ਅਲ-ਇਸਰਾ · 1/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
سُبْحَانَ الَّذِي أَسْرَىٰ بِعَبْدِهِ لَيْلًا مِّنَ الْمَسْجِدِ الْحَرَامِ إِلَى الْمَسْجِدِ الْأَقْصَى الَّذِي بَارَكْنَا حَوْلَهُ لِنُرِيَهُ مِنْ آيَاتِنَا ۚ إِنَّهُ هُوَ السَّمِيعُ الْبَصِيرُ ۝١
Subhaanal lazeee asraa bi`abdihee lailam minal Masjidil Haraami ilal Masjidil Aqsal-lazee baaraknaa haw lahoo linuriyahoo min aayaatinaa;innahoo Huwas Samee`ul-Baseer
📖 ਪੰਜਾਬੀ ਵਿੱਚ
1਼ ਪਾਕ ਜ਼ਾਤ ਹੈ ਉਹ (ਅੱਲਾਹ) ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਨੂੰ ਰਾਤ ਦੇ ਇਕ ਹਿੱਸੇ ਵਿਚ ਹੀ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਤੋਂ ਮਸਜਿਦੇ- ਅਕਸਾ (ਯਰੋਸ਼ਲਮ ਵਿਖੇ ਬੈਤੁਲ-ਮੁਕੱਦਸ) ਤਕ ਲੈ ਗਿਆ, ਜਿਸ ਦੇ ਆਲੇ-ਦੁਆਲੇ ਅਸੀਂ ਬਰਕਤਾਂ ਰੱਖੀਆਂ ਹਨ, ਤਾਂ ਜੋ ਅਸੀਂ ਉਸ (ਮੁਹੰਮਦ) ਨੂੰ ਆਪਣੀਆਂ ਕੁੱਝ ਨਿਸ਼ਾਨੀਆਂ ਵਿਖਾਈਏ।1 ਬੇਸ਼ੱਕ ਉਹੀਓ (ਅੱਲਾਹ) ਸਭ ਕੁੱਝ ਸੁਣਨ ਵਾਲਾ ਤੇ ਵੇਖਣ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਇਸਰਾ

1سُبْحَانَ الَّذِي أَسْرَىٰ بِعَبْدِهِ لَيْلًا مِّنَ الْمَسْجِدِ الْحَرَامِ إِلَى الْمَسْجِدِ الْأَقْصَى الَّذِي بَارَكْنَا حَوْلَهُ لِنُرِيَهُ مِنْ آيَاتِنَا ۚ إِنَّهُ هُوَ السَّمِيعُ الْبَصِيرُ
1਼ ਪਾਕ ਜ਼ਾਤ ਹੈ ਉਹ (ਅੱਲਾਹ) ਜਿਹੜਾ ਆਪਣੇ ਬੰਦੇ (ਮੁਹੰਮਦ ਸ:) ਨੂੰ ਰਾਤ ਦੇ ਇਕ ਹਿੱਸੇ ਵਿਚ ਹੀ ਸਤਿਕਾਰਯੋਗ ਮਸੀਤ (ਖ਼ਾਨਾ-ਕਾਅਬਾ) ਤੋਂ ਮਸਜਿਦੇ- ਅਕਸਾ (ਯਰੋਸ਼ਲਮ ਵਿਖੇ ਬੈਤੁਲ-ਮੁਕੱਦਸ) ਤਕ ਲੈ ਗਿਆ, ਜਿਸ ਦੇ ਆਲੇ-ਦੁਆਲੇ ਅਸੀਂ ਬਰਕਤਾਂ ਰੱਖੀਆਂ ਹਨ, ਤਾਂ ਜੋ ਅਸੀਂ ਉਸ (ਮੁਹੰਮਦ) ਨੂੰ ਆਪਣੀਆਂ ਕੁੱਝ ਨਿਸ਼ਾਨੀਆਂ ਵਿਖਾਈਏ।1 ਬੇਸ਼ੱਕ ਉਹੀਓ (ਅੱਲਾਹ) ਸਭ ਕੁੱਝ ਸੁਣਨ ਵਾਲਾ ਤੇ ਵੇਖਣ ਵਾਲਾ ਹੈ।
2وَآتَيْنَا مُوسَى الْكِتَابَ وَجَعَلْنَاهُ هُدًى لِّبَنِي إِسْرَائِيلَ أَلَّا تَتَّخِذُوا مِن دُونِي وَكِيلًا
2਼ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਦਿੱਤੀ ਸੀ ਅਤੇ ਉਸ ਨੂੰ ਬਨੀ-ਇਸਰਾਈਲ ਲਈ ਮਾਰਗ ਦਰਸ਼ਕ ਬਣਾਇਆ ਅਤੇ ਕਿਹਾ ਸੀ ਕਿ ਤੁਸੀਂ ਛੁੱਟ ਮੈਥੋਂ ਹੋਰ ਕਿਸੇ ਨੂੰ ਆਪਣਾ ਵਕੀਲ (ਕਾਰਜ-ਸਾਧਕ) ਨਾ ਠਹਿਰਾਓ।
3ذُرِّيَّةَ مَنْ حَمَلْنَا مَعَ نُوحٍ ۚ إِنَّهُ كَانَ عَبْدًا شَكُورًا
3਼ (ਹੇ ਲੋਕੋ!) ਤੁਸੀਂ ਸਾਰੇ ਹੀ ਉਹਨਾਂ ਲੋਕਾਂ ਦੀ ਨਸਲ ’ਚੋਂ ਹੋ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਬੇੜੀ ’ਤੇ) ਸਵਾਰ ਕੀਤਾ ਸੀ। ਬੇਸ਼ੱਕ ਉਹ (ਨੂਹ, ਅੱਲਾਹ ਦਾ) ਧੰਨਵਾਦੀ ਬੰਦਾ ਸੀ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
1ਆਇਤ

ਅਨੁਵਾਦ — ਅਲ-ਇਸਰਾ 1

ਸੂਰਾ ਅਲ-ਇਸਰਾ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਪਾਕ ਜ਼ਾਤ ਹੈ ਉਹ (ਅੱਲਾਹ) ਜਿਹੜਾ ਆਪਣੇ ਬੰਦੇ (ਮੁਹੰਮਦ…

ਸੂਰਾ ਆਇਤ 1/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers