ਅਨ-ਨਹਲ · 95/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
وَلَا تَشْتَرُوا بِعَهْدِ اللَّهِ ثَمَنًا قَلِيلًا ۚ إِنَّمَا عِندَ اللَّهِ هُوَ خَيْرٌ لَّكُمْ إِن كُنتُمْ تَعْلَمُونَ ۝٩٥
Wa laa tashtaroo bi `ahdil laahi samanan qaleelaa; innamaa `indal laahi huwa khairul lakum in kuntum ta`lamoon
📖 ਪੰਜਾਬੀ ਵਿੱਚ
95਼ ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ) ਲਾਭ ਲਈ ਨਾ ਵੇਚੋ। ਬੇਸ਼ੱਕ ਜੋ (ਬਦਲਾ) ਅੱਲਾਹ ਕੋਲ ਹੈ ਉਹੀਓ ਵਧੀਆ ਹੈ, ਜੇ ਤੁਸੀਂ ਸਮਝੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਅਨ-ਨਹਲ

93وَلَوْ شَاءَ اللَّهُ لَجَعَلَكُمْ أُمَّةً وَاحِدَةً وَلَٰكِن يُضِلُّ مَن يَشَاءُ وَيَهْدِي مَن يَشَاءُ ۚ وَلَتُسْأَلُنَّ عَمَّا كُنتُمْ تَعْمَلُونَ
93਼ ਜੇ ਅੱਲਾਹ ਚਾਹੁੰਦਾ ਤਾਂ ਤੁਹਾਨੂੰ ਸਭ ਨੂੰ ਇਕ ਹੀ ਉੱਮਤ (ਗਰੂਹ) ਬਣਾ ਦਿੰਦਾ ਪਰ ਉਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾਉਂਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਸੀਂ ਜੋ ਵੀ ਕਰ ਰਹੇ ਹੋ ਉਸ ਪ੍ਰਤੀ ਜ਼ਰੂਰ ਹੀ ਪੁੱਛ-ਗਿੱਛ ਹੋਵੇਗੀ।
94وَلَا تَتَّخِذُوا أَيْمَانَكُمْ دَخَلًا بَيْنَكُمْ فَتَزِلَّ قَدَمٌ بَعْدَ ثُبُوتِهَا وَتَذُوقُوا السُّوءَ بِمَا صَدَدتُّمْ عَن سَبِيلِ اللَّهِ ۖ وَلَكُمْ عَذَابٌ عَظِيمٌ
94਼ ਤੁਸੀਂ ਆਪਣੀਆਂ ਕਸਮਾਂ ਨੂੰ ਆਪੋ ਵਿਚ ਇਕ ਦੂਜੇ ਨੂੰ ਧੋਖਾ ਦੇਣ ਦਾ ਸਾਧਨ ਨਾ ਬਣਾਓ ਕਿ ਇਸਲਾਮ ’ਤੇ ਕਿਸੇ ਦਾ ਪੈਰ ਜੰਮ ਜਾਣ ਮਗਰੋਂ ਤਿਲਕ ਜਾਵੇ ਫੇਰ ਤੁਹਾਨੂੰ (ਸੰਸਾਰ ਵਿਚ) ਕਰੜੀ ਸਜ਼ਾ ਭੁਗਤਨੀ ਪਵੇਗੀ ਅਤੇ ਪਰਲੋਕ ਵਿਚ ਤੁਹਾਡੇ ਲਈ ਕਰੜੀ ਸਜ਼ਾ ਹੋਵੇਗੀ। ਕਿਉਂ ਜੋ ਤੁਸੀਂ (ਉਸ ਨੂੰ) ਰਾਹ ਤੋਂ ਰੋਕਿਆ ਸੀ।
95وَلَا تَشْتَرُوا بِعَهْدِ اللَّهِ ثَمَنًا قَلِيلًا ۚ إِنَّمَا عِندَ اللَّهِ هُوَ خَيْرٌ لَّكُمْ إِن كُنتُمْ تَعْلَمُونَ
95਼ ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ) ਲਾਭ ਲਈ ਨਾ ਵੇਚੋ। ਬੇਸ਼ੱਕ ਜੋ (ਬਦਲਾ) ਅੱਲਾਹ ਕੋਲ ਹੈ ਉਹੀਓ ਵਧੀਆ ਹੈ, ਜੇ ਤੁਸੀਂ ਸਮਝੋ।
96مَا عِندَكُمْ يَنفَدُ ۖ وَمَا عِندَ اللَّهِ بَاقٍ ۗ وَلَنَجْزِيَنَّ الَّذِينَ صَبَرُوا أَجْرَهُم بِأَحْسَنِ مَا كَانُوا يَعْمَلُونَ
96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।1
97مَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَلَنُحْيِيَنَّهُ حَيَاةً طَيِّبَةً ۖ وَلَنَجْزِيَنَّهُمْ أَجْرَهُم بِأَحْسَنِ مَا كَانُوا يَعْمَلُونَ
97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
95ਆਇਤ

ਅਨੁਵਾਦ — ਅਨ-ਨਹਲ 95

ਸੂਰਾ ਅਨ-ਨਹਲ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ)…

ਸੂਰਾ ਆਇਤ 95/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers