ਅਲ-ਇਸਰਾ · 35/111
ਅਨੁਵਾਦ ਉਚਾਰਨ — ਅਲ-ਇਸਰਾ
وَأَوْفُوا الْكَيْلَ إِذَا كِلْتُمْ وَزِنُوا بِالْقِسْطَاسِ الْمُسْتَقِيمِ ۚ ذَٰلِكَ خَيْرٌ وَأَحْسَنُ تَأْوِيلًا ٣٥
Transliteration
Wa awful kaila izaa kiltum wa zinoo bilqistaasil mustaqeem; zaalika khairunw wa ahsanu taaweelaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।
Additional reference in اردو
🎧 ਸੁਣੋ
📜 ਆਇਤ 33-37 — ਅਲ-ਇਸਰਾ
33وَلَا تَقْتُلُوا النَّفْسَ الَّتِي حَرَّمَ اللَّهُ إِلَّا بِالْحَقِّ ۗ وَمَن قُتِلَ مَظْلُومًا فَقَدْ جَعَلْنَا لِوَلِيِّهِ سُلْطَانًا فَلَا يُسْرِف فِّي الْقَتْلِ ۖ إِنَّهُ كَانَ مَنصُورًا
33਼ ਤੁਸੀਂ ਉਸ ਜਾਨ ਨੂੰ, ਛੁੱਟ ਹੱਕ ਤੋਂ, ਕਤਲ ਨਾ ਕਰੋ ਜਿਸ ਨੂੰ ਅੱਲਾਹ ਨੇ ਹਰਾਮ ਕੀਤਾ ਹੈ। ਜਿਹੜਾ ਵਿਅਕਤੀ ਨਿਰਦੋਸ਼ ਮਾਰਿਆ ਜਾਵੇਗਾ ਅਸੀਂ ਉਸ ਦੇ ਵਾਰਸਾਂ ਨੂੰ (ਬਦਲਾ ਲੈਣ ਦਾ) ਹੱਕ ਦਿੱਤਾ ਹੈ। ਸੋ ਉਹ ਕਤਲ ਦਾ ਬਦਲਾ ਲੈਣ ਵਿਚ ਹੱਦੋਂ ਨਾ ਟੱਪੇ। ਹਾਂ! (ਬਦਲਾ ਲੈਣ ਵਿਚ) ਉਸ ਦੀ ਮਦਦ ਕੀਤੀ ਗਈ ਹੈ।
34وَلَا تَقْرَبُوا مَالَ الْيَتِيمِ إِلَّا بِالَّتِي هِيَ أَحْسَنُ حَتَّىٰ يَبْلُغَ أَشُدَّهُ ۚ وَأَوْفُوا بِالْعَهْدِ ۖ إِنَّ الْعَهْدَ كَانَ مَسْئُولًا
34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।
35وَأَوْفُوا الْكَيْلَ إِذَا كِلْتُمْ وَزِنُوا بِالْقِسْطَاسِ الْمُسْتَقِيمِ ۚ ذَٰلِكَ خَيْرٌ وَأَحْسَنُ تَأْوِيلًا
35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।
36وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
37وَلَا تَمْشِ فِي الْأَرْضِ مَرَحًا ۖ إِنَّكَ لَن تَخْرِقَ الْأَرْضَ وَلَن تَبْلُغَ الْجِبَالَ طُولًا
37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
35ਆਇਤ
ਅਨੁਵਾਦ — ਅਲ-ਇਸਰਾ 35
ਸੂਰਾ ਅਲ-ਇਸਰਾ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ…ਸੂਰਾ ਆਇਤ 35/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 33–37. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Tuesday, August 18, 2026
Don't forget us in your sincere prayers








