਼ੱਰਾ-ਬਕਤਰ) ਬਣਾਏ ਜਿਹੜੇ ਯੁੱਧ ਵਿਚ ਤੁਹਾਡੀ ਰੱਖਿਆ ਕਰਦੇ ਹਨ। ਇਸੇ ਤਰ੍ਹਾਂ ਉਹ ਤੁਹਾਡੇ ’ਤੇ ਆਪਣੀਆਂ ਨਿਅਮਤਾਂ ਦੀ ਪੂਰਤੀ ਕਰਦਾ ਹੈ। ਤਾਂ ਜੋ ਤੁਸੀਂ ਆਗਿਆਕਾਰੀ ਬਣ ਜਾਓ।
82فَإِن تَوَلَّوْا فَإِنَّمَا عَلَيْكَ الْبَلَاغُ الْمُبِينُ
82਼ (ਹੇ ਨਬੀ!) ਜੇ ਫੇਰ ਵੀ ਉਹ (ਰੱਬ ਤੋਂ) ਮੂੰਹ ਮੋੜਦੇ ਹਨ (ਤਾਂ ਮੋੜ ਲੈਣ) ਤਾਂ ਤੁਹਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਆਦੇਸ਼) ਪਹੁੰਚਾਣਾ ਹੀ ਹੈ।
83يَعْرِفُونَ نِعْمَتَ اللَّهِ ثُمَّ يُنكِرُونَهَا وَأَكْثَرُهُمُ الْكَافِرُونَ
83਼ ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ ਉਹਨਾਂ ਦਾ ਇਨਕਾਰ ਕਰ ਰਹੇ ਹਨ। ਸਗੋਂ ਇਹਨਾਂ ਵਿੱਚੋਂ ਬਹੁ-ਗਿਣਤੀ ਨਾ-ਸ਼ੁਕਰਿਆਂ ਦੀ ਹੈ।
84وَيَوْمَ نَبْعَثُ مِن كُلِّ أُمَّةٍ شَهِيدًا ثُمَّ لَا يُؤْذَنُ لِلَّذِينَ كَفَرُوا وَلَا هُمْ يُسْتَعْتَبُونَ
84਼ ਜਦੋਂ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ (ਸਮੂਦਾਏ) ਵਿੱਚੋਂ ਇਕ ਗਵਾਹ (ਵਜੋਂ ਰਸੂਲ) ਖੜ੍ਹਾ ਕਰਾਂਗੇ, ਫੇਰ ਨਾ ਤਾਂ ਕਾਫ਼ਿਰਾਂ ਨੂੰ (ਬੋਲਣ ਦੀ) ਆਗਿਆ ਦਿੱਤੀ ਜਾਵੇਗੀ ਅਤੇ ਨਾ ਹੀ ਉਹਨਾਂ ਤੋਂ ਤੌਬਾ ਕਰਨ ਦੀ ਮੰਗ ਕੀਤੀ ਜਾਵੇਗਾ।
85وَإِذَا رَأَى الَّذِينَ ظَلَمُوا الْعَذَابَ فَلَا يُخَفَّفُ عَنْهُمْ وَلَا هُمْ يُنظَرُونَ
85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
83ਆਇਤ

ਅਨੁਵਾਦ — ਅਨ-ਨਹਲ 83

ਸੂਰਾ ਅਨ-ਨਹਲ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ…

ਸੂਰਾ ਆਇਤ 83/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers