ਅਨ-ਨਹਲ · 97/128
ਅਨੁਵਾਦ ਉਚਾਰਨ — ਸੂਰਾ ਅਨ-ਨਹਲ
مَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَلَنُحْيِيَنَّهُ حَيَاةً طَيِّبَةً ۖ وَلَنَجْزِيَنَّهُمْ أَجْرَهُم بِأَحْسَنِ مَا كَانُوا يَعْمَلُونَ ۝٩٧
Man `amila saaliham min zakarin aw unsaa wa huwa mu`minun falanuhyiyannahoo hayaatan taiiyibatanw wa lanajzi yannnahum ajrahum bi ahsani maa kaanoo ya`maloon
📖 ਪੰਜਾਬੀ ਵਿੱਚ
97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਅਨ-ਨਹਲ

95وَلَا تَشْتَرُوا بِعَهْدِ اللَّهِ ثَمَنًا قَلِيلًا ۚ إِنَّمَا عِندَ اللَّهِ هُوَ خَيْرٌ لَّكُمْ إِن كُنتُمْ تَعْلَمُونَ
95਼ ਤੁਸੀਂ ਅੱਲਾਹ ਨਾਲ ਕੀਤੀਆਂ ਸੰਧੀਆਂ ਨੂੰ ਤੁੱਛ ਜਿਹੇ (ਸੰਸਾਰਿਕ) ਲਾਭ ਲਈ ਨਾ ਵੇਚੋ। ਬੇਸ਼ੱਕ ਜੋ (ਬਦਲਾ) ਅੱਲਾਹ ਕੋਲ ਹੈ ਉਹੀਓ ਵਧੀਆ ਹੈ, ਜੇ ਤੁਸੀਂ ਸਮਝੋ।
96مَا عِندَكُمْ يَنفَدُ ۖ وَمَا عِندَ اللَّهِ بَاقٍ ۗ وَلَنَجْزِيَنَّ الَّذِينَ صَبَرُوا أَجْرَهُم بِأَحْسَنِ مَا كَانُوا يَعْمَلُونَ
96਼ ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।1
97مَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَلَنُحْيِيَنَّهُ حَيَاةً طَيِّبَةً ۖ وَلَنَجْزِيَنَّهُمْ أَجْرَهُم بِأَحْسَنِ مَا كَانُوا يَعْمَلُونَ
97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।
98فَإِذَا قَرَأْتَ الْقُرْآنَ فَاسْتَعِذْ بِاللَّهِ مِنَ الشَّيْطَانِ الرَّجِيمِ
98਼ (ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।
99إِنَّهُ لَيْسَ لَهُ سُلْطَانٌ عَلَى الَّذِينَ آمَنُوا وَعَلَىٰ رَبِّهِمْ يَتَوَكَّلُونَ
99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
97ਆਇਤ

ਅਨੁਵਾਦ — ਅਨ-ਨਹਲ 97

ਸੂਰਾ ਅਨ-ਨਹਲ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ…

ਸੂਰਾ ਆਇਤ 97/128 — ਸੂਰਾ ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਨ-ਨਹਲ ਸੁਣੋ, ਸੂਰਾ ਅਨ-ਨਹਲ ਅਨੁਵਾਦ, ਸੂਰਾ ਅਨ-ਨਹਲ mp3, ਸੂਰਾ ਅਨ-ਨਹਲ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers