ਅਲ-ਇਸਰਾ · 16/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَإِذَا أَرَدْنَا أَن نُّهْلِكَ قَرْيَةً أَمَرْنَا مُتْرَفِيهَا فَفَسَقُوا فِيهَا فَحَقَّ عَلَيْهَا الْقَوْلُ فَدَمَّرْنَاهَا تَدْمِيرًا ۝١٦
Wa izaaa aradnaaa an nuhlika qaryatan amarnaa mutrafeehaa fafasaqoo feehaa fahaqqa `alaihal qawlu fadammarnaahaa tadmeeraa
📖 ਪੰਜਾਬੀ ਵਿੱਚ
16਼ ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 14-18 — ਸੂਰਾ ਅਲ-ਇਸਰਾ

14اقْرَأْ كِتَابَكَ كَفَىٰ بِنَفْسِكَ الْيَوْمَ عَلَيْكَ حَسِيبًا
14਼ ਆਖਿਆ ਜਾਵੇਗਾ ਕਿ ਤੂੰ ਆਪ ਹੀ ਆਪਣੀ (ਕਰਮਾਂ ਵਾਲੀ) ਕਿਤਾਬ ਪੜ੍ਹ ਲੈ, ਅੱਜ ਤੂੰ ਆਪ ਹੀ ਆਪਣਾ ਹਿਸਾਬ ਲੈਣ ਲਈ ਬਥੇਰਾ ਹੈ।
15مَّنِ اهْتَدَىٰ فَإِنَّمَا يَهْتَدِي لِنَفْسِهِ ۖ وَمَن ضَلَّ فَإِنَّمَا يَضِلُّ عَلَيْهَا ۚ وَلَا تَزِرُ وَازِرَةٌ وِزْرَ أُخْرَىٰ ۗ وَمَا كُنَّا مُعَذِّبِينَ حَتَّىٰ نَبْعَثَ رَسُولًا
15਼ ਜਿਹੜਾ ਕੋਈ ਸਿੱਧੀ ਰਾਹ ਪ੍ਰਾਪਤ ਕਰਦਾ ਹੈ ਤਾਂ ਉਸ ਦਾ ਲਾਭ ਉਸੇ ਨੂੰ ਹੀ ਹੁੰਦਾ ਹੈ ਅਤੇ ਜਿਹੜਾ ਰਾਹੋਂ ਭੱਟਕ ਜਾਵੇ ਤਾਂ ਉਹ ਆਪਣੇ ਆਪ ਨੂੰ ਹੀ ਕੁਰਾਹੇ ਪਾਉਂਦਾ ਹੈ। (ਕਿਆਮਤ ਦਿਹਾੜੇ) ਕੋਈ ਭਾਰ ਚੁੱਕਣ ਵਾਲਾ ਕਿਸੇ ਦੂਜੀ ਦਾ ਭਾਰ ਨਹੀਂ ਚੁੱਕੇਗਾ। ਅਸੀਂ ਉਸ ਸਮੇਂ ਤਕ ਕਿਸੇ (ਕੌਮ) ਨੂੰ ਅਜ਼ਾਬ ਨਹੀਂ ਦਿੰਦੇ ਜਦੋਂ ਤਕ ਕੋਈ ਰਸੂਲ ਨਾ ਭੇਜ ਦਈਏ।
16وَإِذَا أَرَدْنَا أَن نُّهْلِكَ قَرْيَةً أَمَرْنَا مُتْرَفِيهَا فَفَسَقُوا فِيهَا فَحَقَّ عَلَيْهَا الْقَوْلُ فَدَمَّرْنَاهَا تَدْمِيرًا
16਼ ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।
17وَكَمْ أَهْلَكْنَا مِنَ الْقُرُونِ مِن بَعْدِ نُوحٍ ۗ وَكَفَىٰ بِرَبِّكَ بِذُنُوبِ عِبَادِهِ خَبِيرًا بَصِيرًا
17਼ ਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।
18مَّن كَانَ يُرِيدُ الْعَاجِلَةَ عَجَّلْنَا لَهُ فِيهَا مَا نَشَاءُ لِمَن نُّرِيدُ ثُمَّ جَعَلْنَا لَهُ جَهَنَّمَ يَصْلَاهَا مَذْمُومًا مَّدْحُورًا
18਼ ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ ਅਸੀਂ ਇਸੇ ਸੰਸਾਰ ਵਿਚ ਜਿਸ ਦੇ ਲਈ ਚਾਹੁੰਦੇ ਹਾਂ ਅਤੇ ਜਿੱਨਾ ਚਾਹੁੰਦੇ ਹਾਂ ਛੇਤੀ ਹੀ ਬਖ਼ਸ਼ ਦਿੰਦੇ ਹਾਂ, ਫੇਰ ਉਸ ਲਈ ਨਰਕ ਵਿਚ ਜਾਣਾ ਲਾਜ਼ਮੀ ਹੋ ਜਾਂਦਾ ਹੈ ਉਹ ਇਸ ਵਿਚ ਰੁਸਵਾਈ ਨਾਲ ਧੱਕੇ ਖਾਂਦਾ ਹੋਇਆ ਦਾਖ਼ਲ ਹੋਵੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
16ਆਇਤ

ਅਨੁਵਾਦ — ਅਲ-ਇਸਰਾ 16

ਸੂਰਾ ਅਲ-ਇਸਰਾ ਆਇਤ 16 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 16਼ ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ…

ਸੂਰਾ ਆਇਤ 16/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 14–18. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers