ਅਲ-ਇਸਰਾ · 27/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
إِنَّ الْمُبَذِّرِينَ كَانُوا إِخْوَانَ الشَّيَاطِينِ ۖ وَكَانَ الشَّيْطَانُ لِرَبِّهِ كَفُورًا ۝٢٧
Innal mubazzireena kaanoo ikhwaanash shayaateeni wa kaanash shaytaanu li Rabbihee kafooraa
📖 ਪੰਜਾਬੀ ਵਿੱਚ
27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 25-29 — ਸੂਰਾ ਅਲ-ਇਸਰਾ

25رَّبُّكُمْ أَعْلَمُ بِمَا فِي نُفُوسِكُمْ ۚ إِن تَكُونُوا صَالِحِينَ فَإِنَّهُ كَانَ لِلْأَوَّابِينَ غَفُورًا
25਼ ਜੋ ਕੁੱਝ ਵੀ ਤੁਹਾਡੇ ਦਿਲਾਂ ਵਿਚ ਹੈ ਤੁਹਾਡਾ ਰੱਬ ਚੰਗੀ ਤਰ੍ਹਾਂ ਜਾਣਦਾ ਹੈ। ਜੇ ਤੁਸੀਂ ਨੇਕ ਬਣ ਗਏ ਹੋ ਤਾਂ ਉਹ ਆਪਣੇ ਵੱਲ ਪਰਤ ਆਉਣ ਵਾਲਿਆਂ ਲਈ ਅਤਿ ਬਖ਼ਸ਼ਣਹਾਰ ਹੈ।
26وَآتِ ذَا الْقُرْبَىٰ حَقَّهُ وَالْمِسْكِينَ وَابْنَ السَّبِيلِ وَلَا تُبَذِّرْ تَبْذِيرًا
26਼ ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ 1 ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ। 2
27إِنَّ الْمُبَذِّرِينَ كَانُوا إِخْوَانَ الشَّيَاطِينِ ۖ وَكَانَ الشَّيْطَانُ لِرَبِّهِ كَفُورًا
27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।
28وَإِمَّا تُعْرِضَنَّ عَنْهُمُ ابْتِغَاءَ رَحْمَةٍ مِّن رَّبِّكَ تَرْجُوهَا فَقُل لَّهُمْ قَوْلًا مَّيْسُورًا
28਼ ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।
29وَلَا تَجْعَلْ يَدَكَ مَغْلُولَةً إِلَىٰ عُنُقِكَ وَلَا تَبْسُطْهَا كُلَّ الْبَسْطِ فَتَقْعُدَ مَلُومًا مَّحْسُورًا
29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
27ਆਇਤ

ਅਨੁਵਾਦ — ਅਲ-ਇਸਰਾ 27

ਸੂਰਾ ਅਲ-ਇਸਰਾ ਆਇਤ 27 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ…

ਸੂਰਾ ਆਇਤ 27/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 25–29. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers