ਅਨ-ਨਹਲ · 86/128
ਅਨੁਵਾਦ ਉਚਾਰਨ — ਅਨ-ਨਹਲ
وَإِذَا رَأَى الَّذِينَ أَشْرَكُوا شُرَكَاءَهُمْ قَالُوا رَبَّنَا هَٰؤُلَاءِ شُرَكَاؤُنَا الَّذِينَ كُنَّا نَدْعُو مِن دُونِكَ ۖ فَأَلْقَوْا إِلَيْهِمُ الْقَوْلَ إِنَّكُمْ لَكَاذِبُونَ ۝٨٦
Wa izaa ra al lazeena ashrakoo shurakaaa`ahum qaaloo Rabbana haaa`ulaaa`i shurakaaa`unal lazeena kunnaa nad`oo min doonika fa alqaw ilaihimul qawla innakum lakaaziboon
📖 ਪੰਜਾਬੀ ਵਿੱਚ
86਼ ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ ਤਾਂ ਆਖਣਗੇ ਕਿ ਹੇ ਸਾਡੇ ਰੱਬਾ! ਇਹੋ ਸਾਡੇ (ਆਪ ਘੜੇ ਹੋਏ ਤੇਰੇ) ਸ਼ਰੀਕ ਹਨ ਜਿਨ੍ਹਾਂ ਨੂੰ ਅਸੀਂ ਤੈਨੂੰ ਛੱਡ ਕੇ ਪੁਕਾਰਿਆ ਕਰਦੇ ਸੀ। ਤਦ ਉਹ (ਸ਼ਰੀਕ) ਉਹਨਾਂ (ਮੁਸ਼ਰਿਕਾਂ) ਦੀ ਗੱਲ ਉਹਨਾਂ ਦੇ ਮੂੰਹ ’ਤੇ ਮਾਰਨਗੇ ਤੇ ਆਖਣਗੇ ਕਿ ਤੁਸੀਂ ਤਾਂ ਉੱਕਾ ਹੀ ਝੂਠ ਬੋਲਦੇ ਹੋ।

🎧 ਸੁਣੋ


📜 ਆਇਤ 84-88 — ਅਨ-ਨਹਲ

84وَيَوْمَ نَبْعَثُ مِن كُلِّ أُمَّةٍ شَهِيدًا ثُمَّ لَا يُؤْذَنُ لِلَّذِينَ كَفَرُوا وَلَا هُمْ يُسْتَعْتَبُونَ
84਼ ਜਦੋਂ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ (ਸਮੂਦਾਏ) ਵਿੱਚੋਂ ਇਕ ਗਵਾਹ (ਵਜੋਂ ਰਸੂਲ) ਖੜ੍ਹਾ ਕਰਾਂਗੇ, ਫੇਰ ਨਾ ਤਾਂ ਕਾਫ਼ਿਰਾਂ ਨੂੰ (ਬੋਲਣ ਦੀ) ਆਗਿਆ ਦਿੱਤੀ ਜਾਵੇਗੀ ਅਤੇ ਨਾ ਹੀ ਉਹਨਾਂ ਤੋਂ ਤੌਬਾ ਕਰਨ ਦੀ ਮੰਗ ਕੀਤੀ ਜਾਵੇਗਾ।
85وَإِذَا رَأَى الَّذِينَ ظَلَمُوا الْعَذَابَ فَلَا يُخَفَّفُ عَنْهُمْ وَلَا هُمْ يُنظَرُونَ
85਼ ਜਦੋਂ ਉਹ ਜ਼ਾਲਮ ਲੋਕ ਅਜ਼ਾਬ ਵੇਖ ਲੈਣਗੇ ਫੇਰ ਨਾ ਤਾਂ ਉਹਨਾਂ ਦੀ ਸਜ਼ਾ ਨੂੰ ਹੌਲਾ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਤਰ੍ਹਾਂ ਦੀ ਢਿੱਲ੍ਹ ਹੀ ਦਿੱਤੀ ਜਾਵੇਗੀ।
86وَإِذَا رَأَى الَّذِينَ أَشْرَكُوا شُرَكَاءَهُمْ قَالُوا رَبَّنَا هَٰؤُلَاءِ شُرَكَاؤُنَا الَّذِينَ كُنَّا نَدْعُو مِن دُونِكَ ۖ فَأَلْقَوْا إِلَيْهِمُ الْقَوْلَ إِنَّكُمْ لَكَاذِبُونَ
86਼ ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ ਤਾਂ ਆਖਣਗੇ ਕਿ ਹੇ ਸਾਡੇ ਰੱਬਾ! ਇਹੋ ਸਾਡੇ (ਆਪ ਘੜੇ ਹੋਏ ਤੇਰੇ) ਸ਼ਰੀਕ ਹਨ ਜਿਨ੍ਹਾਂ ਨੂੰ ਅਸੀਂ ਤੈਨੂੰ ਛੱਡ ਕੇ ਪੁਕਾਰਿਆ ਕਰਦੇ ਸੀ। ਤਦ ਉਹ (ਸ਼ਰੀਕ) ਉਹਨਾਂ (ਮੁਸ਼ਰਿਕਾਂ) ਦੀ ਗੱਲ ਉਹਨਾਂ ਦੇ ਮੂੰਹ ’ਤੇ ਮਾਰਨਗੇ ਤੇ ਆਖਣਗੇ ਕਿ ਤੁਸੀਂ ਤਾਂ ਉੱਕਾ ਹੀ ਝੂਠ ਬੋਲਦੇ ਹੋ।
87وَأَلْقَوْا إِلَى اللَّهِ يَوْمَئِذٍ السَّلَمَ ۖ وَضَلَّ عَنْهُم مَّا كَانُوا يَفْتَرُونَ
87਼ ਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।
88الَّذِينَ كَفَرُوا وَصَدُّوا عَن سَبِيلِ اللَّهِ زِدْنَاهُمْ عَذَابًا فَوْقَ الْعَذَابِ بِمَا كَانُوا يُفْسِدُونَ
88਼ ਜਿਨ੍ਹਾਂ ਨੇ ਇਨਕਾਰ ਕੀਤਾ ਅਤੇ ਅੱਲਾਹ ਦੇ ਰਾਹ ਤੋਂ ਲੋਕਾਂ ਨੂੰ ਰੋਕਿਆ ਅਸੀਂ ਉਹਨਾਂ ਨੂੰ ਅਜ਼ਾਬ ਹੀ ਅਜ਼ਾਬ ਦਿਆਂਗੇ ਕਿਉਂ ਜੋ ਉਹ ਫ਼ਸਾਦੀ ਸਨ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
86ਆਇਤ

ਅਨੁਵਾਦ — ਅਨ-ਨਹਲ 86

ਸੂਰਾ ਅਨ-ਨਹਲ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ…

ਸੂਰਾ ਆਇਤ 86/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 84–88. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers