ਅਨ-ਨਹਲ · 85/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَإِذَا رَأَى الَّذِينَ ظَلَمُوا الْعَذَابَ فَلَا يُخَفَّفُ عَنْهُمْ وَلَا هُمْ يُنظَرُونَ ۝٨٥
Wa izaa ra al lazeena zalamul `azaaba falaa yukhaf fafu `anhum wa laa hum yunzaroon
📖 ਪੰਜਾਬੀ ਵਿੱਚ
85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਅਨ-ਨਹਲ

83يَعْرِفُونَ نِعْمَتَ اللَّهِ ثُمَّ يُنكِرُونَهَا وَأَكْثَرُهُمُ الْكَافِرُونَ
83਼ ਉਹ ਅੱਲਾਹ ਦੀਆਂ ਨਿਅਮਤਾਂ ਨੂੰ ਪਛਾਣਦੇ ਹਨ ਫੇਰ ਵੀ ਉਹਨਾਂ ਦਾ ਇਨਕਾਰ ਕਰ ਰਹੇ ਹਨ। ਸਗੋਂ ਇਹਨਾਂ ਵਿੱਚੋਂ ਬਹੁ-ਗਿਣਤੀ ਨਾ-ਸ਼ੁਕਰਿਆਂ ਦੀ ਹੈ।
84وَيَوْمَ نَبْعَثُ مِن كُلِّ أُمَّةٍ شَهِيدًا ثُمَّ لَا يُؤْذَنُ لِلَّذِينَ كَفَرُوا وَلَا هُمْ يُسْتَعْتَبُونَ
84਼ ਜਦੋਂ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ (ਸਮੂਦਾਏ) ਵਿੱਚੋਂ ਇਕ ਗਵਾਹ (ਵਜੋਂ ਰਸੂਲ) ਖੜ੍ਹਾ ਕਰਾਂਗੇ, ਫੇਰ ਨਾ ਤਾਂ ਕਾਫ਼ਿਰਾਂ ਨੂੰ (ਬੋਲਣ ਦੀ) ਆਗਿਆ ਦਿੱਤੀ ਜਾਵੇਗੀ ਅਤੇ ਨਾ ਹੀ ਉਹਨਾਂ ਤੋਂ ਤੌਬਾ ਕਰਨ ਦੀ ਮੰਗ ਕੀਤੀ ਜਾਵੇਗਾ।
85وَإِذَا رَأَى الَّذِينَ ظَلَمُوا الْعَذَابَ فَلَا يُخَفَّفُ عَنْهُمْ وَلَا هُمْ يُنظَرُونَ
85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।
86وَإِذَا رَأَى الَّذِينَ أَشْرَكُوا شُرَكَاءَهُمْ قَالُوا رَبَّنَا هَٰؤُلَاءِ شُرَكَاؤُنَا الَّذِينَ كُنَّا نَدْعُو مِن دُونِكَ ۖ فَأَلْقَوْا إِلَيْهِمُ الْقَوْلَ إِنَّكُمْ لَكَاذِبُونَ
86਼ ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ ਤਾਂ ਆਖਣਗੇ ਕਿ ਹੇ ਸਾਡੇ ਰੱਬਾ! ਇਹੋ ਸਾਡੇ (ਆਪ ਘੜੇ ਹੋਏ ਤੇਰੇ) ਸ਼ਰੀਕ ਹਨ ਜਿਨ੍ਹਾਂ ਨੂੰ ਅਸੀਂ ਤੈਨੂੰ ਛੱਡ ਕੇ ਪੁਕਾਰਿਆ ਕਰਦੇ ਸੀ। ਤਦ ਉਹ (ਸ਼ਰੀਕ) ਉਹਨਾਂ (ਮੁਸ਼ਰਿਕਾਂ) ਦੀ ਗੱਲ ਉਹਨਾਂ ਦੇ ਮੂੰਹ ’ਤੇ ਮਾਰਨਗੇ ਤੇ ਆਖਣਗੇ ਕਿ ਤੁਸੀਂ ਤਾਂ ਉੱਕਾ ਹੀ ਝੂਠ ਬੋਲਦੇ ਹੋ।
87وَأَلْقَوْا إِلَى اللَّهِ يَوْمَئِذٍ السَّلَمَ ۖ وَضَلَّ عَنْهُم مَّا كَانُوا يَفْتَرُونَ
87਼ ਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
85ਆਇਤ

ਅਨੁਵਾਦ — ਅਨ-ਨਹਲ 85

ਸੂਰਾ ਅਨ-ਨਹਲ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ…

ਸੂਰਾ ਆਇਤ 85/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers