ਅਲ-ਇਸਰਾ · 11/111
ਅਨੁਵਾਦ ਉਚਾਰਨ — ਅਲ-ਇਸਰਾ
وَيَدْعُ الْإِنسَانُ بِالشَّرِّ دُعَاءَهُ بِالْخَيْرِ ۖ وَكَانَ الْإِنسَانُ عَجُولًا ۝١١
Wa yad`ul insaanu bishsharri du`aaa `ahoo bilkhayr; wa kaanal insaanu `ajoola
📖 ਪੰਜਾਬੀ ਵਿੱਚ
11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।

🎧 ਸੁਣੋ


📜 ਆਇਤ 9-13 — ਅਲ-ਇਸਰਾ

9إِنَّ هَٰذَا الْقُرْآنَ يَهْدِي لِلَّتِي هِيَ أَقْوَمُ وَيُبَشِّرُ الْمُؤْمِنِينَ الَّذِينَ يَعْمَلُونَ الصَّالِحَاتِ أَنَّ لَهُمْ أَجْرًا كَبِيرًا
9਼ ਹਕੀਕਤ ਵਿਚ ਇਹ .ਕੁਰਆਨ ਉਹ ਰਾਹ ਵਿਖਾਉਂਦਾ ਹੈ ਜਿਹੜਾ ਬਹੁਤ ਹੀ ਸਿੱਧਾ ਹੈ ਅਤੇ ਉਨ੍ਹਾਂ ਈਮਾਨ ਵਾਲਿਆਂ ਨੂੰ ਜਿਹੜੇ ਨੇਕ ਕੰਮ ਕਰਦੇ ਹਨ, ਇਸ ਗੱਲ ਦੀ ਖ਼ੁਸ਼ਖ਼ਬਰੀ ਦਿੰਦਾ ਹੈ ਕਿ ਉਹਨਾਂ ਲਈ ਬਹੁਤ ਹੀ ਵੱਡਾ ਅਜਰ (ਬਦਲਾ) ਹੈ।
10وَأَنَّ الَّذِينَ لَا يُؤْمِنُونَ بِالْآخِرَةِ أَعْتَدْنَا لَهُمْ عَذَابًا أَلِيمًا
10਼ ਅਤੇ ਜਿਹੜੇ ਲੋਕ ਆਖ਼ਿਰਤ ’ਤੇ ਯਕੀਨ ਨਹੀਂ ਰੱਖਦੇ ਉਹਨਾਂ ਲਈ ਦਰਦਨਾਕ ਅਜ਼ਾਬ ਤਿਆਰ ਕੀਤਾ ਗਿਆ ਹੈ।
11وَيَدْعُ الْإِنسَانُ بِالشَّرِّ دُعَاءَهُ بِالْخَيْرِ ۖ وَكَانَ الْإِنسَانُ عَجُولًا
11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।
12وَجَعَلْنَا اللَّيْلَ وَالنَّهَارَ آيَتَيْنِ ۖ فَمَحَوْنَا آيَةَ اللَّيْلِ وَجَعَلْنَا آيَةَ النَّهَارِ مُبْصِرَةً لِّتَبْتَغُوا فَضْلًا مِّن رَّبِّكُمْ وَلِتَعْلَمُوا عَدَدَ السِّنِينَ وَالْحِسَابَ ۚ وَكُلَّ شَيْءٍ فَصَّلْنَاهُ تَفْصِيلًا
12਼ ਅਸੀਂ ਰਾਤ ਤੇ ਦਿਨ ਨੂੰ (ਕੁਦਰਤ ਦੀਆਂ) ਦੋ ਨਿਸ਼ਾਨੀਆਂ ਵਜੋਂ ਬਣਾਇਆ ਹੈ, ਰਾਤ ਦੀ ਨਿਸ਼ਾਨੀ (ਚੰਨ) ਨੂੰ ਤਾਂ ਅਸੀਂ ਬੇ-ਨੂਰ ਕਰ ਦਿੱਤਾ ਤੇ ਦਿਨ ਦੀ ਨਿਸ਼ਾਨੀ (ਸੂਰਜ) ਨੂੰ ਰੁਸ਼ਨਾ ਦਿਤਾ ਤਾਂ ਜੋ ਤੁਸੀਂ ਆਪਣੇ ਰੱਬ ਦਾ ਫ਼ਜ਼ਲ (ਰੋਟੀ ਰੋਜ਼ੀ) ਦੀ ਭਾਲ ਕਰ ਸਕੋ ਅਤੇ ਇਸ ਲਈ ਵੀ ਕਿ ਵਰ੍ਹਿਆਂ (’ਤੇ ਮਹੀਨਿਆਂ) ਦਾ ਹਿਸਾਬ ਜਾਣ ਸਕੋ। ਅਸੀਂ ਹਰੇਕ ਚੀਜ਼ ਦੀ ਚੰਗੀ ਤਰ੍ਹਾਂ ਵਿਆਖਿਆ ਕੀਤੀ ਹੈ।
13وَكُلَّ إِنسَانٍ أَلْزَمْنَاهُ طَائِرَهُ فِي عُنُقِهِ ۖ وَنُخْرِجُ لَهُ يَوْمَ الْقِيَامَةِ كِتَابًا يَلْقَاهُ مَنشُورًا
13਼ ਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ ਵਿਚ ਪਾ ਛੱਡਿਆ ਹੈ ਅਤੇ ਕਿਆਮਤ ਦਿਹਾੜੇ ਅਸੀਂ ਉਸ ਦੇ ਸਾਹਮਣੇ ਇਕ ਕਿਤਾਬ ਪੇਸ਼ ਕਰਾਂਗੇ1 ਜਿਸ ਨੂੰ ਉਹ ਆਪਣੇ ਸਾਹਮਣੇ ਖੁੱਲ੍ਹੀ ਵੇਖੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
11ਆਇਤ

ਅਨੁਵਾਦ — ਅਲ-ਇਸਰਾ 11

ਸੂਰਾ ਅਲ-ਇਸਰਾ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ…

ਸੂਰਾ ਆਇਤ 11/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers