ਅਲ-ਇਸਰਾ · 34/111
ਅਨੁਵਾਦ ਉਚਾਰਨ — ਸੂਰਾ ਅਲ-ਇਸਰਾ
وَلَا تَقْرَبُوا مَالَ الْيَتِيمِ إِلَّا بِالَّتِي هِيَ أَحْسَنُ حَتَّىٰ يَبْلُغَ أَشُدَّهُ ۚ وَأَوْفُوا بِالْعَهْدِ ۖ إِنَّ الْعَهْدَ كَانَ مَسْئُولًا ۝٣٤
Wa laa taqraboo maalal yateemi illaa billatee hiya ahsanu hattaa yablugha ashuddah; wa awfoo bil`ahd, innal `ahda kaana mas`oolaa
📖 ਪੰਜਾਬੀ ਵਿੱਚ
34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 32-36 — ਸੂਰਾ ਅਲ-ਇਸਰਾ

32وَلَا تَقْرَبُوا الزِّنَا ۖ إِنَّهُ كَانَ فَاحِشَةً وَسَاءَ سَبِيلًا
32਼ (ਖ਼ਬਰਦਾਰ) ਜ਼ਨਾ ਦੇ ਨੇੜੇ ਵੀ ਨਾ ਜਾਓ, ਬੇਸ਼ੱਕ ਇਹ ਬਹੁਤ ਹੀ ਵੱਡੀ ਅਸ਼ਲੀਲਤਾ ਹੈ ਅਤੇ ਭੈੜੀ ਰਾਹ ਹੈ।
33وَلَا تَقْتُلُوا النَّفْسَ الَّتِي حَرَّمَ اللَّهُ إِلَّا بِالْحَقِّ ۗ وَمَن قُتِلَ مَظْلُومًا فَقَدْ جَعَلْنَا لِوَلِيِّهِ سُلْطَانًا فَلَا يُسْرِف فِّي الْقَتْلِ ۖ إِنَّهُ كَانَ مَنصُورًا
33਼ ਤੁਸੀਂ ਉਸ ਜਾਨ ਨੂੰ, ਛੁੱਟ ਹੱਕ ਤੋਂ, ਕਤਲ ਨਾ ਕਰੋ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਜਿਹੜਾ ਵਿਅਕਤੀ ਨਿਰਦੋਸ਼ ਮਾਰਿਆ ਜਾਵੇਗਾ ਅਸੀਂ ਉਸ ਦੇ ਵਾਰਸਾਂ ਨੂੰ (ਬਦਲਾ ਲੈਣ ਦਾ) ਹੱਕ ਦਿੱਤਾ ਹੈ। ਸੋ ਉਹ ਕਤਲ ਦਾ ਬਦਲਾ ਲੈਣ ਵਿਚ ਹੱਦੋਂ ਨਾ ਟੱਪੇ। ਹਾਂ! (ਬਦਲਾ ਲੈਣ ਵਿਚ) ਉਸ ਦੀ ਮਦਦ ਕੀਤੀ ਗਈ ਹੈ।
34وَلَا تَقْرَبُوا مَالَ الْيَتِيمِ إِلَّا بِالَّتِي هِيَ أَحْسَنُ حَتَّىٰ يَبْلُغَ أَشُدَّهُ ۚ وَأَوْفُوا بِالْعَهْدِ ۖ إِنَّ الْعَهْدَ كَانَ مَسْئُولًا
34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।
35وَأَوْفُوا الْكَيْلَ إِذَا كِلْتُمْ وَزِنُوا بِالْقِسْطَاسِ الْمُسْتَقِيمِ ۚ ذَٰلِكَ خَيْرٌ وَأَحْسَنُ تَأْوِيلًا
35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।
36وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
34ਆਇਤ

ਅਨੁਵਾਦ — ਅਲ-ਇਸਰਾ 34

ਸੂਰਾ ਅਲ-ਇਸਰਾ ਆਇਤ 34 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ…

ਸੂਰਾ ਆਇਤ 34/111 — ਸੂਰਾ ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਇਸਰਾ ਸੁਣੋ, ਸੂਰਾ ਅਲ-ਇਸਰਾ ਅਨੁਵਾਦ, ਸੂਰਾ ਅਲ-ਇਸਰਾ mp3, ਸੂਰਾ ਅਲ-ਇਸਰਾ pdf. ਆਇਤ 32–36. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers