ਅਨ-ਨਹਲ · 96/128
ਅਨੁਵਾਦ ਉਚਾਰਨ — ਅਨ-ਨਹਲ
مَا عِندَكُمْ يَنفَدُ ۖ وَمَا عِندَ اللَّهِ بَاقٍ ۗ وَلَنَجْزِيَنَّ الَّذِينَ صَبَرُوا أَجْرَهُم بِأَحْسَنِ مَا كَانُوا يَعْمَلُونَ ۝٩٦
maa `indakum yanfadu wa maa `indal laahi baaq; wa lanajziyannal lazeena sabarooo ajjrahum bi ahsani maa kaanoo ya`maloon
📖 ਪੰਜਾਬੀ ਵਿੱਚ
96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।1

🎧 ਸੁਣੋ


📜 ਆਇਤ 94-98 — ਅਨ-ਨਹਲ

94وَلَا تَتَّخِذُوا أَيْمَانَكُمْ دَخَلًا بَيْنَكُمْ فَتَزِلَّ قَدَمٌ بَعْدَ ثُبُوتِهَا وَتَذُوقُوا السُّوءَ بِمَا صَدَدتُّمْ عَن سَبِيلِ اللَّهِ ۖ وَلَكُمْ عَذَابٌ عَظِيمٌ
94਼ ਤੁਸੀਂ ਆਪਣੀਆਂ ਕਸਮਾਂ ਨੂੰ ਆਪੋ ਵਿਚ ਇਕ ਦੂਜੇ ਨੂੰ ਧੋਖਾ ਦੇਣ ਦਾ ਸਾਧਨ ਨਾ ਬਣਾਓ ਕਿ ਇਸਲਾਮ ’ਤੇ ਕਿਸੇ ਦਾ ਪੈਰ ਜੰਮ ਜਾਣ ਮਗਰੋਂ ਤਿਲਕ ਜਾਵੇ ਫੇਰ ਤੁਹਾਨੂੰ (ਸੰਸਾਰ ਵਿਚ) ਕਰੜੀ ਸਜ਼ਾ ਭੁਗਤਨੀ ਪਵੇਗੀ ਅਤੇ ਪਰਲੋਕ ਵਿਚ ਤੁਹਾਡੇ ਲਈ ਕਰੜੀ ਸਜ਼ਾ ਹੋਵੇਗੀ। ਕਿਉਂ ਜੋ ਤੁਸੀਂ (ਉਸ ਨੂੰ) ਰਾਹ ਤੋਂ ਰੋਕਿਆ ਸੀ।
95وَلَا تَشْتَرُوا بِعَهْدِ اللَّهِ ثَمَنًا قَلِيلًا ۚ إِنَّمَا عِندَ اللَّهِ هُوَ خَيْرٌ لَّكُمْ إِن كُنتُمْ تَعْلَمُونَ
95਼ ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ) ਲਾਭ ਲਈ ਨਾ ਵੇਚੋ। ਬੇਸ਼ੱਕ ਜੋ (ਬਦਲਾ) ਅੱਲਾਹ ਕੋਲ ਹੈ ਉਹੀਓ ਵਧੀਆ ਹੈ, ਜੇ ਤੁਸੀਂ ਸਮਝੋ।
96مَا عِندَكُمْ يَنفَدُ ۖ وَمَا عِندَ اللَّهِ بَاقٍ ۗ وَلَنَجْزِيَنَّ الَّذِينَ صَبَرُوا أَجْرَهُم بِأَحْسَنِ مَا كَانُوا يَعْمَلُونَ
96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।1
97مَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَلَنُحْيِيَنَّهُ حَيَاةً طَيِّبَةً ۖ وَلَنَجْزِيَنَّهُمْ أَجْرَهُم بِأَحْسَنِ مَا كَانُوا يَعْمَلُونَ
97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।
98فَإِذَا قَرَأْتَ الْقُرْآنَ فَاسْتَعِذْ بِاللَّهِ مِنَ الشَّيْطَانِ الرَّجِيمِ
98਼ (ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
96ਆਇਤ

ਅਨੁਵਾਦ — ਅਨ-ਨਹਲ 96

ਸੂਰਾ ਅਨ-ਨਹਲ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ…

ਸੂਰਾ ਆਇਤ 96/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 94–98. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers