ਅਲ-ਇਸਰਾ · 30/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
إِنَّ رَبَّكَ يَبْسُطُ الرِّزْقَ لِمَن يَشَاءُ وَيَقْدِرُ ۚ إِنَّهُ كَانَ بِعِبَادِهِ خَبِيرًا بَصِيرًا ۝٣٠
Inna Rabbaka yabsuturrizqa limai yashaaa`u wa yaqdir; innahoo kaana bi`ibaadihee Khabeeram Baseera
📖 ਪੰਜਾਬੀ ਵਿੱਚ
30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 28-32 — ਸੂਰਾ ਅਲ-ਇਸਰਾ

28وَإِمَّا تُعْرِضَنَّ عَنْهُمُ ابْتِغَاءَ رَحْمَةٍ مِّن رَّبِّكَ تَرْجُوهَا فَقُل لَّهُمْ قَوْلًا مَّيْسُورًا
28਼ ਜੇ ਤੁਹਾਨੂੰ ਉਹਨਾਂ (ਲੋੜਵੰਦਾਂ ਦੇ ਸਵਾਲਾਂ) ਤੋਂ ਇਸ ਕਰਕੇ ਕੰਨੀ ਕਤਰਾਉਣੀ ਪਵੇ ਕਿ ਹਾਲੇ ਤੁਸੀਂ ਆਪ ਹੀ ਅੱਲਾਹ ਦੀ ਮਿਹਰਾਂ ਦੀ ਭਾਲ ਕਰ ਰਹੇ ਹੋ (ਭਾਵ ਕੁਝ ਦੇ ਨਹੀਂ ਸਕਦੇ) ਤਾਂ ਨਰਮਾਈ ਨਾਲ ਜਵਾਬ ਦਿਓ।
29وَلَا تَجْعَلْ يَدَكَ مَغْلُولَةً إِلَىٰ عُنُقِكَ وَلَا تَبْسُطْهَا كُلَّ الْبَسْطِ فَتَقْعُدَ مَلُومًا مَّحْسُورًا
29਼ ਨਾ ਹੀ ਤੁਸੀਂ ਆਪਣਾ ਹੱਥ ਗਰਦਨ ਨਾਲ ਬੰਨ੍ਹੀਂ ਰੱਖੋ (ਕਿ ਕੰਜੂਸੀ ਕਰੋ) ਅਤੇ ਨਾ ਹੀ ਉਸ ਨੂੰ ਉੱਕਾ ਹੀ ਖੁੱਲ੍ਹਾ ਛੱਡ ਦਿਓ (ਕਿ ਫਜ਼ੂਲ ਖ਼ਰਚੀ ਹੋਵੇ) ਕਿ ਭੰਡੀ ਕਰਵਾ ਕੇ ਤੇ ਬੇਬਸ ਹੋਕੇ ਬੈਠੇ ਰਹਿ ਜਾਓ।
30إِنَّ رَبَّكَ يَبْسُطُ الرِّزْقَ لِمَن يَشَاءُ وَيَقْدِرُ ۚ إِنَّهُ كَانَ بِعِبَادِهِ خَبِيرًا بَصِيرًا
30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।
31وَلَا تَقْتُلُوا أَوْلَادَكُمْ خَشْيَةَ إِمْلَاقٍ ۖ نَّحْنُ نَرْزُقُهُمْ وَإِيَّاكُمْ ۚ إِنَّ قَتْلَهُمْ كَانَ خِطْئًا كَبِيرًا
31਼ ਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।
32وَلَا تَقْرَبُوا الزِّنَا ۖ إِنَّهُ كَانَ فَاحِشَةً وَسَاءَ سَبِيلًا
32਼ (ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ ਬਹੁਤ ਹੀ ਵੱਡੀ ਅਸ਼ਲੀਲਤਾ ਹੈ ਅਤੇ ਭੈੜੀ ਰਾਹ ਹੈ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
30ਆਇਤ

ਅਨੁਵਾਦ — ਅਲ-ਇਸਰਾ 30

ਸੂਰਾ ਅਲ-ਇਸਰਾ ਆਇਤ 30 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ…

ਸੂਰਾ ਆਇਤ 30/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 28–32. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers