ਅਲ-ਇਸਰਾ · 13/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَكُلَّ إِنسَانٍ أَلْزَمْنَاهُ طَائِرَهُ فِي عُنُقِهِ ۖ وَنُخْرِجُ لَهُ يَوْمَ الْقِيَامَةِ كِتَابًا يَلْقَاهُ مَنشُورًا ۝١٣
Wa kulla insaanin alzamnaahu taaa`irahoo fe `unuqihee wa nukhriji lahoo Yawmal Qiyaamati kitaabany yalqaahu manshooraa
📖 ਪੰਜਾਬੀ ਵਿੱਚ
13਼ ਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ ਵਿਚ ਪਾ ਛੱਡਿਆ ਹੈ ਅਤੇ ਕਿਆਮਤ ਦਿਹਾੜੇ ਅਸੀਂ ਉਸ ਦੇ ਸਾਹਮਣੇ ਇਕ ਕਿਤਾਬ ਪੇਸ਼ ਕਰਾਂਗੇ1 ਜਿਸ ਨੂੰ ਉਹ ਆਪਣੇ ਸਾਹਮਣੇ ਖੁੱਲ੍ਹੀ ਵੇਖੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 11-15 — ਸੂਰਾ ਅਲ-ਇਸਰਾ

11وَيَدْعُ الْإِنسَانُ بِالشَّرِّ دُعَاءَهُ بِالْخَيْرِ ۖ وَكَانَ الْإِنسَانُ عَجُولًا
11਼ ਮਨੁੱਖ (ਆਪਣੇ ਲਈ) ਬੁਰਾਈ ਦੀ ਦੁਆਵਾਂ ਇਸ ਤਰ੍ਹਾਂ ਮੰਗਦਾ ਹੈ ਜਿਵੇਂ ਉਸ ਦੀ ਭਲਾਈ ਦੀ ਦੁਆ ਹੋਵੇ। ਮਨੁੱਖ (ਸੁਭਾ ਵਜੋਂ) ਬਹੁਤ ਹੀ ਕਾਹਲਾ ਹੈ।
12وَجَعَلْنَا اللَّيْلَ وَالنَّهَارَ آيَتَيْنِ ۖ فَمَحَوْنَا آيَةَ اللَّيْلِ وَجَعَلْنَا آيَةَ النَّهَارِ مُبْصِرَةً لِّتَبْتَغُوا فَضْلًا مِّن رَّبِّكُمْ وَلِتَعْلَمُوا عَدَدَ السِّنِينَ وَالْحِسَابَ ۚ وَكُلَّ شَيْءٍ فَصَّلْنَاهُ تَفْصِيلًا
12਼ ਅਸੀਂ ਰਾਤ ਤੇ ਦਿਨ ਨੂੰ (ਕੁਦਰਤ ਦੀਆਂ) ਦੋ ਨਿਸ਼ਾਨੀਆਂ ਵਜੋਂ ਬਣਾਇਆ ਹੈ, ਰਾਤ ਦੀ ਨਿਸ਼ਾਨੀ (ਚੰਨ) ਨੂੰ ਤਾਂ ਅਸੀਂ ਬੇ-ਨੂਰ ਕਰ ਦਿੱਤਾ ਤੇ ਦਿਨ ਦੀ ਨਿਸ਼ਾਨੀ (ਸੂਰਜ) ਨੂੰ ਰੁਸ਼ਨਾ ਦਿਤਾ ਤਾਂ ਜੋ ਤੁਸੀਂ ਆਪਣੇ ਰੱਬ ਦਾ ਫ਼ਜ਼ਲ (ਰੋਟੀ ਰੋਜ਼ੀ) ਦੀ ਭਾਲ ਕਰ ਸਕੋ ਅਤੇ ਇਸ ਲਈ ਵੀ ਕਿ ਵਰ੍ਹਿਆਂ (’ਤੇ ਮਹੀਨਿਆਂ) ਦਾ ਹਿਸਾਬ ਜਾਣ ਸਕੋ। ਅਸੀਂ ਹਰੇਕ ਚੀਜ਼ ਦੀ ਚੰਗੀ ਤਰ੍ਹਾਂ ਵਿਆਖਿਆ ਕੀਤੀ ਹੈ।
13وَكُلَّ إِنسَانٍ أَلْزَمْنَاهُ طَائِرَهُ فِي عُنُقِهِ ۖ وَنُخْرِجُ لَهُ يَوْمَ الْقِيَامَةِ كِتَابًا يَلْقَاهُ مَنشُورًا
13਼ ਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ ਵਿਚ ਪਾ ਛੱਡਿਆ ਹੈ ਅਤੇ ਕਿਆਮਤ ਦਿਹਾੜੇ ਅਸੀਂ ਉਸ ਦੇ ਸਾਹਮਣੇ ਇਕ ਕਿਤਾਬ ਪੇਸ਼ ਕਰਾਂਗੇ1 ਜਿਸ ਨੂੰ ਉਹ ਆਪਣੇ ਸਾਹਮਣੇ ਖੁੱਲ੍ਹੀ ਵੇਖੇਗਾ।
14اقْرَأْ كِتَابَكَ كَفَىٰ بِنَفْسِكَ الْيَوْمَ عَلَيْكَ حَسِيبًا
14਼ ਆਖਿਆ ਜਾਵੇਗਾ ਕਿ ਤੂੰ ਆਪ ਹੀ ਆਪਣੀ (ਕਰਮਾਂ ਵਾਲੀ) ਕਿਤਾਬ ਪੜ੍ਹ ਲੈ, ਅੱਜ ਤੂੰ ਆਪ ਹੀ ਆਪਣਾ ਹਿਸਾਬ ਲੈਣ ਲਈ ਬਥੇਰਾ ਹੈ।
15مَّنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۚ وَلَا تَزِرُ وَازِرَةٌ وِزْرَ أُخْرَىٰ ۗ وَمَا كُنَّا مُعَذِّبِينَ حَتَّىٰ نَبْعَثَ رَسُولًا
15਼ ਜਿਹੜਾ ਕੋਈ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਤਾਂ ਉਸ ਦਾ ਲਾਭ ਉਸੇ ਨੂੰ ਹੀ ਹੁੰਦਾ ਹੈ ਅਤੇ ਜਿਹੜਾ ਰਾਹੋਂ ਭੱਟਕ ਜਾਵੇ ਤਾਂ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾਉਂਦਾ ਹੈ। (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੀ ਦਾ ਭਾਰ ਨਹੀਂ ਚੁੱਕੇਗਾ। ਅਸੀਂ ਉਸ ਸਮੇਂ ਤਕ ਕਿਸੇ (ਕੌਮ) ਨੂੰ ਅਜ਼ਾਬ ਨਹੀਂ ਦਿੰਦੇ ਜਦੋਂ ਤਕ ਕੋਈ ਰਸੂਲ ਨਾ ਭੇਜ ਦਈਏ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
13ਆਇਤ

ਅਨੁਵਾਦ — ਅਲ-ਇਸਰਾ 13

ਸੂਰਾ ਅਲ-ਇਸਰਾ ਆਇਤ 13 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 13਼ ਅਸੀਂ ਹਰੇਕ ਮਨੁੱਖ ਦੀ ਕਰਮ-ਪਤਰੀ ਨੂੰ ਉਸ ਦੀ ਗਰਦਨ…

ਸੂਰਾ ਆਇਤ 13/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 11–15. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers