ਅਲ-ਇਸਰਾ · 32/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَلَا تَقْرَبُوا الزِّنَا ۖ إِنَّهُ كَانَ فَاحِشَةً وَسَاءَ سَبِيلًا ۝٣٢
Wa laa taqrabuz zinaaa innahoo kaana faahishatanw wa saaa`a sabeelaa
📖 ਪੰਜਾਬੀ ਵਿੱਚ
32਼ (ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ ਬਹੁਤ ਹੀ ਵੱਡੀ ਅਸ਼ਲੀਲਤਾ ਹੈ ਅਤੇ ਭੈੜੀ ਰਾਹ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 30-34 — ਸੂਰਾ ਅਲ-ਇਸਰਾ

30إِنَّ رَبَّكَ يَبْسُطُ الرِّزْقَ لِمَن يَشَاءُ وَيَقْدِرُ ۚ إِنَّهُ كَانَ بِعِبَادِهِ خَبِيرًا بَصِيرًا
30਼ ਬੇਸ਼ੱਕ ਤੇਰਾ ਰੱਬ ਜਿਸ ਲਈ ਚਾਹੁੰਦਾ ਹੈ ਉਸ ਲਈ ਖੁੱਲ੍ਹੀ-ਡੁੱਲ੍ਹੀ ਰੋਜ਼ੀ ਦਿੰਦਾ ਹੈ ਅਤੇ (ਜੇ ਚਾਹੇ) ਤੰਗ ਵੀ ਕਰ ਦਿੰਦਾ ਹੈ। ਬੇਸ਼ੱਕ ਉਹ ਆਪਣੇ ਬੰਦਿਆਂ (ਦੇ ਹਾਲਾਂ) ਤੋਂ ਭਲੀ-ਭਾਂਤ ਜਾਣੂ ਹੈ ਅਤੇ ਚੰਗੀ ਤਰ੍ਹਾਂ ਵੇਖ ਰਿਹਾ ਹੈ।
31وَلَا تَقْتُلُوا أَوْلَادَكُمْ خَشْيَةَ إِمْلَاقٍ ۖ نَّحْنُ نَرْزُقُهُمْ وَإِيَّاكُمْ ۚ إِنَّ قَتْلَهُمْ كَانَ خِطْئًا كَبِيرًا
31਼ ਤੁਸੀਂ ਗ਼ਰੀਬੀ ਦੇ ਡਰ ਤੋਂ ਆਪਣੀ ਔਲਾਦ ਦੀ ਹੱਤਿਆ ਨਾ ਕਰੋ, ਅਸੀਂ ਉਹਨਾਂ ਨੂੰ ਵੀ ਰਿਜ਼ਕ ਦਿੰਦੇ ਹਾਂ ਅਤੇ ਤੁਹਾਨੂੰ ਵੀ। ਬੇਸ਼ੱਕ ਉਹਨਾਂ (ਔਲਾਦ) ਦਾ ਕਤਲ ਮਹਾ ਪਾਪ ਹੈ।
32وَلَا تَقْرَبُوا الزِّنَا ۖ إِنَّهُ كَانَ فَاحِشَةً وَسَاءَ سَبِيلًا
32਼ (ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ ਬਹੁਤ ਹੀ ਵੱਡੀ ਅਸ਼ਲੀਲਤਾ ਹੈ ਅਤੇ ਭੈੜੀ ਰਾਹ ਹੈ।
33وَلَا تَقْتُلُوا النَّفْسَ الَّتِي حَرَّمَ اللَّهُ إِلَّا بِالْحَقِّ ۗ وَمَن قُتِلَ مَظْلُومًا فَقَدْ جَعَلْنَا لِوَلِيِّهِ سُلْطَانًا فَلَا يُسْرِف فِّي الْقَتْلِ ۖ إِنَّهُ كَانَ مَنصُورًا
33਼ ਤੁਸੀਂ ਉਸ ਜਾਨ ਨੂੰ, ਛੁੱਟ ਹੱਕ ਤੋਂ, ਕਤਲ ਨਾ ਕਰੋ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਜਿਹੜਾ ਵਿਅਕਤੀ ਨਿਰਦੋਸ਼ ਮਾਰਿਆ ਜਾਵੇਗਾ ਅਸੀਂ ਉਸ ਦੇ ਵਾਰਸਾਂ ਨੂੰ (ਬਦਲਾ ਲੈਣ ਦਾ) ਹੱਕ ਦਿੱਤਾ ਹੈ। ਸੋ ਉਹ ਕਤਲ ਦਾ ਬਦਲਾ ਲੈਣ ਵਿਚ ਹੱਦੋਂ ਨਾ ਟੱਪੇ। ਹਾਂ! (ਬਦਲਾ ਲੈਣ ਵਿਚ) ਉਸ ਦੀ ਮਦਦ ਕੀਤੀ ਗਈ ਹੈ।
34وَلَا تَقْرَبُوا مَالَ الْيَتِيمِ إِلَّا بِالَّتِي هِيَ أَحْسَنُ حَتَّىٰ يَبْلُغَ أَشُدَّهُ ۚ وَأَوْفُوا بِالْعَهْدِ ۖ إِنَّ الْعَهْدَ كَانَ مَسْئُولًا
34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
32ਆਇਤ

ਅਨੁਵਾਦ — ਅਲ-ਇਸਰਾ 32

ਸੂਰਾ ਅਲ-ਇਸਰਾ ਆਇਤ 32 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 32਼ (ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ…

ਸੂਰਾ ਆਇਤ 32/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 30–34. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers