ਅਲ-ਇਸਰਾ · 106/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَقُرْآنًا فَرَقْنَاهُ لِتَقْرَأَهُ عَلَى النَّاسِ عَلَىٰ مُكْثٍ وَنَزَّلْنَاهُ تَنزِيلًا ۝١٠٦
Wa quraanan faraqnaahu litaqra ahoo `alan naasi `alaa muksinw wa nazzalnaahu tanzeelaa
📖 ਪੰਜਾਬੀ ਵਿੱਚ
106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਅਲ-ਇਸਰਾ

104وَقُلْنَا مِن بَعْدِهِ لِبَنِي إِسْرَائِيلَ اسْكُنُوا الْأَرْضَ فَإِذَا جَاءَ وَعْدُ الْآخِرَةِ جِئْنَا بِكُمْ لَفِيفًا
104਼ (ਇਸ ਤੋਂ ਮਗਰੋਂ) ਅਸੀਂ ਬਨੀ-ਇਸਰਾਈਲ ਨੂੰ ਕਿਹਾ ਕਿ ਇਸ ਧਰਤੀ ’ਤੇ ਰਸੋ-ਵਸੋ, ਹਾਂ! ਜਦੋਂ ਆਖ਼ਿਰਤ ਦੇ ਵਾਅਦੇ ਦਾ ਸਮਾਂ ਆਵੇਗਾ ਤਾਂ ਅਸੀਂ ਤੁਹਾਨੂੰ ਸਭ ਨੂੰ ਇਕੱਠਾ ਕਰਕੇ ਲਿਆਵਾਂਗੇ।
105وَبِالْحَقِّ أَنزَلْنَاهُ وَبِالْحَقِّ نَزَلَ ۗ وَمَا أَرْسَلْنَاكَ إِلَّا مُبَشِّرًا وَنَذِيرًا
105਼ ਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।1
106وَقُرْآنًا فَرَقْنَاهُ لِتَقْرَأَهُ عَلَى النَّاسِ عَلَىٰ مُكْثٍ وَنَزَّلْنَاهُ تَنزِيلًا
106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।
107قُلْ آمِنُوا بِهِ أَوْ لَا تُؤْمِنُوا ۚ إِنَّ الَّذِينَ أُوتُوا الْعِلْمَ مِن قَبْلِهِ إِذَا يُتْلَىٰ عَلَيْهِمْ يَخِرُّونَ لِلْأَذْقَانِ سُجَّدًا
107਼ ਆਖ ਦਿਓ ਕਿ ਤੁਸੀਂ ਇਸ ’ਤੇ ਈਮਾਨ ਲਿਆਓ ਜਾਂ ਨਾ ਲਿਆਓ, ਪਰ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ (ਰੱਬੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਸੀ, ਉਹਨਾਂ ਕੋਲ ਜਦੋਂ ਵੀ ਇਸ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ।
108وَيَقُولُونَ سُبْحَانَ رَبِّنَا إِن كَانَ وَعْدُ رَبِّنَا لَمَفْعُولًا
108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
106ਆਇਤ

ਅਨੁਵਾਦ — ਅਲ-ਇਸਰਾ 106

ਸੂਰਾ ਅਲ-ਇਸਰਾ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ…

ਸੂਰਾ ਆਇਤ 106/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers