ਅਲ-ਇਸਰਾ · 29/111
ਅਨੁਵਾਦ ਉਚਾਰਨ — ਅਲ-ਇਸਰਾ
وَلَا تَجْعَلْ يَدَكَ مَغْلُولَةً إِلَىٰ عُنُقِكَ وَلَا تَبْسُطْهَا كُلَّ الْبَسْطِ فَتَقْعُدَ مَلُومًا مَّحْسُورًا ۝٢٩
Wa laa taj`al yadaka maghloolatan il `unuqika wa laa tabsut haa kullal basti fataq`uda maloomam mahsooraa
📖 ਪੰਜਾਬੀ ਵਿੱਚ
29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।

🎧 ਸੁਣੋ


📜 ਆਇਤ 27-31 — ਅਲ-ਇਸਰਾ

27إِنَّ الْمُبَذِّرِينَ كَانُوا إِخْوَانَ الشَّيَاطِينِ ۖ وَكَانَ الشَّيْطَانُ لِرَبِّهِ كَفُورًا
27਼ ਫ਼ਜ਼ੂਲ (ਲੋੜ ਤੋਂ ਵੱਧ) ਖ਼ਰਚ ਕਰਨ ਵਾਲੇ ਸ਼ੈਤਾਨ ਦੇ ਭਰਾ ਹਨ ਅਤੇ ਸ਼ੈਤਾਨ ਆਪਣੇ ਰੱਬ ਦਾ ਨਾ-ਸ਼ੁਕਰਾ ਹੈ।
28وَإِمَّا تُعْرِضَنَّ عَنْهُمُ ابْتِغَاءَ رَحْمَةٍ مِّن رَّبِّكَ تَرْجُوهَا فَقُل لَّهُمْ قَوْلًا مَّيْسُورًا
28਼ ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।
29وَلَا تَجْعَلْ يَدَكَ مَغْلُولَةً إِلَىٰ عُنُقِكَ وَلَا تَبْسُطْهَا كُلَّ الْبَسْطِ فَتَقْعُدَ مَلُومًا مَّحْسُورًا
29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।
30إِنَّ رَبَّكَ يَبْسُطُ الرِّزْقَ لِمَن يَشَاءُ وَيَقْدِرُ ۚ إِنَّهُ كَانَ بِعِبَادِهِ خَبِيرًا بَصِيرًا
30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।
31وَلَا تَقْتُلُوا أَوْلَادَكُمْ خَشْيَةَ إِمْلَاقٍ ۖ نَّحْنُ نَرْزُقُهُمْ وَإِيَّاكُمْ ۚ إِنَّ قَتْلَهُمْ كَانَ خِطْئًا كَبِيرًا
31਼ ਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
29ਆਇਤ

ਅਨੁਵਾਦ — ਅਲ-ਇਸਰਾ 29

ਸੂਰਾ ਅਲ-ਇਸਰਾ ਆਇਤ 29 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ…

ਸੂਰਾ ਆਇਤ 29/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 27–31. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Wednesday, August 19, 2026

Don't forget us in your sincere prayers