ਅਨ-ਨਹਲ · 99/128
ਅਨੁਵਾਦ ਉਚਾਰਨ — ਅਨ-ਨਹਲ
إِنَّهُ لَيْسَ لَهُ سُلْطَانٌ عَلَى الَّذِينَ آمَنُوا وَعَلَىٰ رَبِّهِمْ يَتَوَكَّلُونَ ۝٩٩
Innahoo laisa lahoo sultaanun `alal lazeena aamanoo wa `alaa Rabbihim yatawakkaloon
📖 ਪੰਜਾਬੀ ਵਿੱਚ
99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।
🎧 ਸੁਣੋ

📜 ਆਇਤ 97-101 — ਅਨ-ਨਹਲ

97مَنْ عَمِلَ صَالِحًا مِّن ذَكَرٍ أَوْ أُنثَىٰ وَهُوَ مُؤْمِنٌ فَلَنُحْيِيَنَّهُ حَيَاةً طَيِّبَةً ۖ وَلَنَجْزِيَنَّهُمْ أَجْرَهُم بِأَحْسَنِ مَا كَانُوا يَعْمَلُونَ
97਼ ਜੋ ਵੀ ਵਿਅਕਤੀ ਨੇਕ ਕਰਮ ਕਰੇਗਾ, ਪੁਰਸ਼ ਹੋਵੇ ਜਾਂ ਇਸਤਰੀ, ਪਰ ਹੋਵੇ ਈਮਾਨ ਵਾਲਾ ਤਾਂ ਅਸੀਂ ਉਸ ਨੂੰ ਬਹੁਤ ਹੀ ਪਾਕੀਜ਼ਾ ਜੀਵਨ ਬਤੀਤ ਕਰਾਵਾਂਗੇ ਅਤੇ (ਪਰਲੋਕ ਵਿਚ) ਉਹਨਾਂ ਦੇ ਨੇਕ ਕਰਮਾਂ ਦਾ ਵਧੀਆ ਬਦਲਾ ਵੀ ਉਹਨਾਂ ਨੂੰ ਜ਼ਰੂਰ ਦੇਵਾਂਗੇ।
98فَإِذَا قَرَأْتَ الْقُرْآنَ فَاسْتَعِذْ بِاللَّهِ مِنَ الشَّيْطَانِ الرَّجِيمِ
98਼ (ਹੇ ਮੁਸਲਮਾਨੋ!) ਜਦੋਂ ਤੁਸੀਂ .ਕੁਰਆਨ ਪੜ੍ਹਣ ਲੱਗੋ ਤਾਂ ਫਿਟਕਾਰੇ ਹੋਏ ਸ਼ੈਤਾਨ ਤੋਂ ਬਚਣ ਲਈ ਅੱਲਾਹ ਦੀ ਸ਼ਰਨ ਮੰਗ ਲਿਆ ਕਰੋ।
99إِنَّهُ لَيْسَ لَهُ سُلْطَانٌ عَلَى الَّذِينَ آمَنُوا وَعَلَىٰ رَبِّهِمْ يَتَوَكَّلُونَ
99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ ਵਾਲਿਆਂ ’ਤੇ ਉਸ (ਸ਼ੈਤਾਨ) ਦਾ ਉੱਕਾ ਹੀ ਵਸ ਨਹੀਂ ਚਲਦਾ।
100إِنَّمَا سُلْطَانُهُ عَلَى الَّذِينَ يَتَوَلَّوْنَهُ وَالَّذِينَ هُم بِهِ مُشْرِكُونَ
100਼ ਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।
101وَإِذَا بَدَّلْنَا آيَةً مَّكَانَ آيَةٍ ۙ وَاللَّهُ أَعْلَمُ بِمَا يُنَزِّلُ قَالُوا إِنَّمَا أَنتَ مُفْتَرٍ ۚ بَلْ أَكْثَرُهُمْ لَا يَعْلَمُونَ
101਼ ਜਦੋਂ ਅਸੀਂ ਇਕ ਆਇਤ ਦੀ ਥਾਂ ਦੂਜੀ ਆਇਤ ਉਤਾਰਦੇ ਹਾਂ ਜਦੋਂ ਕਿ ਅੱਲਾਹ ਜੋ ਵੀ ਉਤਾਰਦਾ ਹੈ ਉਸ ਨੂੰ ਭਲੀ-ਭਾਂਤ ਜਾਣਦਾ ਹੈ, ਫੇਰ ਉਹ (ਕਾਫ਼ਿਰ) ਆਖਦੇ ਹਨ ਕਿ (ਹੇ ਮੁਹੰਮਦ!) ਇਹ ਸਭ ਤੂੰ ਹੀ ਘੜ੍ਹਦਾ ਹੈ। ਅਸਲ ਵਿਚ ਇਹਨਾਂ ਵਿੱਚੋਂ ਵਧੇਰੇ ਕੁੱਝ ਜਾਣਦੇ ਹੀ ਨਹੀਂ।
ਅਨ-ਨਹਲਕੁਰਾਨ ਸੂਚੀ
128ਆਇਤ
MeccanRevelation
99ਆਇਤ

ਅਨੁਵਾਦ — ਅਨ-ਨਹਲ 99

ਸੂਰਾ ਅਨ-ਨਹਲ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਈਮਾਨ ਵਾਲਿਆਂ ’ਤੇ ਅਤੇ ਆਪਣੇ ਰੱਬ ’ਤੇ ਭਰੋਸਾ ਕਰਨ…

ਸੂਰਾ ਆਇਤ 99/128 — ਅਨ-ਨਹਲ النحل (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਨ-ਨਹਲ ਸੁਣੋ, ਅਨ-ਨਹਲ ਅਨੁਵਾਦ, ਅਨ-ਨਹਲ mp3, ਅਨ-ਨਹਲ pdf. ਆਇਤ 97–101. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers