ਅਲ-ਇਸਰਾ · 26/111
ਅਨੁਵਾਦ ਉਚਾਰਨ — ਅਲ-ਇਸਰਾ
وَآتِ ذَا الْقُرْبَىٰ حَقَّهُ وَالْمِسْكِينَ وَابْنَ السَّبِيلِ وَلَا تُبَذِّرْ تَبْذِيرًا ۝٢٦
Wa aati zal qurbaa haqqahoo walmiskeena wabnas sabeeli wa laa tubazzir tabzeeraa
📖 ਪੰਜਾਬੀ ਵਿੱਚ
26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। 2

🎧 ਸੁਣੋ


📜 ਆਇਤ 24-28 — ਅਲ-ਇਸਰਾ

24وَاخْفِضْ لَهُمَا جَنَاحَ الذُّلِّ مِنَ الرَّحْمَةِ وَقُل رَّبِّ ارْحَمْهُمَا كَمَا رَبَّيَانِي صَغِيرًا
24਼ ਮਿਹਰਾਂ ਤੇ ਨਿਮਰਤਾ ਸਹਿਤ ਉਹਨਾਂ ਦੇ ਸਾਮ੍ਹਣੇ ਆਪਣੇ ਮੋਢਿਆਂ ਨੂੰ ਝੁਕਾ ਕੇ ਰੱਖੋ ਅਤੇ ਦੁਆ ਕਰਿਆ ਕਰੋ ਕਿ ਹੇ ਮੇਰੇ ਰੱਬਾ! ਇਹਨਾਂ (ਮੇਰੇ ਮਾਂ-ਬਾਪ) ’ਤੇ ਮਿਹਰਾਂ ਫ਼ਰਮਾ ਜਿਸ ਤਰ੍ਹਾਂ (ਮਿਹਰ ਮੁਹੱਬਤ ਨਾਲ) ਉਨ੍ਹਾਂ ਨੇ ਬਚਪਣ ਵਿਚ ਮੇਰੀ ਪਰਵਰਿਸ਼ ਕੀਤੀ ਹੈ ।
25رَّبُّكُمْ أَعْلَمُ بِمَا فِي نُفُوسِكُمْ ۚ إِن تَكُونُوا صَالِحِينَ فَإِنَّهُ كَانَ لِلْأَوَّابِينَ غَفُورًا
25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।
26وَآتِ ذَا الْقُرْبَىٰ حَقَّهُ وَالْمِسْكِينَ وَابْنَ السَّبِيلِ وَلَا تُبَذِّرْ تَبْذِيرًا
26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। 2
27إِنَّ الْمُبَذِّرِينَ كَانُوا إِخْوَانَ الشَّيَاطِينِ ۖ وَكَانَ الشَّيْطَانُ لِرَبِّهِ كَفُورًا
27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।
28وَإِمَّا تُعْرِضَنَّ عَنْهُمُ ابْتِغَاءَ رَحْمَةٍ مِّن رَّبِّكَ تَرْجُوهَا فَقُل لَّهُمْ قَوْلًا مَّيْسُورًا
28਼ ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
26ਆਇਤ

ਅਨੁਵਾਦ — ਅਲ-ਇਸਰਾ 26

ਸੂਰਾ ਅਲ-ਇਸਰਾ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ…

ਸੂਰਾ ਆਇਤ 26/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 24–28. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers