ਅਲ-ਇਸਰਾ · 18/111
ਅਨੁਵਾਦ ਉਚਾਰਨ — ਅਲ-ਇਸਰਾ
مَّن كَانَ يُرِيدُ الْعَاجِلَةَ عَجَّلْنَا لَهُ فِيهَا مَا نَشَاءُ لِمَن نُّرِيدُ ثُمَّ جَعَلْنَا لَهُ جَهَنَّمَ يَصْلَاهَا مَذْمُومًا مَّدْحُورًا ۝١٨
Man kaana yureedul `aajilata `ajjalnaa lahoo feehaa maa nashaaa`u liman nureedu summa ja`alnaa lahoo Jahannama yaslaahaa mazmoomammad hooraa
📖 ਪੰਜਾਬੀ ਵਿੱਚ
18਼ ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ ਅਸੀਂ ਇਸੇ ਸੰਸਾਰ ਵਿਚ ਜਿਸ ਦੇ ਲਈ ਚਾਹੁੰਦੇ ਹਾਂ ਅਤੇ ਜਿੱਨਾ ਚਾਹੁੰਦੇ ਹਾਂ ਛੇਤੀ ਹੀ ਬਖ਼ਸ਼ ਦਿੰਦੇ ਹਾਂ, ਫੇਰ ਉਸ ਲਈ ਨਰਕ ਵਿਚ ਜਾਣਾ ਲਾਜ਼ਮੀ ਹੋ ਜਾਂਦਾ ਹੈ ਉਹ ਇਸ ਵਿਚ ਰੁਸਵਾਈ ਨਾਲ ਧੱਕੇ ਖਾਂਦਾ ਹੋਇਆ ਦਾਖ਼ਲ ਹੋਵੇਗਾ।

🎧 ਸੁਣੋ


📜 ਆਇਤ 16-20 — ਅਲ-ਇਸਰਾ

16وَإِذَا أَرَدْنَا أَن نُّهْلِكَ قَرْيَةً أَمَرْنَا مُتْرَفِيهَا فَفَسَقُوا فِيهَا فَحَقَّ عَلَيْهَا الْقَوْلُ فَدَمَّرْنَاهَا تَدْمِيرًا
16਼ ਜਦੋਂ ਅਸੀਂ ਕਿਸੇ ਬਸਤੀ ਨੂੰ ਬਰਬਾਦ ਕਰਨਾ ਚਾਹੁੰਦੇ ਹਾਂ ਤਾਂ ਉੱਥੇ ਦੇ ਖ਼ੁਸ਼ਹਾਲ ਲੋਕਾਂ ਨੂੰ ਆਦੇਸ਼ ਦਿੰਦੇ ਹਾਂ ਅਤੇ ਉਹ ਉਸ ਬਸਤੀ ਵਿਚ (ਖੁੱਲ੍ਹੇ ਤੌਰ ’ਤੇ) ਨਾ-ਫ਼ਰਮਾਨੀਆਂ ਕਰਨ ਲੱਗ ਪੈਂਦੇ ਹਨ ਅਤੇ ਇੰਜ ਉਸ (ਬਸਤੀ ਵਾਲਿਆਂ) ’ਤੇ ਅਜ਼ਾਬ ਦਾ ਆਉਣਾ ਢੁੱਕ ਜਾਂਦਾ ਹੈ ਅਤੇ ਫੇਰ ਅਸੀਂ ਉਸ (ਬਸਤੀ) ਨੂੰ ਉਜਾੜ ਕੇ ਰੱਖ ਦਿੰਦੇ ਹਾਂ।
17وَكَمْ أَهْلَكْنَا مِنَ الْقُرُونِ مِن بَعْدِ نُوحٍ ۗ وَكَفَىٰ بِرَبِّكَ بِذُنُوبِ عِبَادِهِ خَبِيرًا بَصِيرًا
17਼ ਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।
18مَّن كَانَ يُرِيدُ الْعَاجِلَةَ عَجَّلْنَا لَهُ فِيهَا مَا نَشَاءُ لِمَن نُّرِيدُ ثُمَّ جَعَلْنَا لَهُ جَهَنَّمَ يَصْلَاهَا مَذْمُومًا مَّدْحُورًا
18਼ ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ ਅਸੀਂ ਇਸੇ ਸੰਸਾਰ ਵਿਚ ਜਿਸ ਦੇ ਲਈ ਚਾਹੁੰਦੇ ਹਾਂ ਅਤੇ ਜਿੱਨਾ ਚਾਹੁੰਦੇ ਹਾਂ ਛੇਤੀ ਹੀ ਬਖ਼ਸ਼ ਦਿੰਦੇ ਹਾਂ, ਫੇਰ ਉਸ ਲਈ ਨਰਕ ਵਿਚ ਜਾਣਾ ਲਾਜ਼ਮੀ ਹੋ ਜਾਂਦਾ ਹੈ ਉਹ ਇਸ ਵਿਚ ਰੁਸਵਾਈ ਨਾਲ ਧੱਕੇ ਖਾਂਦਾ ਹੋਇਆ ਦਾਖ਼ਲ ਹੋਵੇਗਾ।
19وَمَنْ أَرَادَ الْآخِرَةَ وَسَعَىٰ لَهَا سَعْيَهَا وَهُوَ مُؤْمِنٌ فَأُولَٰئِكَ كَانَ سَعْيُهُم مَّشْكُورًا
19਼ ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।
20كُلًّا نُّمِدُّ هَٰؤُلَاءِ وَهَٰؤُلَاءِ مِنْ عَطَاءِ رَبِّكَ ۚ وَمَا كَانَ عَطَاءُ رَبِّكَ مَحْظُورًا
20਼ (ਹੇ ਨਬੀ! ਸੰਸਾਰ ਵਿਚ) ਅਸੀਂ ਹਰੇਕ ਨੂੰ ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜ਼ਦੇ ਹਾਂ, ਉਹਨਾਂ (ਇਨਕਾਰੀਆਂ) ਨੂੰ ਵੀ (ਨਿਵਾਜ਼ਦੇ ਹਾਂ) ਅਤੇ ਉਹਨਾਂ (ਈਮਾਨ ਵਾਲਿਆਂ) ਨੂੰ ਵੀ। ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨੂੰ ਕੋਈ ਰੋਕ ਨਹੀਂ ਸਕਦਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
18ਆਇਤ

ਅਨੁਵਾਦ — ਅਲ-ਇਸਰਾ 18

ਸੂਰਾ ਅਲ-ਇਸਰਾ ਆਇਤ 18 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 18਼ ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ…

ਸੂਰਾ ਆਇਤ 18/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 16–20. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers