ਅਲ-ਇਸਰਾ · 19/111
ਅਨੁਵਾਦ ਉਚਾਰਨ — ਅਲ-ਇਸਰਾ
وَمَنْ أَرَادَ الْآخِرَةَ وَسَعَىٰ لَهَا سَعْيَهَا وَهُوَ مُؤْمِنٌ فَأُولَٰئِكَ كَانَ سَعْيُهُم مَّشْكُورًا ۝١٩
Wa man araadal Aakhirata wa sa`aa lahaa sa`yahaa wa huwa mu`minun fa ulaaa`ika kaana sa`yuhum mashkooraa
📖 ਪੰਜਾਬੀ ਵਿੱਚ
19਼ ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।
🎧 ਸੁਣੋ

📜 ਆਇਤ 17-21 — ਅਲ-ਇਸਰਾ

17وَكَمْ أَهْلَكْنَا مِنَ الْقُرُونِ مِن بَعْدِ نُوحٍ ۗ وَكَفَىٰ بِرَبِّكَ بِذُنُوبِ عِبَادِهِ خَبِيرًا بَصِيرًا
17਼ ਅਸਾਂ ਨੂਹ ਤੋਂ ਮਗਰੋਂ ਕਿੰਨੀਆਂ ਹੀ ਕੌਮਾਂ ਹਲਾਕ ਕੀਤੀਆਂ ਹਨ। (ਹੇ ਨਬੀ) ਤੇਰਾ ਰੱਬ ਆਪਣੇ ਬੰਦਿਆਂ ਦੇ ਅਪਰਾਧਾਂ ਤੋਂ ਭਲੀ-ਭਾਂਤ ਜਾਣੂ ਹੈ, ਉਹ ਸਭ ਕੁੱਝ ਵੇਖਣ ਵਾਲਾ ਹੈ।
18مَّن كَانَ يُرِيدُ الْعَاجِلَةَ عَجَّلْنَا لَهُ فِيهَا مَا نَشَاءُ لِمَن نُّرِيدُ ثُمَّ جَعَلْنَا لَهُ جَهَنَّمَ يَصْلَاهَا مَذْمُومًا مَّدْحُورًا
18਼ ਜਿਹੜਾ ਕੋਈ ਛੇਤੀ ਮਿਲਣ ਵਾਲਾ (ਸੰਸਾਰ) ਚਾਹੁੰਦਾ ਹੈ ਤਾਂ ਅਸੀਂ ਇਸੇ ਸੰਸਾਰ ਵਿਚ ਜਿਸ ਦੇ ਲਈ ਚਾਹੁੰਦੇ ਹਾਂ ਅਤੇ ਜਿੱਨਾ ਚਾਹੁੰਦੇ ਹਾਂ ਛੇਤੀ ਹੀ ਬਖ਼ਸ਼ ਦਿੰਦੇ ਹਾਂ, ਫੇਰ ਉਸ ਲਈ ਨਰਕ ਵਿਚ ਜਾਣਾ ਲਾਜ਼ਮੀ ਹੋ ਜਾਂਦਾ ਹੈ ਉਹ ਇਸ ਵਿਚ ਰੁਸਵਾਈ ਨਾਲ ਧੱਕੇ ਖਾਂਦਾ ਹੋਇਆ ਦਾਖ਼ਲ ਹੋਵੇਗਾ।
19وَمَنْ أَرَادَ الْآخِرَةَ وَسَعَىٰ لَهَا سَعْيَهَا وَهُوَ مُؤْمِنٌ فَأُولَٰئِكَ كَانَ سَعْيُهُم مَّشْكُورًا
19਼ ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।
20كُلًّا نُّمِدُّ هَٰؤُلَاءِ وَهَٰؤُلَاءِ مِنْ عَطَاءِ رَبِّكَ ۚ وَمَا كَانَ عَطَاءُ رَبِّكَ مَحْظُورًا
20਼ (ਹੇ ਨਬੀ! ਸੰਸਾਰ ਵਿਚ) ਅਸੀਂ ਹਰੇਕ ਨੂੰ ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜ਼ਦੇ ਹਾਂ, ਉਹਨਾਂ (ਇਨਕਾਰੀਆਂ) ਨੂੰ ਵੀ (ਨਿਵਾਜ਼ਦੇ ਹਾਂ) ਅਤੇ ਉਹਨਾਂ (ਈਮਾਨ ਵਾਲਿਆਂ) ਨੂੰ ਵੀ। ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨੂੰ ਕੋਈ ਰੋਕ ਨਹੀਂ ਸਕਦਾ।
21انظُرْ كَيْفَ فَضَّلْنَا بَعْضَهُمْ عَلَىٰ بَعْضٍ ۚ وَلَلْآخِرَةُ أَكْبَرُ دَرَجَاتٍ وَأَكْبَرُ تَفْضِيلًا
21਼ ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
19ਆਇਤ

ਅਨੁਵਾਦ — ਅਲ-ਇਸਰਾ 19

ਸੂਰਾ ਅਲ-ਇਸਰਾ ਆਇਤ 19 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 19਼ ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ…

ਸੂਰਾ ਆਇਤ 19/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 17–21. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers