ਅਲ-ਇਸਰਾ · 21/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
انظُرْ كَيْفَ فَضَّلْنَا بَعْضَهُمْ عَلَىٰ بَعْضٍ ۚ وَلَلْآخِرَةُ أَكْبَرُ دَرَجَاتٍ وَأَكْبَرُ تَفْضِيلًا ۝٢١
Unzur kaifa faddalnaa ba`dahum `alaa ba`d; wa lal Aakhiratu akbaru darajaatinw wa akbaru tafdeelaa
📖 ਪੰਜਾਬੀ ਵਿੱਚ
21਼ ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਅਲ-ਇਸਰਾ

19وَمَنْ أَرَادَ الْآخِرَةَ وَسَعَىٰ لَهَا سَعْيَهَا وَهُوَ مُؤْمِنٌ فَأُولَٰئِكَ كَانَ سَعْيُهُم مَّشْكُورًا
19਼ ਅਤੇ ਜਿਹੜਾ ਆਖ਼ਿਰਤ ਚਾਹੁੰਦਾ ਹੈ ਅਤੇ ਉਸ ਦੇ ਲਈ ਪੂਰੇ ਜਤਨ ਵੀ ਕਰਦਾ ਹੈ ਜਦ ਕਿ ਉਹ ਈਮਾਨ ਵਾਲਾ ਵੀ ਹੈ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਜਤਨਾਂ ਦੀ ਕਦਰ ਕੀਤੀ ਜਾਵੇਗੀ।
20كُلًّا نُّمِدُّ هَٰؤُلَاءِ وَهَٰؤُلَاءِ مِنْ عَطَاءِ رَبِّكَ ۚ وَمَا كَانَ عَطَاءُ رَبِّكَ مَحْظُورًا
20਼ (ਹੇ ਨਬੀ! ਸੰਸਾਰ ਵਿਚ) ਅਸੀਂ ਹਰੇਕ ਨੂੰ ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜ਼ਦੇ ਹਾਂ, ਉਹਨਾਂ (ਇਨਕਾਰੀਆਂ) ਨੂੰ ਵੀ (ਨਿਵਾਜ਼ਦੇ ਹਾਂ) ਅਤੇ ਉਹਨਾਂ (ਈਮਾਨ ਵਾਲਿਆਂ) ਨੂੰ ਵੀ। ਤੇਰੇ ਰੱਬ ਦੀਆਂ ਬਖ਼ਸ਼ਿਸ਼ਾਂ ਨੂੰ ਕੋਈ ਰੋਕ ਨਹੀਂ ਸਕਦਾ।
21انظُرْ كَيْفَ فَضَّلْنَا بَعْضَهُمْ عَلَىٰ بَعْضٍ ۚ وَلَلْآخِرَةُ أَكْبَرُ دَرَجَاتٍ وَأَكْبَرُ تَفْضِيلًا
21਼ ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।
22لَّا تَجْعَلْ مَعَ اللَّهِ إِلَٰهًا آخَرَ فَتَقْعُدَ مَذْمُومًا مَّخْذُولًا
22਼ (ਹੇ ਨਬੀ!) ਤੁਸੀਂ ਅੱਲਾਹ ਦੇ ਨਾਲ ਕੋਈ ਹੋਰ ਇਸ਼ਟ ਨਾ ਬਣਾਓ ਨਹੀਂ ਤਾਂ ਤੁਸੀਂ ਵੀ ਭੰਢੇ ਹੋਏ ਤੇ ਬੇਆਸਰਾ ਹੋਕੇ ਬੈਠੇ ਰਹਿ ਜਾਓਗੇ।
23۞ وَقَضَىٰ رَبُّكَ أَلَّا تَعْبُدُوا إِلَّا إِيَّاهُ وَبِالْوَالِدَيْنِ إِحْسَانًا ۚ إِمَّا يَبْلُغَنَّ عِندَكَ الْكِبَرَ أَحَدُهُمَا أَوْ كِلَاهُمَا فَلَا تَقُل لَّهُمَا أُفٍّ وَلَا تَنْهَرْهُمَا وَقُل لَّهُمَا قَوْلًا كَرِيمًا
23਼ ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
21ਆਇਤ

ਅਨੁਵਾਦ — ਅਲ-ਇਸਰਾ 21

ਸੂਰਾ ਅਲ-ਇਸਰਾ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ…

ਸੂਰਾ ਆਇਤ 21/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers