ਅਲ-ਇਸਰਾ · 23/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
۞ وَقَضَىٰ رَبُّكَ أَلَّا تَعْبُدُوا إِلَّا إِيَّاهُ وَبِالْوَالِدَيْنِ إِحْسَانًا ۚ إِمَّا يَبْلُغَنَّ عِندَكَ الْكِبَرَ أَحَدُهُمَا أَوْ كِلَاهُمَا فَلَا تَقُل لَّهُمَا أُفٍّ وَلَا تَنْهَرْهُمَا وَقُل لَّهُمَا قَوْلًا كَرِيمًا ۝٢٣
Wa qadaa Rabbuka allaa ta`budooo illaaa iyyaahu wa bilwaalidaini ihsaanaa; immaa yablughanna `indakal kibara ahaduhumaaa aw kilaahumaa falaa taqul lahumaaa uffinw wa laa tanharhumaa wa qullahumaa qawlan kareemaa
📖 ਪੰਜਾਬੀ ਵਿੱਚ
23਼ ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਅਲ-ਇਸਰਾ

21انظُرْ كَيْفَ فَضَّلْنَا بَعْضَهُمْ عَلَىٰ بَعْضٍ ۚ وَلَلْآخِرَةُ أَكْبَرُ دَرَجَاتٍ وَأَكْبَرُ تَفْضِيلًا
21਼ ਵੇਖੋ ਅਸੀਂ ਇਹਨਾਂ ਵਿੱਚੋਂ ਇਕ ਨੂੰ ਦੂਜੇ ’ਤੇ ਕਿੱਦਾਂ ਵਡਿਆਈ ਦੇ ਛੱਡੀ ਹੈ ਅਤੇ ਪ੍ਰਲੋਕ ਤਾਂ ਦਰਜਿਆਂ ਵਿਚ ਹੋਰ ਵੀ ਵਧੀ ਹੋਈ ਹੈ ਅਤੇ ਉਹ ਵਡਿਆਈ ਦੇਣ ਵਿਚ ਵੀ ਕਈ ਗੁਣਾ ਵਧੀ ਹੋਈ ਹੈ।
22لَّا تَجْعَلْ مَعَ اللَّهِ إِلَٰهًا آخَرَ فَتَقْعُدَ مَذْمُومًا مَّخْذُولًا
22਼ (ਹੇ ਨਬੀ!) ਤੁਸੀਂ ਅੱਲਾਹ ਦੇ ਨਾਲ ਕੋਈ ਹੋਰ ਇਸ਼ਟ ਨਾ ਬਣਾਓ ਨਹੀਂ ਤਾਂ ਤੁਸੀਂ ਵੀ ਭੰਢੇ ਹੋਏ ਤੇ ਬੇਆਸਰਾ ਹੋਕੇ ਬੈਠੇ ਰਹਿ ਜਾਓਗੇ।
23۞ وَقَضَىٰ رَبُّكَ أَلَّا تَعْبُدُوا إِلَّا إِيَّاهُ وَبِالْوَالِدَيْنِ إِحْسَانًا ۚ إِمَّا يَبْلُغَنَّ عِندَكَ الْكِبَرَ أَحَدُهُمَا أَوْ كِلَاهُمَا فَلَا تَقُل لَّهُمَا أُفٍّ وَلَا تَنْهَرْهُمَا وَقُل لَّهُمَا قَوْلًا كَرِيمًا
23਼ ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ।
24وَاخْفِضْ لَهُمَا جَنَاحَ الذُّلِّ مِنَ الرَّحْمَةِ وَقُل رَّبِّ ارْحَمْهُمَا كَمَا رَبَّيَانِي صَغِيرًا
24਼ ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।
25رَّبُّكُمْ أَعْلَمُ بِمَا فِي نُفُوسِكُمْ ۚ إِن تَكُونُوا صَالِحِينَ فَإِنَّهُ كَانَ لِلْأَوَّابِينَ غَفُورًا
25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
23ਆਇਤ

ਅਨੁਵਾਦ — ਅਲ-ਇਸਰਾ 23

ਸੂਰਾ ਅਲ-ਇਸਰਾ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ…

ਸੂਰਾ ਆਇਤ 23/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers