ਅਲ-ਇਸਰਾ · 104/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَقُلْنَا مِن بَعْدِهِ لِبَنِي إِسْرَائِيلَ اسْكُنُوا الْأَرْضَ فَإِذَا جَاءَ وَعْدُ الْآخِرَةِ جِئْنَا بِكُمْ لَفِيفًا ۝١٠٤
Wa qulnaa mim ba`dihee li Baneee Israaa`eelas kunul arda faizaa jaaa`a wa`dulaakhirati ji`naa bikum lafeefaa
📖 ਪੰਜਾਬੀ ਵਿੱਚ
104਼ (ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਅਲ-ਇਸਰਾ

102قَالَ لَقَدْ عَلِمْتَ مَا أَنزَلَ هَٰؤُلَاءِ إِلَّا رَبُّ السَّمَاوَاتِ وَالْأَرْضِ بَصَائِرَ وَإِنِّي لَأَظُنُّكَ يَا فِرْعَوْنُ مَثْبُورًا
102਼ (ਮੂਸਾ) ਨੇ ਕਿਹਾ ਕਿ ਤੂੰ ਭਲੀਭਾਂਤ ਜਾਣ ਚੁਕਿਆ ਹੈ ਕਿ ਇਹ ਸਾਰੀਆਂ ਨਿਸ਼ਾਨੀਆਂ ਅਕਾਸ਼ਾਂ ਤੇ ਧਰਤੀ ਦੇ ਰੱਬ ਨੇ ਹੀ ਵੇਖਣ ਤੇ ਸਮਝਣ ਦੇ ਮੰਤਵ ਲਈ ਨਾਜ਼ਿਲ ਕੀਤੀਆਂ ਹਨ ਅਤੇ ਹੇ ਫ਼ਿਰਔਨ! ਮੈਂ ਤੈਨੂੰ ਇਕ ਸ਼ਾਮਤ ਦਾ ਮਾਰਿਆ ਵਿਅਕਤੀ ਸਮਝਦਾ ਹਾਂ।
103فَأَرَادَ أَن يَسْتَفِزَّهُم مِّنَ الْأَرْضِ فَأَغْرَقْنَاهُ وَمَن مَّعَهُ جَمِيعًا
103਼ ਅੰਤ ਫ਼ਿਰਔਨ ਨੇ ਪੱਕਾ ਵਿਚਾਰ ਬਣਾ ਲਿਆ ਕਿ ਉਹਨਾਂ (ਮੂਸਾ ਤੇ ਬਨੀ-ਇਸਰਾਈਲ) ਨੂੰ ਧਰਤੀਓਂ ਉਖਾੜ ਸੁੱਟੇ। ਅਸੀਂ ਉਸ (ਫ਼ਿਰਔਨ) ਨੂੰ ਅਤੇ ਉਸ ਦੇ ਸਾਥੀਆਂ ਨੂੰ (ਸਮੰਦਰ ਵਿਚ) ਡੋਬ ਦਿੱਤਾ।
104وَقُلْنَا مِن بَعْدِهِ لِبَنِي إِسْرَائِيلَ اسْكُنُوا الْأَرْضَ فَإِذَا جَاءَ وَعْدُ الْآخِرَةِ جِئْنَا بِكُمْ لَفِيفًا
104਼ (ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।
105وَبِالْحَقِّ أَنزَلْنَاهُ وَبِالْحَقِّ نَزَلَ ۗ وَمَا أَرْسَلْنَاكَ إِلَّا مُبَشِّرًا وَنَذِيرًا
105਼ ਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।1
106وَقُرْآنًا فَرَقْنَاهُ لِتَقْرَأَهُ عَلَى النَّاسِ عَلَىٰ مُكْثٍ وَنَزَّلْنَاهُ تَنزِيلًا
106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
104ਆਇਤ

ਅਨੁਵਾਦ — ਅਲ-ਇਸਰਾ 104

ਸੂਰਾ ਅਲ-ਇਸਰਾ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ (ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ…

ਸੂਰਾ ਆਇਤ 104/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers