ਅਲ-ਇਸਰਾ · 36/111
ਅਨੁਵਾਦ ਉਚਾਰਨ — ਅਲ-ਇਸਰਾ
وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا ۝٣٦
Wa laa taqfu maa laisa laka bihee `ilm; innas sam`a walbasara walfu`aada kullu ulaaa`ika kaana `anhu mas`oolaa
📖 ਪੰਜਾਬੀ ਵਿੱਚ
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।

🎧 ਸੁਣੋ


📜 ਆਇਤ 34-38 — ਅਲ-ਇਸਰਾ

34وَلَا تَقْرَبُوا مَالَ الْيَتِيمِ إِلَّا بِالَّتِي هِيَ أَحْسَنُ حَتَّىٰ يَبْلُغَ أَشُدَّهُ ۚ وَأَوْفُوا بِالْعَهْدِ ۖ إِنَّ الْعَهْدَ كَانَ مَسْئُولًا
34਼ ਤੁਸੀਂ ਯਤੀਮ ਦੇ ਮਾਲ ਦੇ ਨੇੜੇ ਵੀ ਨਾ ਜਾਓ (ਭਾਵ ਉਸ ਵਿੱਚੋਂ ਖ਼ਰਚ ਨਾ ਕਰੋ) ਪਰ ਸੁਚੱਜੇ ਢੰਗ ਨਾਲ (ਖ਼ਰਚ ਕਰੋ) ਇੱਥੋਂ ਤੀਕ ਕਿ ਉਹ (ਯਤੀਮ) ਆਪਣੀ ਜਵਾਨੀ ਨੂੰ ਪੁੱਜ ਜਾਵੇ। ਕੀਤੇ ਹੋਏ ਵਚਨਾਂ ਨੂੰ ਨਿਭਾਓ, ਕਿਉਂ ਜੋ ਵਚਨਾਂ ਸੰਬੰਧੀ ਪੁੱਛਿਆ ਜਾਵੇਗਾ।
35وَأَوْفُوا الْكَيْلَ إِذَا كِلْتُمْ وَزِنُوا بِالْقِسْطَاسِ الْمُسْتَقِيمِ ۚ ذَٰلِكَ خَيْرٌ وَأَحْسَنُ تَأْوِيلًا
35਼ ਜਦੋਂ ਮਿਣਨ ਲੱਗੋ ਤਾਂ ਮਿਣਤੀ ਪੂਰੀ ਕਰੋ ਅਤੇ ਸਿੱਧੀ ਤੱਕੜੀ ਨਾਲ ਪੂਰਾ ਤੋਲੋ (ਭਾਵ ਡੰਡੀ ਨਾ ਮਾਰੋ) ਇੰਜ ਕਰਨਾ ਹੀ ਠੀਕ ਹੈ ਅਤੇ ਸਿੱਟੇ ਪੱਖੋਂ ਵੀ ਇਹੋ ਠੀਕ ਹੈ।
36وَلَا تَقْفُ مَا لَيْسَ لَكَ بِهِ عِلْمٌ ۚ إِنَّ السَّمْعَ وَالْبَصَرَ وَالْفُؤَادَ كُلُّ أُولَٰئِكَ كَانَ عَنْهُ مَسْئُولًا
36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ ਦੇ ਪਿੱਛੇ ਨਾ ਪਵੋ (ਭਾਵ ਟੋਹ ਵਿਚ ਨਾ ਲੱਗੋ) ਕਿਉਂ ਜੋ ਕੰਨ ਅੱਖ ਅਤੇ ਦਿਲ ਇਹਨਾਂ ਸਭ ਤੋਂ (ਕਿਆਮਤ ਦਿਹਾੜੇ) ਪੁੱਛ-ਗਿੱਛ ਹੋਵੇਗੀ।
37وَلَا تَمْشِ فِي الْأَرْضِ مَرَحًا ۖ إِنَّكَ لَن تَخْرِقَ الْأَرْضَ وَلَن تَبْلُغَ الْجِبَالَ طُولًا
37਼ ਧਰਤੀ ’ਤੇ ਆਕੜ ਕੇ ਨਾ ਤੁਰੋ। ਤੂੰ ਨਾ ਤਾਂ ਧਰਤੀ ਨੂੰ (ਆਪਣੀ ਚਾਲ ਨਾਲ) ਪਾੜ ਸਕਦਾ ਹੈਂ ਅਤੇ ਨਾ ਹੀ (ਆਕੜ ਨਾਲ) ਪਹਾੜਾਂ ਦੀਆਂ ਉੱਚਾਈਆਂ ਨੂੰ ਪੁੱਜ ਸਕਦਾ ਹੈਂ।
38كُلُّ ذَٰلِكَ كَانَ سَيِّئُهُ عِندَ رَبِّكَ مَكْرُوهًا
38਼ ਇਹ ਸਾਰੇ ਕੰਮ ਅਤੇ ਇਹਨਾਂ ਦੀਆਂ ਬੁਰਾਈਆਂ ਤੁਹਾਡੇ ਰੱਬ ਨੂੰ ਸਖ਼ਤ ਨਾ-ਪਸੰਦ ਹਨ।
ਅਲ-ਇਸਰਾਕੁਰਾਨ ਸੂਚੀ
111ਆਇਤ
MeccanRevelation
36ਆਇਤ

ਅਨੁਵਾਦ — ਅਲ-ਇਸਰਾ 36

ਸੂਰਾ ਅਲ-ਇਸਰਾ ਆਇਤ 36 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 36਼ ਜਿਸ ਗੱਲ ਦਾ ਤੁਹਾਨੂੰ ਗਿਆਨ ਹੀ ਨਾ ਹੋਵੇ ਉਸ…

ਸੂਰਾ ਆਇਤ 36/111 — ਅਲ-ਇਸਰਾ الإسراء (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਇਸਰਾ ਸੁਣੋ, ਅਲ-ਇਸਰਾ ਅਨੁਵਾਦ, ਅਲ-ਇਸਰਾ mp3, ਅਲ-ਇਸਰਾ pdf. ਆਇਤ 34–38. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers