ਅਨ-ਨਹਲ · 88/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
الَّذِينَ كَفَرُوا وَصَدُّوا عَن سَبِيلِ اللَّهِ زِدْنَاهُمْ عَذَابًا فَوْقَ الْعَذَابِ بِمَا كَانُوا يُفْسِدُونَ ۝٨٨
Allazeena kafaroo wa saddoo `an sabeelil laahi zidnaahum `azaaban fawqal `azaabi bimaa kaanoo yufsidoon
📖 ਪੰਜਾਬੀ ਵਿੱਚ
88਼ ਜਿਨ੍ਹਾਂ ਨੇ ਇਨਕਾਰ ਕੀਤਾ ਅਤੇ ਅੱਲਾਹ ਦੇ ਰਾਹ ਤੋਂ ਲੋਕਾਂ ਨੂੰ ਰੋਕਿਆ ਅਸੀਂ ਉਹਨਾਂ ਨੂੰ ਅਜ਼ਾਬ ਹੀ ਅਜ਼ਾਬ ਦਿਆਂਗੇ ਕਿਉਂ ਜੋ ਉਹ ਫ਼ਸਾਦੀ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 86-90 — ਸੂਰਾ ਅਨ-ਨਹਲ

86وَإِذَا رَأَى الَّذِينَ أَشْرَكُوا شُرَكَاءَهُمْ قَالُوا رَبَّنَا هَٰؤُلَاءِ شُرَكَاؤُنَا الَّذِينَ كُنَّا نَدْعُو مِن دُونِكَ ۖ فَأَلْقَوْا إِلَيْهِمُ الْقَوْلَ إِنَّكُمْ لَكَاذِبُونَ
86਼ ਜਦੋਂ ਮੁਸ਼ਰਿਕ ਲੋਕ ਆਪਣੇ ਥਾਪੇ ਹੋਏ ਸ਼ਰੀਕਾਂ ਨੂੰ ਵੇਖਣਗੇ ਤਾਂ ਆਖਣਗੇ ਕਿ ਹੇ ਸਾਡੇ ਰੱਬਾ! ਇਹੋ ਸਾਡੇ (ਆਪ ਘੜੇ ਹੋਏ ਤੇਰੇ) ਸ਼ਰੀਕ ਹਨ ਜਿਨ੍ਹਾਂ ਨੂੰ ਅਸੀਂ ਤੈਨੂੰ ਛੱਡ ਕੇ ਪੁਕਾਰਿਆ ਕਰਦੇ ਸੀ। ਤਦ ਉਹ (ਸ਼ਰੀਕ) ਉਹਨਾਂ (ਮੁਸ਼ਰਿਕਾਂ) ਦੀ ਗੱਲ ਉਹਨਾਂ ਦੇ ਮੂੰਹ ’ਤੇ ਮਾਰਨਗੇ ਤੇ ਆਖਣਗੇ ਕਿ ਤੁਸੀਂ ਤਾਂ ਉੱਕਾ ਹੀ ਝੂਠ ਬੋਲਦੇ ਹੋ।
87وَأَلْقَوْا إِلَى اللَّهِ يَوْمَئِذٍ السَّلَمَ ۖ وَضَلَّ عَنْهُم مَّا كَانُوا يَفْتَرُونَ
87਼ ਉਸ ਦਿਨ ਉਹ ਅੱਲਾਹ ਦੇ ਹਜ਼ੂਰ ਆਪਣੀ ਫ਼ਰਮਾਂਬਰਦਾਰੀ (ਨਿਮਰਤਾ ਸਹਿਤ) ਪੇਸ਼ ਕਰਨਗੇ। ਅਤੇ ਉਹ ਸਾਰੇ (ਝੂਠੇ ਸ਼ਰੀਕ) ਜਿਹੜੇ ਉਹ (ਸੰਸਾਰ ਵਿਚ) ਘੜ੍ਹਿਆ ਕਰਦੇ ਸਨ, ਉਹ ਸਾਰੇ ਵਿਸਰ ਜਾਣਗੇ।
88الَّذِينَ كَفَرُوا وَصَدُّوا عَن سَبِيلِ اللَّهِ زِدْنَاهُمْ عَذَابًا فَوْقَ الْعَذَابِ بِمَا كَانُوا يُفْسِدُونَ
88਼ ਜਿਨ੍ਹਾਂ ਨੇ ਇਨਕਾਰ ਕੀਤਾ ਅਤੇ ਅੱਲਾਹ ਦੇ ਰਾਹ ਤੋਂ ਲੋਕਾਂ ਨੂੰ ਰੋਕਿਆ ਅਸੀਂ ਉਹਨਾਂ ਨੂੰ ਅਜ਼ਾਬ ਹੀ ਅਜ਼ਾਬ ਦਿਆਂਗੇ ਕਿਉਂ ਜੋ ਉਹ ਫ਼ਸਾਦੀ ਸਨ।
89وَيَوْمَ نَبْعَثُ فِي كُلِّ أُمَّةٍ شَهِيدًا عَلَيْهِم مِّنْ أَنفُسِهِمْ ۖ وَجِئْنَا بِكَ شَهِيدًا عَلَىٰ هَٰؤُلَاءِ ۚ وَنَزَّلْنَا عَلَيْكَ الْكِتَابَ تِبْيَانًا لِّكُلِّ شَيْءٍ وَهُدًى وَرَحْمَةً وَبُشْرَىٰ لِلْمُسْلِمِينَ
89਼ (ਹੇ ਨਬੀ! ਯਾਦ ਕਰੋ) ਜਿਸ (ਕਿਆਮਤ) ਦਿਹਾੜੇ ਅਸੀਂ ਹਰ ਉੱਮਤ ਵਿੱਚੋਂ ਉਹਨਾਂ ਲਈ ਇਕ ਗਵਾਹ ਖੜਾ ਕਰਾਂਗੇ ਅਤੇ ਤੁਹਾਨੂੰ ਉਹਨਾਂ ਸਭ ਉੱਤੇ ਗਵਾਹ ਬਣਾਵਾਂਗੇ। ਅਸੀਂ ਤੁਹਾਡੇ ’ਤੇ ਹਰ ਚੀਜ਼ ਖੋਲ੍ਹ ਕੇ ਬਿਆਨ ਕਰਨ ਵਾਲੀ ਇਹ ਕਿਤਾਬ ਉਤਾਰੀ ਹੈ, ਜਿਹੜੀ ਮੁਸਲਮਾਨਾਂ ਲਈ ਹਿਦਾਇਤ, ਰਹਿਮਤ ਤੇ ਖ਼ੁਸ਼ਖ਼ਬਰੀ ਹੈ।
90۞ إِنَّ اللَّهَ يَأْمُرُ بِالْعَدْلِ وَالْإِحْسَانِ وَإِيتَاءِ ذِي الْقُرْبَىٰ وَيَنْهَىٰ عَنِ الْفَحْشَاءِ وَالْمُنكَرِ وَالْبَغْيِ ۚ يَعِظُكُمْ لَعَلَّكُمْ تَذَكَّرُونَ
90਼ ਬੇਸ਼ੱਕ ਅੱਲਾਹ ਨਿਆਂ, ਉਪਕਾਰ ਤੇ ਸਾਕ ਸੰਬੰਧੀਆਂ ਨੂੰ (ਸਹਾਇਤਾ) ਦੇਣ ਦਾ ਹੁਕਮ ਦਿੰਦਾ ਹੈ1 ਅਤੇ ਬੁਰਾਈ, ਅਸ਼ਲੀਲਤਾ, ਜ਼ੁਲਮ ਅਤੇ ਵਧੀਕੀ ਤੋਂ ਰੋਕਦਾ ਹੈ। ਉਹ (ਅੱਲਾਹ) ਤੁਹਾਨੂੰ ਨਸੀਹਤ ਕਰਦਾ ਹੈ, ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
88ਆਇਤ

ਅਨੁਵਾਦ — ਅਨ-ਨਹਲ 88

ਸੂਰਾ ਅਨ-ਨਹਲ ਆਇਤ 88 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 88਼ ਜਿਨ੍ਹਾਂ ਨੇ ਇਨਕਾਰ ਕੀਤਾ ਅਤੇ ਅੱਲਾਹ ਦੇ ਰਾਹ ਤੋਂ…

ਸੂਰਾ ਆਇਤ 88/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 86–90. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers