ਅਲ-ਇਸਰਾ · 108/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَيَقُولُونَ سُبْحَانَ رَبِّنَا إِن كَانَ وَعْدُ رَبِّنَا لَمَفْعُولًا ۝١٠٨
Wa yaqooloona Subhaana Rabbinaaa in kaana wa`du Rabbinaa lamaf`oolaa
📖 ਪੰਜਾਬੀ ਵਿੱਚ
108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਅਲ-ਇਸਰਾ

106وَقُرْآنًا فَرَقْنَاهُ لِتَقْرَأَهُ عَلَى النَّاسِ عَلَىٰ مُكْثٍ وَنَزَّلْنَاهُ تَنزِيلًا
106਼ ਅਸੀਂ .ਕੁਰਆਨ ਨੂੰ ਥੋੜ੍ਹਾ-ਥੋੜ੍ਹਾ ਕਰਕੇ ਇਸ ਲਈ ਨਾਜ਼ਿਲ ਕੀਤਾ ਹੈ ਤਾਂ ਜੋ ਤੁਸੀਂ ਇਸ ਨੂੰ ਠਹਿਰ-ਠਹਿਕ ਕੇ (ਲੋੜ ਅਨੁਸਾਰ) ਲੋਕਾਂ ਨੂੰ ਸੁਣਾ ਸਕੋਂ ਅਤੇ ਅਸਾਂ ਇਸ ਨੂੰ ਲੜੀਵਾਰ ਉਤਾਰਿਆ ਹੈ।
107قُلْ آمِنُوا بِهِ أَوْ لَا تُؤْمِنُوا ۚ إِنَّ الَّذِينَ أُوتُوا الْعِلْمَ مِن قَبْلِهِ إِذَا يُتْلَىٰ عَلَيْهِمْ يَخِرُّونَ لِلْأَذْقَانِ سُجَّدًا
107਼ ਆਖ ਦਿਓ ਕਿ ਤੁਸੀਂ ਇਸ ’ਤੇ ਈਮਾਨ ਲਿਆਓ ਜਾਂ ਨਾ ਲਿਆਓ, ਪਰ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ (ਰੱਬੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਸੀ, ਉਹਨਾਂ ਕੋਲ ਜਦੋਂ ਵੀ ਇਸ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ।
108وَيَقُولُونَ سُبْحَانَ رَبِّنَا إِن كَانَ وَعْدُ رَبِّنَا لَمَفْعُولًا
108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।
109وَيَخِرُّونَ لِلْأَذْقَانِ يَبْكُونَ وَيَزِيدُهُمْ خُشُوعًا ۩
109਼ ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ।
110قُلِ ادْعُوا اللَّهَ أَوِ ادْعُوا الرَّحْمَٰنَ ۖ أَيًّا مَّا تَدْعُوا فَلَهُ الْأَسْمَاءُ الْحُسْنَىٰ ۚ وَلَا تَجْهَرْ بِصَلَاتِكَ وَلَا تُخَافِتْ بِهَا وَابْتَغِ بَيْنَ ذَٰلِكَ سَبِيلًا
110਼ (ਹੇ ਨਬੀ!) ਆਖ ਦਿਓ ਕਿ ਤੁਸੀਂ ਅੱਲਾਹ ਨੂੰ ਅੱਲਾਹ ਕਹਿ ਕੇ ਸੱਦੋ ਜਾਂ ਰਹਿਮਾਨ ਆਖੋ, ਤੁਸੀਂ ਜਿਸ ਨਾਂ ਨਾਲ ਵੀ ਉਸ ਨੂੰ ਸੱਦੋ ਸਾਰੇ ਹੀ ਸੋਹਣੇ ਨਾਂ ਉਸੇ ਲਈ ਹਨ। ਆਪਣੀ ਨਮਾਜ਼ ਨਾ ਤਾਂ ਬਹੁਤੀਂ ਉੱਚੀ ਆਵਾਜ਼ ਨਾਲ ਪੜ੍ਹੋ ਤੇ ਨਾ ਹੀ ਬਹੁਤੀ ਹੌਲੀ ਆਵਾਜ਼ ਨਾਲ ਪੜ੍ਹੋ ਸਗੋਂ ਦੋਹਾਂ ਦੇ ਵਿਚਕਾਰਲੀ ਰਾਹ ਅਪਣਾਓ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
108ਆਇਤ

ਅਨੁਵਾਦ — ਅਲ-ਇਸਰਾ 108

ਸੂਰਾ ਅਲ-ਇਸਰਾ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ)…

ਸੂਰਾ ਆਇਤ 108/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers