ਅਲ-ਇਸਰਾ · 109/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَيَخِرُّونَ لِلْأَذْقَانِ يَبْكُونَ وَيَزِيدُهُمْ خُشُوعًا ۩ ۝١٠٩
Wa yakhirroona lil azqaani yabkoona wa yazeeduhum khushoo`aa
📖 ਪੰਜਾਬੀ ਵਿੱਚ
109਼ ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 107-111 — ਸੂਰਾ ਅਲ-ਇਸਰਾ

107قُلْ آمِنُوا بِهِ أَوْ لَا تُؤْمِنُوا ۚ إِنَّ الَّذِينَ أُوتُوا الْعِلْمَ مِن قَبْلِهِ إِذَا يُتْلَىٰ عَلَيْهِمْ يَخِرُّونَ لِلْأَذْقَانِ سُجَّدًا
107਼ ਆਖ ਦਿਓ ਕਿ ਤੁਸੀਂ ਇਸ ’ਤੇ ਈਮਾਨ ਲਿਆਓ ਜਾਂ ਨਾ ਲਿਆਓ, ਪਰ ਜਿਨ੍ਹਾਂ ਨੂੰ ਇਸ ਤੋਂ ਪਹਿਲਾਂ (ਰੱਬੀ ਕਿਤਾਬਾਂ ਦਾ) ਗਿਆਨ ਦਿੱਤਾ ਗਿਆ ਸੀ, ਉਹਨਾਂ ਕੋਲ ਜਦੋਂ ਵੀ ਇਸ ਨੂੰ ਪੜ੍ਹਿਆ ਜਾਂਦਾ ਹੈ ਤਾਂ ਉਹ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ।
108وَيَقُولُونَ سُبْحَانَ رَبِّنَا إِن كَانَ وَعْدُ رَبِّنَا لَمَفْعُولًا
108਼ ਅਤੇ ਆਖਦੇ ਹਨ ਕਿ ਸਾਡਾ ਪਾਲਣਹਾਰ (ਹਰ ਐਬ ਤੋਂ) ਪਾਕ ਹੈ ਅਤੇ ਸਾਡੇ ਰੱਬ ਦਾ ਵਾਅਦਾ ਨਿਰਸੰਦੇਹ, ਪੂਰਾ ਹੋਕੇ ਰਹੇਗਾ।
109وَيَخِرُّونَ لِلْأَذْقَانِ يَبْكُونَ وَيَزِيدُهُمْ خُشُوعًا ۩
109਼ ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ ਪੈਂਦੇ ਹਨ ਅਤੇ ਇਹ (.ਕੁਰਆਨ) ਉਹਨਾਂ ਦੀ ਨਿਮਰਤਾ ਤੇ ਡਰ ਵਿਚ ਹੋਰ ਵੀ ਵਾਧਾ ਕਰਦਾ ਹੈ।
110قُلِ ادْعُوا اللَّهَ أَوِ ادْعُوا الرَّحْمَٰنَ ۖ أَيًّا مَّا تَدْعُوا فَلَهُ الْأَسْمَاءُ الْحُسْنَىٰ ۚ وَلَا تَجْهَرْ بِصَلَاتِكَ وَلَا تُخَافِتْ بِهَا وَابْتَغِ بَيْنَ ذَٰلِكَ سَبِيلًا
110਼ (ਹੇ ਨਬੀ!) ਆਖ ਦਿਓ ਕਿ ਤੁਸੀਂ ਅੱਲਾਹ ਨੂੰ ਅੱਲਾਹ ਕਹਿ ਕੇ ਸੱਦੋ ਜਾਂ ਰਹਿਮਾਨ ਆਖੋ, ਤੁਸੀਂ ਜਿਸ ਨਾਂ ਨਾਲ ਵੀ ਉਸ ਨੂੰ ਸੱਦੋ ਸਾਰੇ ਹੀ ਸੋਹਣੇ ਨਾਂ ਉਸੇ ਲਈ ਹਨ। ਆਪਣੀ ਨਮਾਜ਼ ਨਾ ਤਾਂ ਬਹੁਤੀਂ ਉੱਚੀ ਆਵਾਜ਼ ਨਾਲ ਪੜ੍ਹੋ ਤੇ ਨਾ ਹੀ ਬਹੁਤੀ ਹੌਲੀ ਆਵਾਜ਼ ਨਾਲ ਪੜ੍ਹੋ ਸਗੋਂ ਦੋਹਾਂ ਦੇ ਵਿਚਕਾਰਲੀ ਰਾਹ ਅਪਣਾਓ।
111وَقُلِ الْحَمْدُ لِلَّهِ الَّذِي لَمْ يَتَّخِذْ وَلَدًا وَلَمْ يَكُن لَّهُ شَرِيكٌ فِي الْمُلْكِ وَلَمْ يَكُن لَّهُ وَلِيٌّ مِّنَ الذُّلِّ ۖ وَكَبِّرْهُ تَكْبِيرًا
111਼ ਅਤੇ ਇਹ ਵੀ ਆਖੋ! ਕਿ ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਸ ਨੇ (ਆਪਣੇ ਲਈ) ਕੋਈ ਔਲਾਦ ਨਹੀਂ ਬਣਾਈ ਅਤੇ ਨਾ ਹੀ ਰਾਜ ਸੱਤਾ ਵਿਚ ਉਸ ਦਾ ਕੋਈ ਸਾਂਝੀ ਹੈ। ਨਾ ਹੀ ਉਹ ਨਿਰਬਲ ਤੇ ਬੇਵਸ ਹੈ ਕਿ ਉਸ ਨੂੰ ਕਿਸੇ ਸਹਾਇਕ ਦੀ ਲੋੜ ਹੈ। ਤੁਸੀਂ ਉਸੇ ਅੱਲਾਹ ਦੀ ਵਡਿਆਈ, ਉਹ ਵੀ ਉੱਚ ਕੋਟੀ ਦੀ ਵਡਿਆਈ, ਬਿਆਨ ਕਰੋ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
109ਆਇਤ

ਅਨੁਵਾਦ — ਅਲ-ਇਸਰਾ 109

ਸੂਰਾ ਅਲ-ਇਸਰਾ ਆਇਤ 109 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 109਼ ਉਹ ਵਿਲਕਦੇ ਹੋਏ ਮੂੰਹ ਦੇ ਭਾਰ ਸਿਜਦੇ ਵਿਚ ਡਿਗ…

ਸੂਰਾ ਆਇਤ 109/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 107–111. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers