ਅਲ-ਇਸਰਾ · 25/111
ਅਨੁਵਾਦ ਉਚਾਰਨ — ਅਲ-ਇਸਰਾ
رَّبُّكُمْ أَعْلَمُ بِمَا فِي نُفُوسِكُمْ ۚ إِن تَكُونُوا صَالِحِينَ فَإِنَّهُ كَانَ لِلْأَوَّابِينَ غَفُورًا ٢٥
Transliteration
Rabbukum a`lamu bimaa fee nufoosikum; in takoonoo saaliheena fa innahoo kaana lil awwaabeena Ghafoooraa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।
Additional reference in اردو
🎧 ਸੁਣੋ
📜 ਆਇਤ 23-27 — ਅਲ-ਇਸਰਾ
23۞ وَقَضَىٰ رَبُّكَ أَلَّا تَعْبُدُوا إِلَّا إِيَّاهُ وَبِالْوَالِدَيْنِ إِحْسَانًا ۚ إِمَّا يَبْلُغَنَّ عِندَكَ الْكِبَرَ أَحَدُهُمَا أَوْ كِلَاهُمَا فَلَا تَقُل لَّهُمَا أُفٍّ وَلَا تَنْهَرْهُمَا وَقُل لَّهُمَا قَوْلًا كَرِيمًا
23਼ ਤੁਹਾਡਾ ਰੱਬ ਹੁਕਮ ਦੇ ਚੁਕਿਆ ਹੈ ਕਿ ਤੁਸੀਂ ਉਸ (ਅੱਲਾਹ) ਤੋਂ ਛੁੱਟ ਕਿਸੇ ਹੋਰ ਦੀ ਬੰਦਗੀ ਨਾ ਕਰੋ ਅਤੇ ਮਾਪਿਆਂ ਨਾਲ ਸੋਹਣਾ ਵਿਹਾਰ ਕਰੋ। ਜੇ ਤੁਹਾਡੇ ਸਾਹਮਣੇ ਇਹਨਾਂ ਦੋਵਾਂ (ਮਾਂ-ਪਿਓ) ਵਿੱਚੋਂ ਇਕ ਜਾਂ ਦੋਵੇਂ ਬਿਰਧ-ਅਵਸਥਾ ਵਿਚ ਪਹੁੰਚ ਜਾਣ ਤਾਂ ਉਹਨਾਂ ਦੇ ਅੱਗੇ ਉਫ਼ ਤਕ ਨਾ ਕਰੋ (ਭਾਵ ਸੀ ਤਕ ਨਾ ਵੱਟੋ) ਅਤੇ ਨਾ ਹੀ ਉਹਨਾਂ ਨੂੰ (ਉੱਤਰ ਵਿਚ) ਝਿੜਕੀਆਂ ਦਿਓ ਸਗੋਂ ਉਹਨਾਂ ਨਾਲ ਨਰਮਾਈ (ਭਾਵ ਸਤਿਕਾਰ) ਨਾਲ ਹੀ ਗੱਲ ਬਾਤ ਕਰੋ।
24وَاخْفِضْ لَهُمَا جَنَاحَ الذُّلِّ مِنَ الرَّحْمَةِ وَقُل رَّبِّ ارْحَمْهُمَا كَمَا رَبَّيَانِي صَغِيرًا
24਼ ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।
25رَّبُّكُمْ أَعْلَمُ بِمَا فِي نُفُوسِكُمْ ۚ إِن تَكُونُوا صَالِحِينَ فَإِنَّهُ كَانَ لِلْأَوَّابِينَ غَفُورًا
25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।
26وَآتِ ذَا الْقُرْبَىٰ حَقَّهُ وَالْمِسْكِينَ وَابْنَ السَّبِيلِ وَلَا تُبَذِّرْ تَبْذِيرًا
26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। 2
27إِنَّ الْمُبَذِّرِينَ كَانُوا إِخْوَانَ الشَّيَاطِينِ ۖ وَكَانَ الشَّيْطَانُ لِرَبِّهِ كَفُورًا
27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
25ਆਇਤ
ਅਨੁਵਾਦ — ਅਲ-ਇਸਰਾ 25
ਸੂਰਾ ਅਲ-ਇਸਰਾ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ…ਸੂਰਾ ਆਇਤ 25/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 23–27. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








